ਪੜਚੋਲ ਕਰੋ

ਹੁਣ ਖੇਤੀਬਾੜੀ ਮੰਤਰੀ ਤੋਮਰ ਦਾ ਪੰਜਾਬ ਦੇ ਕਿਸਾਨਾਂ ਨੂੰ ਸੁਨੇਹਾ, ਕਹੀ ਵੱਡੀ ਗੱਲ

ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿੱਚ ਕੁਝ ਗ਼ਲਤ ਧਾਰਨਾ ਹੈ। ‘ਮੈਂ ਉਨ੍ਹਾਂ ਨੂੰ ਇਹ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ।’ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਵੱਖੋ-ਵੱਖਰੇ ਸੂਬਿਆਂ ਦੇ ਹਜ਼ਾਰਾਂ ਕਿਸਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੀਆਂ ਸੀਮਾਵਾਂ ਉੱਤੇ ਪ੍ਰਦਰਸ਼ਨ ਕਰ ਰਹੇ ਹਨ।

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਇੱਕ ਵਾਰ ਫਿਰ ਪੰਜਾਬ ਦੇ ਕਿਸਾਨਾਂ (Punjabs Farmers) ਨੂੰ ਪ੍ਰਦਰਸ਼ਨ ਖ਼ਤਮ ਕਰਕੇ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ। ਕਿਸਾਨਾਂ ਦੀਆਂ 40 ਜਥੇਬੰਦੀਆਂ (Farmers Unions) ਨਾਲ ਗੱਲਬਾਤ ਦੀ ਪੇਸ਼ਕਸ਼ ਕਰਦਿਆਂ ਤੋਮਰ ਨੇ ਆਸ ਪ੍ਰਗਟਾਈ ਹੈ ਕਿ ਕਿਸਾਨ ਇਨ੍ਹਾਂ ਤਿੰਨ ਕਾਨੂੰਨਾਂ ਦੀ ਅਹਿਮੀਅਤ ਨੂੰ ਸਮਝਣਗੇ। ਇਹ ਰੇੜਕਾ ਖ਼ਤਮ ਕਰਨ ਲਈ ਹੱਲ ਲੱਭਣ ਵਾਸਤੇ ਸਰਕਾਰ ਨਾਲ ਗੱਲਬਾਤ ਕਰਨਗੇ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਨਾਂ ਵਿੱਚ ਕੁਝ ਗ਼ਲਤ ਧਾਰਨਾ ਹੈ। ‘ਮੈਂ ਉਨ੍ਹਾਂ ਨੂੰ ਇਹ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਅੱਗੇ ਆਉਣ।’ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਵੱਖੋ-ਵੱਖਰੇ ਸੂਬਿਆਂ ਦੇ ਹਜ਼ਾਰਾਂ ਕਿਸਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੀਆਂ ਸੀਮਾਵਾਂ ਉੱਤੇ ਪ੍ਰਦਰਸ਼ਨ ਕਰ ਰਹੇ ਹਨ। ਹੁਣ ਤੱਕ ਸਰਕਾਰ ਤੇ ਕਿਸਾਨਾਂ ਵਿਚਾਲੇ ਛੇ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਸਰਕਾਰ ਨੇ ਦੋ ਵਾਰ ਕਿਸਾਨਾਂ ਨੂੰ ਚਿੱਠੀ ਲਿਖ ਕੇ ਅਗਲੇ ਗੇੜ ਦੀ ਗੱਲਬਾਤ ਲਈ ਸੱਦਾ ਭੇਜਿਆ ਹੈ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਵਿੱਚ ਤੋਮਰ ਨਾਲ ਕੇਂਦਰੀ ਖ਼ੁਰਾਕ, ਵਣਜ ਤੇ ਰੇਲ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਭਾਗ ਲੈ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਨਵੇਂ ਕਾਨੂੰਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਭਾਵ ਐਮਐਸਪੀ ਦੀ ਸੁਰੱਖਿਆ ਪ੍ਰਣਾਲੀ ਖ਼ਤਮ ਹੋ ਜਾਵੇਗੀ, ਮੰਡੀ ਵਿਵਸਥਾ ਖ਼ਤਮ ਹੋ ਜਾਵੇਗੀ ਤੇ ਉਹ ਵੱਡੇ ਕਾਰਪੋਰੇਟ ਘਰਾਣਿਆਂ ਦੇ ਤਰਸ ਉੱਤੇ ਨਿਰਭਰ ਹੋ ਕੇ ਰਹਿ ਜਾਣਗੇ। ਇਟਲੀ ਦੇ ਫਾਰਮਹਾਉਸ 'ਚ ਅੱਗ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਸੜ ਕੇ ਮੌਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget