ਪੜਚੋਲ ਕਰੋ

ਅੰਦੋਲਨ ਖਤਮ ਕਰਨ ਲਈ ਲੱਗ ਰਹੇ ਕਿਸਾਨਾਂ 'ਤੇ ਇਲਜ਼ਾਮ, ਬੀਕੇਯੂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਨਰੇਸ਼ ਟਿਕੈਤ ਨੇ ਕਿਹਾ ਕਿ ਪੁਲਿਸ ਦੀ ਲਾਠੀਚਾਰਜ 'ਚ ਕਿਸਾਨਾਂ ਦੇ ਸਿਰ ਜ਼ਖ਼ਮੀ ਹੋਏ ਹਨ, ਸਰਕਾਰ ਦਾ ਕੋਈ ਨੁਕਸਾਨ ਨਹੀਂ ਹੋਇਆ।

ਬਾਗਪਤ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਮੁਖੀ ਰਾਕੇਸ਼ ਟਿਕੈਤ ਨੇ ਦਿੱਲੀ 'ਚ ਹੋਈ ਟ੍ਰੈਕਟਰ ਪਰੇਡ ਹਿੰਸਾ ਦੇ ਪਿੱਛੇ ਸਾਜ਼ਿਸ਼ ਦਾ ਖਦਸ਼ਾ ਜਤਾਇਆ ਹੈ। ਬਾਗਪਤ ਪਰਤੇ ਨਰੇਸ਼ ਟਿਕੈਤ ਨੇ ਕਿਹਾ ਕਿ ਪੁਲਿਸ ਦੀ ਲਾਠੀਚਾਰਜ 'ਚ ਕਿਸਾਨਾਂ ਦੇ ਸਿਰ ਜ਼ਖ਼ਮੀ ਹੋਏ ਹਨ, ਸਰਕਾਰ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ, 'ਅੰਦੋਲਨ ਦੌਰਾਨ ਕਿਸੇ ਸਰਕਾਰੀ ਸੰਪੱਤੀ ਨੂੰ ਨੁਕਸਾਨ ਨਹੀਂ ਪਹੁੰਚਿਆ। ਕਿਸਾਨਾਂ 'ਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਅੰਦੋਲਨ ਖਤਮ ਕਰਨ ਲਈ ਕਿਸੇ ਦੀ ਚਾਲ ਹੈ। ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਇਲਾਵਾ ਟਿਕੈਤ ਨੇ ਪੁਲਿਸ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਵੀ ਲਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਹ ਪਤਾ ਨਹੀਂ ਸੀ। ਬੈਰੀਅਰ ਏਨਾ ਕਮਜ਼ੋਰ ਕਿਉਂ ਲਾਇਆ ਗਿਆ।' ਹਾਲਾਂਕਿ ਟਿਕੈਤ ਨੇ ਇਸ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਕਿਸਾਨ ਜਥੇਬੰਦੀਆਂ ਹਿੰਸਾ 'ਚ ਵਿਸ਼ਵਾਸ ਨਹੀਂ ਰੱਖਦੀਆਂ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਨਾਲ ਹੀ ਜੋ ਕਿਸਾਨ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਰਾਕੇਸ਼ ਟਿਕੈਤ ਨੇ ਲਾਇਆ ਦਿੱਲੀ ਪੁਲਿਸ 'ਤੇ ਲਾਪਰਵਾਹੀ ਦਾ ਇਲਜ਼ਾਮ ਬੀਕੇਯੂ ਬੁਲਾਰੇ ਰਾਕੇਸ਼ ਟਿਕੈਤ ਨੇ ਦਿੱਲੀ 'ਚ ਹੋਈ ਹਿੰਸਾ ਲਈ ਦਿੱਲੀ 'ਤੇ ਲਾਪਰਵਾਹੀ ਦਾ ਇਲਜ਼ਾਮ ਲਾਇਆ। ਰਾਕੇਸ਼ ਟਿਕੈਤ ਨੇ ਕਿਹਾ, 'ਅੱਜ ਜੋ ਕੁਝ ਵੀ ਹੋਇਆ ਉਹ ਦਿੱਲੀ ਪੁਲਿਸ ਵੱਲੋਂ ਵਰਤੀ ਲਾਪਰਵਾਹੀ ਕਾਰਨ ਹੋਇਆ। ਉਨ੍ਹਾਂ ਸਾਡਾ ਸਮਰਥਨ ਨਹੀਂ ਕੀਤਾ ਤੇ ਉਹ ਵੱਡੀ ਸੰਖਿਆਂ 'ਚ ਕਿਸਾਨਾਂ ਨੂੰ ਕੰਟਰੋਲ ਕਰਨ 'ਚ ਅਸਮਰੱਥ ਸਨ। ਉਨ੍ਹਾਂ ਕਿਹਾ ਕਿਸਾਨਾਂ ਨੇ ਯੋਜਨਾ ਬਦਲਣ ਲਈ ਕਈ ਵਾਰ ਦਿੱਲੀ ਪੁਲਿਸ ਨੂੰ ਅਪੀਲ ਕੀਤੀ, ਪਰ ਉਹ ਕਾਗਜ਼ਾਂ 'ਤੇ ਜ਼ੋਰ ਦਿੰਦੇ ਰਹੇ।' 15 ਐਫਆਈਆਰ ਦਰਜ ਮੰਗਲਵਾਰ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਸਬੰਧੀ ਹੁਣ ਤਕ 15 FIR ਦਰਜ ਕੀਤੀਆਂ ਜਾ ਚੁੱਕੀਆਂ ਹਨ। FIR ਈਸਟਰਨ ਰੇਂਜ 'ਚ ਦਰਜ ਕੀਤੀ ਗਈ ਹੈ। ਨਜਫਗੜ੍ਹ, ਹਰੀਦਾਸ ਨਗਰ, ਉੱਤਮ ਨਗਰ 'ਚ ਇਕ-ਇਕ ਐਫਆਈਆਰ ਰਾਤ ਹੋ ਚੁੱਕੀ ਸੀ। ਹੁਣ ਤਕ ਦੀ ਜਾਣਕਾਰੀ ਮੁਤਾਬਕ ਵੱਖ ਵੱਖ ਜ਼ਿਲ੍ਹਿਆਂ 'ਚ ਕੁੱਲ 15 ਐਫਆਈਆਰ ਕੱਲ੍ਹ ਦੀ ਹਿੰਸਾ ਨੂੰ ਲੈਕੇ ਦਰਜ ਹੋਈਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget