ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਨਾਸਾ ਵੱਲੋਂ ਜਾਰੀ ਤਸਵੀਰ ਦਿੱਲੀ ਸਰਕਾਰ ਨੇ ਕੀਤੀ ਸ਼ੇਅਰ, ਵੱਡੇ ਪੱਧਰ ‘ਤੇ ਸੜ ਰਹੀ ਹੈ ਪੰਜਾਬ-ਹਰਿਆਣਾ ‘ਚ ਪਰਾਲੀ

ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਨਾਸਾ ਵੱਲੋਂ ਜਾਰੀ ਹਾਲ ਹੀ ਦੀਆਂ ਤਸਵੀਰਾਂ ਵੀ ਇਹ ਦੱਸਦੀਆਂ ਹਨ ਕਿ ਵੱਡੇ ਪੱਧਰ ‘ਤੇ ਪਰਾਲੀ ਸਾੜੀ ਜਾ ਰਹੀ ਹੈ।

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਨਾਸਾ ਦੀ ਤਸਵੀਰਾਂ ਜਾਰੀ ਕੀਤੀਆਂ ਹਨ। ਜਿਨ੍ਹਾਂ ‘ਚ ਹਰਿਆਣਾ ਅਤੇ ਪੰਜਾਬ ਦੇ ਖੇਤਾਂ ਨੂੰ ਲਗਾਈ ਜਾ ਰਹੀ ਅੱਗ ਵੱਲ ਧਿਆਨ ਕੇਂਦਰਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਨਾਸਾ ਵੱਲੋਂ ਜਾਰੀ ਹਾਲ ਹੀ ਦੀਆਂ ਤਸਵੀਰਾਂ ਵੀ ਇਹ ਦੱਸਦੀਆਂ ਹਨ ਕਿ ਵੱਡੇ ਪੱਧਰ ‘ਤੇ ਪਰਾਲੀ ਸਾੜੀ ਜਾ ਰਹੀ ਹੈ। ਉਧਰ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਕੇਂਦਰ ਵੱਲੋਂ ਚਲਦੀ ਸੰਸਥਾ ਸਫਰ ਵੱਲੋਂ ਜਾਰੀ ਕੀਤੇ ਪ੍ਰਦੁਸ਼ਣ ਦਾ ਡਾਟਾ ਦੀ ਜਾਣਕਾਰੀ ਮੰਗੀ ਗਈ ਹੈ। ਕੇਂਦਰੀ ਵਾਤਾਵਰਣ ਮੰਤਰੀ ਹਰਸ਼ਵਰਧਨ ਨੂੰ ਲਿੱਖੀ ਚਿੱਠੀ ‘ਚ ਦਿੱਲੀ ਦੇ ਵਾਤਾਵਰਣ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਇਹ ਡਾਟਾ ਉਪਲੱਬਧ ਹੋਣ ਨਾਲ ਦਿੱਲੀ ਸਰਕਾਰ ਨੂੰ ਆਪਣੀਆਂ ਯੋਜਨਾਵਾਂ ਬਣਾਉਨ ‘ਚ ਆਸਾਨੀ ਹੋਵੇਗੀ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਰਾਲੀ ਸਾੜਨ ਕਰਕੇ ਦਿੱਲੀ 'ਚ ਭਾਰੀ ਹਵਾ ਪ੍ਰਦੂਸ਼ਣ ਦਾ ਦੋਸ਼ ਪੰਜਾਬ-ਹਰਿਆਣਾ 'ਤੇ ਲੱਗਾ ਰਹੀ ਹੈ। ਪਿਛਲੇ ਇੱਕ ਹਫਤੇ ਤੋਂ ਰਾਜਧਾਨੀ ਦਿੱਲੀ ਦੀ ਹਵਾ ਦੀ ਗੁਣਵੱਤਾ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget