ਪੜਚੋਲ ਕਰੋ

ਨਸੀਰੂਦੀਨ ਸ਼ਾਹ ਨੂੰ ਬੀਜੇਪੀ ਦਾ ਜਵਾਬ

ਸੋਨੀਪਤ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਅੱਜਕਲ੍ਹ ਆਪਣੇ ਵਿਵਦਿਤ ਬਿਆਨਾਂ ਕਰਕੇ ਸੁਰਖ਼ੀਆਂ ਵਿੱਚ ਹਨ। ਪਹਿਲਾਂ ਉਨ੍ਹਾਂ ਵਿਰਾਟ ਕੋਹਲੀ ਨੂੰ ਦੁਨੀਆ ਦਾ ਸਭ ਤੋਂ ਖਰਾਬ ਵਿਹਾਰ ਵਾਲਾ ਖਿਡਾਰੀ ਕਰਾਰ ਦਿੱਤਾ ਤੇ ਉਸ ਦੇ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਰਤ ਵਿੱਚ ਰਹਿਣੋਂ ਡਰ ਲੱਗਦਾ ਹੈ। ਇਸ ਸਬੰਧੀ ਬੀਜੇਪੀ ਦੇ ਬੁਲਾਰੇ ਸ਼ਾਹਨਵਾਜ਼ ਹੁਸੈਨ ਨੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਵੀ ਪੜ੍ਹੋ- ਹੁਣ ਨਸੀਰੂਦੀਨ ਸ਼ਾਹ ਨੂੰ ਲੱਗਦਾ ਭਾਰਤ 'ਚ ਰਹਿਣ ਤੋਂ ਡਰ ਹੁਸੈਨ ਨੇ ਕਿਹਾ ਸ਼ਾਹ ਦੇ ਬਿਆਨ ਸਬੰਧੀ ਕਿਹਾ ਹੈ ਕਿ ਜਿਸ ਦੇਸ਼ ਨੇ ਨਸੀਰੂਦੀਨ ਦਾ ਭਵਿੱਖ ਬਣਾਇਆ, ਉਹੀ ਦੇਸ਼ ਉਨ੍ਹਾਂ ਦੇ ਬੱਚਿਆਂ ਦਾ ਵੀ ਭਵਿੱਖ ਬਣਾਏਗਾ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇ ਕੇ ਸ਼ਾਹ ਦੇਸ਼ ਨੂੰ ਬਦਨਾਮ ਨਾ ਕਰਨ। ਇਹ ਵੀ ਪੜ੍ਹੋ- ਵਿਰਾਟ ਕੋਹਲੀ ਬਾਰੇ ਨਸੀਰੂਦੀਨ ਦੇ ਬਿਆਨ ਮਗਰੋਂ ਸੋਸ਼ਲ ਮੀਡੀਆ 'ਤੇ ਭੜਥੂ ਦਰਅਸਲ ਸ਼ਾਹਨਵਾਜ਼ ਹੁਸੈਨ ਬਿਹਾਰ ਵਿੱਚ ਗਠਜੋੜ ਸਬੰਧੀ ਅਮਿਤ ਸ਼ਾਹ ਨਾਲ ਮੀਟਿੰਗ ’ਤੇ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ। ਬਿਹਾਰ ਵਿੱਚ ਜਨ ਲੋਕਸ਼ਕਤੀ ਨਾਲ ਮਜ਼ਬੂਤ ਗਠਜੋੜ 40 ਲੋਕ ਸਭਾ ਸੀਟਾਂ ’ਤੇ ਜਿੱਤ ਦਰਜ ਕਰੇਗਾ।

ਟਾਪ ਹੈਡਲਾਈਨ

Police Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਇੱਥੇ ਵੇਖੋ ਲਿਸਟ... 
ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਇੱਥੇ ਵੇਖੋ ਲਿਸਟ... 
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
Embed widget