ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Tomar Meet Shah: ਕਿਸਾਨਾਂ ਨਾਲ ਗੱਲਬਾਤ ਦੇ ਅਗਲੇ ਦੌਰ ਤੋਂ ਪਹਿਲਾਂ ਤੋਮਰ ਨੇ ਕੀਤੀ ਸ਼ਾਹ ਨਾਲ ਮੁਲਾਕਾਤ

ਸੰਯੁਕਤ ਕਿਸਾਨ ਮੋਰਚੇ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਮਹਾਸਭਾ ਵਿੱਚ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੇ ਕਿਸਾਨਾਂ ਲਈ ਸਾਰੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨ ਬਣਾਉਣ ਦੀ ਗੱਲ ਅੰਦੋਲਨ ਦੀਆਂ ਮੁੱਖ ਮੰਗਾਂ ਹਨ। ਜਿਨ੍ਹਾਂ ਨੂੰ ਦੁਹਰਾਇਆ ਗਿਆ।"

ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ (Farmer Unions) ਦੇ ਨੇਤਾਵਾਂ ਨਾਲ 11ਵੇਂ ਗੇੜ ਦੀ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਰਾਤ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਬੈਠਕ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਅਤੇ ਹੱਲ ਦਾ ਰਸਤਾ ਲੱਭਣ ਲਈ ਇੱਕ ਕਮੇਟੀ ਬਣਾਉਣ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਕੁਝ ਕਿਸਾਨ ਨੇਤਾਵਾਂ ਨੇ ਕਿਹਾ ਕਿ ਪ੍ਰਸਤਾਵ 'ਤੇ ਅਜੇ ਅੰਤਮ ਫੈਸਲਾ ਲਿਆ ਜਾਣਾ ਬਾਕੀ ਹੈ ਅਤੇ ਸ਼ੁੱਕਰਵਾਰ ਨੂੰ ਸਰਕਾਰ ਨਾਲ ਮੁਲਾਕਾਤ ਤੋਂ ਬਾਅਦ ਅਗਲਾ ਕਦਮ ਫੈਸਲਾ ਲਿਆ ਜਾਵੇਗਾ। ਤੋਮਰ ਤੋਂ ਇਲਾਵਾ ਰੇਲਵੇ, ਵਣਜ ਅਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਰਾਜ ਰਾਜ ਮੰਤਰੀ ਅਤੇ ਪੰਜਾਬ ਤੋਂ ਸੰਸਦ ਮੈਂਬਰ ਸੋਮਪ੍ਰਕਾਸ਼ ਸਰਕਾਰ ਵਲੋਂ ਗੱਲਬਾਤ ਵਿਚ ਹਿੱਸਾ ਲੈ ਰਹੇ ਹਨ। ਇਹ ਵੀ ਪੜ੍ਹੋFarmers Protest: ਸਰਕਾਰ ਨਾਲ ਸ਼ੁੱਕਰਵਾਰ ਨੂੰ ਗੱਲਬਾਤ ਦੇ 11ਵੇਂ ਦੌਰ ਦੀ ਗੱਲਬਾਤ, ਕਿਸਾਨਾਂ ਨੇ ਕਾਨੂੰਨਾਂ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ਨੂੰ ਕੀਤੀ ਨਾਂਹ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Advertisement
ABP Premium

ਵੀਡੀਓਜ਼

By election Result | ਕਿਉਂ ਹੋਈ ਮਨਪ੍ਰੀਤ ਬਾਦਲ ਦੀ ਜ਼ਮਾਨਤ ਜ਼ਬਤ ਮਨਪ੍ਰੀਤ ਬਾਦਲ ਨੇ ਕੀਤਾ ਖ਼ੁਲਾਸਾ! |Abp SanjhaBig Breaking|Punjab ਰੋਡਵੇਜ਼ ਦੀਆਂ ਬੱਸਾਂ ਦੀ ਦਿੱਲੀ 'ਚ ਐਂਟਰੀ ਬੈਨ,ਏਅਰਪੋਰਟ ਜਾਣ ਵਾਲੇ ਯਾਤਰੀ ਹੋ ਰਹੇ ਖੱਜਲ|PRTCNavjot Sidhu  ਦੇ ਕੈਂਸਰ ਨੂੰ ਲੈ ਕੇ ਦਾਅਵੇ 'ਤੇ ਵਿਵਾਦ!  262 ਡਾਕਟਰਾਂ ਨੇ ਕੀਤਾ ਰੱਦ |Abp SanjhaBy Election Result | Congress ਨੂੰ ਮਾਰ ਗਏ ਦਿੱਗਜ ਲੀਡਰ ਰਾਣਾ ਗੁਰਜੀਤ ਦਾ ਵੱਡਾ ਬਿਆਨ! | Rana Gurjeet

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
Embed widget