ਪੜਚੋਲ ਕਰੋ

ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਗੇੜ 'ਚ ਪੀਐਮ ਮੋਦੀ ਸਣੇ ਸਾਰੇ ਮੰਤਰੀ ਲਵਾਉਣਗੇ ਟੀਕਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਸਰੇ ਪੜਾਅ ਵਿੱਚ ਕੋਰੋਨਾ ਵੈਕਸੀਨ ਲਵਾਉਣਗੇ।

ਨਵੀਂ ਦਿੱਲੀ: ਵੈਕਸੀਨੇਸ਼ਨ ਦੇ ਦੂਸਰੇ ਪੜਾਅ 'ਤੇ ਸ਼ਨੀਵਾਰ ਨੂੰ 50 ਸਾਲਾਂ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾਵੇਗੀ। ਵੈਕਸੀਨ ਨੂੰ ਲੈ ਕੇ ਸਾਰੇ ਮੁੱਖ ਮੰਤਰੀਆਂ ਦੀ ਬੈਠਕ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਘਬਰਾਉਣਾ ਦੀ ਲੋੜ ਨਹੀਂ, ਦੂਜੇ ਫੇਜ਼ 'ਚ ਸਭ ਦਾ ਵੈਕਸੀਨੇਸ਼ਨ ਕਰਵਾ ਦਿੱਤਾ ਜਾਵੇਗਾ। ਅਜਿਹੇ 'ਚ ਸਾਰੇ ਸੰਸਦ ਮੈਂਬਰਾਂ ਨੂੰ ਜੋ 50 ਸਾਲ ਤੋਂ ਉੱਪਰ ਹਨ, ਦੂਜੇ ਗੇੜ ਵਿੱਚ ਟੀਕਾ ਲਾਇਆ ਜਾਵੇਗਾ। ਦੱਸ ਦੇਈਏ ਕਿ ਦੇਸ਼ ਵਿੱਚ ਅਜੇ ਵੀ ਕੋਰੋਨਾ ਵੈਕਸੀਨੇਸ਼ਨ ਦਾ ਪਹਿਲਾ ਫ਼ੇਜ਼ ਚੱਲ ਰਿਹਾ ਹੈ, ਜਿਸ ਤਹਿਤ 7 ਲੱਖ ਤੋਂ ਵੱਧ ਹੈਲਥ-ਵਰਕਰਾਂ ਨੂੰ ਟੀਕੇ ਦੀ ਪਹਿਲੀ ਡੋਜ਼ ਦਿੱਤੀ ਗਈ ਹੈ। ਸਿਹਤਕਰਮੀਆਂ ਦੇ ਟੀਕਾਕਰਨ ਤੋਂ ਬਾਅਦ ਦੂਜਾ ਫੇਜ਼ ਸ਼ੁਰੂ ਹੋਏਗਾ। ਦੂਜੇ ਫੇਜ਼ ਵਿੱਚ ਫੌਜ, ਅਰਧ ਸੈਨਿਕ ਬਲਾਂ ਦੇ ਜਵਾਨ ਤੇ 50 ਸਾਲਾਂ ਤੋਂ ਉੱਪਰ ਦੇ ਲੋਕਾਂ ਨੂੰ ਟੀਕਾ ਲਾਇਆ ਜਾਏਗਾ ਪਰ ਅਜੇ ਵੀ ਕਲੀਅਰ ਨਹੀਂ ਹੈ ਕਿ ਦੂਜਾ ਫੇਜ਼ ਕਦੋਂ ਸ਼ੁਰੂ ਹੋਵੇਗਾ ਪਰ ਦੂਜੇ ਗੇੜ ਦੀ ਗਾਈਡਲਾਈਨ ਤੈਅ ਹਨ।

ਇਹ ਵੀ ਪੜ੍ਹੋRepublic Day Advisory: ਕੇਂਦਰ ਵੱਲੋਂ ਗਣਤੰਤਰ ਦਿਵਸ ਮੌਕੇ ਰਾਜਾਂ ਨੂੰ ਐਡਵਾਈਜ਼ਰੀ, ਤਰੰਗੇ ਦੇ ਅਪਮਾਣ 'ਤੇ ਹੋ ਸਕਦੀ 3 ਸਾਲ ਕੈਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget