ਪੜਚੋਲ ਕਰੋ

‘ਹਾਉਡੀ ਮੋਦੀ’ ਸਮਾਗਮ ਨੂੰ ਲੈ ਭਾਰਤੀਆਂ ‘ਚ ਭਾਰੀ ਉਤਸ਼ਾਹ, ਹੁਣ ਤਕ 50 ਹਜ਼ਾਰ ਤੋਂ ਜ਼ਿਆਦਾ ਰਜਿਸਟ੍ਰੇਸ਼ਨ

ਪੀਐਮ ਮੋਦੀ ਅਮਰੀਕਾ ਦੇ ਹਯੂਸਟਨ ਸ਼ਹਿਰ ‘ਚ ਭਾਰਤੀ ਭਾਈਚਾਰੇ ਦੇ ਹੁਣ ਤਕ ਦੇ ਸਭ ਤੋਂ ਵੱਡੇ ਸਮਾਗਮ ‘ਹਾਉਡੀ ਮੋਦੀ’ ਨੂੰ ਸੰਬੋਧਨ ਕਰਣਗੇ। 22 ਸਤੰਬਰ ਨੂੰ ਇਹ ਸਮਾਗਮ ਅੇਨਆਰਜੀ ਸਟੇਡੀਅਮ ‘ਚ ਹੋਵੇਗਾ।

ਹਯੂਸਟਨ: ਪੀਐਮ ਮੋਦੀ ਅਮਰੀਕਾ ਦੇ ਹਯੂਸਟਨ ਸ਼ਹਿਰ ‘ਚ ਭਾਰਤੀ ਭਾਈਚਾਰੇ ਦੇ ਹੁਣ ਤਕ ਦੇ ਸਭ ਤੋਂ ਵੱਡੇ ਸਮਾਗਮ ‘ਹਾਉਡੀ ਮੋਦੀ’ ਨੂੰ ਸੰਬੋਧਨ ਕਰਣਗੇ। 22 ਸਤੰਬਰ ਨੂੰ ਇਹ ਸਮਾਗਮ ਅੇਨਆਰਜੀ ਸਟੇਡੀਅਮ ‘ਚ ਹੋਵੇਗਾ। ਇਹ ਅਮਰੀਕਾ ਦੇ ਸਭ ਤੋਂ ਵੱਡੇ ਫੁੱਟਬਾਲ ਸਟੇਡੀਅਮ ਚੋਂ ਇੱਕ ਹੈ। ਜਿਸ ਦੀ ਸਮਰੱਥਾ 70ਹਜ਼ਾਰ ਹੈ। 50 ਹਜ਼ਾਰ ਤੋਂ ਜ਼ਿਆਦਾ ਭਾਰਤੀ ਅਜੇ ਤਕ ਇਸ ਸਮਾਗਮ ‘ਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। 600 ਤੋਂ ਜ਼ਿਆਦਾ ਭਾਰਤੀ ਭਾਈਚਾਰੇ ਦੀ ਸੰਸਥਾਵਾਂ ਇਸ ਦੇ ਲਈ ਇੱਕਜੁਟ ਹੋਏ ਹਨ। ਪੀਐਮ ਮੋਦੀ ਦਾ ਇਹ ਸਮਾਗਮ ਇਸਲਈ ਵੀ ਖਾਸ ਹੋ ਗਿਆ ਹੈ ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਸ ਸਮਾਗਮ ‘ਚ ਮੋਦੀ ਦੇ ਨਾਲ ਮੰਚ ਨੂੰ ਸਾਂਝਾ ਕਰਨਗੇ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਅਮਰੀਕਾ ਦਾ ਕੋਈ ਰਾਸ਼ਟਰਪਤੀ ਕਿਸੇ ਦੂਜੇ ਦੇਸ਼ ਦੇ ਭਾਈਚਾਰੇ ਦੇ ਸਮਾਗਮ ‘ਚ ਮੰਚ ਸਾਂਝਾ ਕਰਣਗੇ। ਅਮਰੀਕਾ ਦੇ ਇਤਿਹਾਸ ‘ਚ ਵੀ ਇਹ ਇਤਿਹਾਸਕ ਮੌਕਾ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ‘ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਦਾ ਤੀਜਾ ਸਮਾਗਮ ਹੈ। ਸਾਲ 2014 ‘ਚ ਮੋਦੀ ਨੇ ਨਿਊਯਾਰਕ ਦੇ ਮੇਡੀਸਨ ਗਾਰਡਨ ‘ਚ ਸਭ ਤੋਂ ਪਹਿਲਾਂ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕੀਤਾ ਸੀ। ਦੂਜੀ ਵਾਰ ਸਿਲੀਕੌਨ ਵੈਲੀ ਦੇ ਸੇਨ ਹੋਜ਼ੇ ‘ਚ ਭਾਰਤੀ ਭਾਈਚਾਰੇ ਦੇ ਵੱਡੇ ਸਮਾਗਮ ਨੂੰ ਸੰਬੋਧਿਤ ਕੀਤਾ ਸੀ। ਇਸ ਸਮਾਗਮ ‘ਚ ਇੱਕ ਦਰਜਨ ਅਮਰੀਕੀ ਸੇਨੇਟਰ ਯਾਨੀ ਅਮਰੀਕੀ ਸਾਂਸਦ ਵੀ ਮੌਜੂਦ ਸੀ।

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget