ਪੜਚੋਲ ਕਰੋ

ਵਿਰਾਟ ਕੋਹਲੀ ਬਾਰੇ ਨਸੀਰੂਦੀਨ ਦੇ ਬਿਆਨ ਮਗਰੋਂ ਸੋਸ਼ਲ ਮੀਡੀਆ 'ਤੇ ਭੜਥੂ

ਚੰਡੀਗੜ੍ਹ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਬਾਰੇ ਅਜਿਹਾ ਬਿਆਨ ਦਿੱਤਾ ਹੈ ਜਿਸ ’ਤੇ ਵਿਵਾਦ ਭਖ ਗਿਆ ਹੈ। ਸ਼ਾਹ ਨੇ ਵਿਰਾਟ ਕੋਹਲੀ ਨੂੰ ਦੁਨੀਆ ਦਾ ਸਭ ਤੋਂ ਖਰਾਬ ਵਿਹਾਰ ਵਾਲਾ ਖਿਡਾਰੀ ਕਰਾਰ ਦਿੱਤਾ ਹੈ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਵਿਰਾਟ ਦੀ ਬੱਲੇਬਾਜ਼ੀ ਦੀ ਤਾਰੀਫ਼ ਵੀ ਕੀਤੀ ਹੈ। ਸੋਮਵਾਰ ਨੂੰ ਨਸੀਰੂਦੀਨ ਸ਼ਾਹ ਨੇ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਵਿਰਾਟ ਕੋਹਲੀ ਨਾ ਸਿਰਫ ਦੁਨੀਆ ਦਾ ਬੈਸਟ ਬੱਲੇਬਾਜ਼ ਹੈ ਬਲਕਿ ਦੁਨੀਆ ਦਾ ਸਭ ਤੋਂ ਖਰਾਬ ਵਿਹਾਰ ਕਰਨ ਵਾਲਾ ਖਿਡਾਰੀ ਵੀ ਹੈ। ਉਸ ਦੀ ਕ੍ਰਿਕਟਿੰਗ ਸਮਰਥਾ ਉਸ ਦੇ ਘੁਮੰਡ ਤੇ ਬੁਰੇ ਵਿਹਾਰ ਅੱਗੇ ਫਿੱਕੀ ਪੈ ਜਾਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਵੈਸੇ ਮੇਰਾ ਇਰਾਦਾ ਦੇਸ਼ ਛੱਡਣ ਦਾ ਨਹੀਂ। ਇੱਥੇ ਸ਼ਾਹ ਨੇ ਦੇਸ਼ ਛੱਡਣ ਵਾਲੀ ਗੱਲ ਇਸ ਲਈ ਕਹੀ ਕਿਉਂਕਿ ਪਿਛਲੇ ਦਿਨੀਂ ਜਦੋਂ ਇੱਕ ਪ੍ਰਸ਼ੰਸਕ ਨੇ ਵਿਰਾਟ ਨੂੰ ਪੁੱਛਿਆ ਸੀ ਕਿ ਉਸ ਨੂੰ ਆਸਟ੍ਰੇਲਿਆਈ ਬੱਲੇਬਾਜ਼ ਪਸੰਦ ਹਨ ਤਾਂ ਵਿਰਾਟ ਨੇ ਉਸ ਨੂੰ ਦੇਸ਼ ਛੱਡਣ ਦੀ ਸਲਾਹ ਦੇ ਦਿੱਤੀ ਸੀ। ਨਸੀਰੂਦੀਨ ਦੇ ਇਸ ਬਿਆਨ ਪਿੱਛੋਂ ਸੋਸ਼ਲ ਮੀਡੀਆ ’ਤੇ ਲਗਾਤਾਰ ਬਹਿਸ ਜਾਰੀ ਹੈ। ਕਈ ਲੋਕ ਨਸੀਰੂਦੀਨ ਦਾ ਸਮਰਥਨ ਕਰ ਰਹੇ ਹਨ ਤੇ ਉੱਧਰ ਵਿਰਾਟ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget