ਪੜਚੋਲ ਕਰੋ

ਦੇਸ਼ ਦੀਆਂ ਖ਼ਬਰਾਂ ਸਿਰਪ ਦੋ ਮਿੰਟਾਂ 'ਚ

1…….ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਮਾਰੇ ਗਏ ਦਹਿਸ਼ਤਗਰਦਾਂ ਤੋਂ ਪਾਕਿਸਤਾਨ ਦੀ ਹਥਿਆਰ ਫੈਕਟਰੀ ਵਿੱਚ ਬਣੇ ਹੋਏ ਹਥਿਆਰ ਬਰਾਮਦ ਹੋਏ ਹਨ। ਭਾਰਤੀ ਸੈਨਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਸੈਨਾ ਨੇ ਨੌਗਾਮ ਵਿੱਚ ਘੁਸਪੈਠ ਕਰ ਕੇ ਆਏ ਚਾਰ ਦਹਿਸ਼ਤਗਰਦਾਂ ਨੂੰ ਖ਼ਤਮ ਕਰ ਕੀਤਾ ਸੀ। 2…..ਮੀਡੀਆ ਰਿਪੋਰਟ ਦੇ ਮੁਤਾਬਕ, ਜੋ ਹਥਿਆਰ ਦਹਿਸ਼ਤਗਰਦਾਂ ਤੋਂ ਬਰਾਮਦ ਹੋਏ ਹਨ ਉਨ੍ਹਾਂ ਉੱਤੇ ARGES 84 ਪਾਕਿਸਤਾਨ ਦੀ ਹਥਿਆਰ ਤਿਆਰ ਕਰਨ ਵਾਲੀ ਕੰਪਨੀ ਦੀ ਮੋਹਰ ਲੱਗੀ ਹੋਈ ਹੈ।ਸੈਨਾ ਨੇ ਮਾਰੇ ਗਏ ਦਹਿਸ਼ਤਗਰਦਾਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਹੋਰ ਸਮਾਨ ਬਰਾਮਦ ਕੀਤਾ ਸੀ। ਜਦਕਿ ਪਾਕਿਸਤਾਨ ਦੀਆਂ ਬਣੀਆਂ ਹੋਈਆਂ ਦਵਾਈਆਂ ਵੀ ਬਰਾਮਦ ਹੋਈਆਂ ਹਨ। 3…. ਇੰਟੈਲੀਜੈਂਸ ਬਿਊਰੋ ਨੇ ਅਲਰਟ ਜਾਰੀ ਕੀਤਾ ਹੈ ਕਿ ਹਥਿਆਰ ਖੋਹਣ ਲਈ ਅੱਤਵਾਦੀ ਭਾਰਤੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ ਕਿਉਂਕਿ ਪਾਕਿਸਤਾਨ ਵਿੱਚ ਹਥਿਆਰ ਮਿਲਣੇ ਬੰਦ ਹੋ ਗਏ ਹਨ। ਇੱਕ ਮਹੀਨੇ ਲਈ ਇਹ ਫੈਸਲਾ ਕੀਤਾ ਗਿਆ ਹੈ। 4…..ਸੁਪਰੀਮ ਕੋਰਟ ਨੇ ਕਰਨਾਟਕ ਅਤੇ ਤਮਿਲਨਾਡੂ ਵਿਚਾਲੇ ਕਾਵੇਰੀ ਨਦੀ ਦਾ ਪਾਣੀ ਸਾਂਝਾ ਕਰਨ ਨਾਲ ਜੁਡ਼ੇ ਵਿਵਾਦ ਤੇ ਤਿੰਨ ਜੱਜਾਂ ਦਾ ਇੱਕ ਬੈਂਚ ਬਣਾਇਆ ਹੈ। ਜੋ ਕਾਵੇਰੀ ਨਦੀ ਨਾਲ ਜੁਡ਼ੇ ਸਾਰੇ ਮੁੱਦਿਆਂ ਤੇ 18 ਅਕਤੂਬਰ ਨੂੰ ਸੁਣਵਾਈ ਕਰੇਗੀ। 5…..ਭਾਰਤੀ ਸੈਨਾ ਦੇ ਪੀਓਕੇ ਵਿੱਚ ਸਰਜੀਕਲ ਸਟ੍ਰਾਇਕ ਦੇ ਬਾਅਦ ਰੋਜ਼ ਨਵੇਂ ਨਵੇਂ ਦਾਅਵੇ ਸਾਹਮਣੇ ਆ ਰਹੇ ਨੇ। ਅੰਗ੍ਰੇਜ਼ੀ ਅਖਬਾਰ 'ਦ ਹਿੰਦੂ' ਨੇ ਖੁਲਾਸਾ ਕੀਤਾ ਹੈ ਕਿ ਭਾਰਤੀ ਸੈਨਾਨੇ ਜੁਲਾਈ 2011 ਵਿੱਚ ਐਲਓਸੀ ਪਾਰ ਕਰਕੇ ਜਿੰਜਰ ਵਿੱਚ ਪਾਕਿਸਤਾਨੀ ਸੈਨਿਕਾਂ ਨੂੰ ਸਬਕ ਸਿਖਾਇਆ ਸੀ। 6….ਆਪਰੇਸ਼ਨ ਜਿੰਜਰ ਪਾਕਿਸਤਾਨੀ ਸੈਨਾ ਦੀ ਉਸ ਕਾਰਵਾਈ ਦੇ ਜਵਾਬ 'ਚ ਕੀਤਾ ਗਿਆ ਸੀ ਜਿਸ ਵਿੱਚ 6 ਭਾਰਤੀ ਸੈਨਿਕ ਸ਼ਹੀਦ ਹੋ ਗਏ ਸਨ। ਜਵਾਬੀ ਕਰਾਵਾਈ ਕਰਦਿਆਂ ਭਾਰਤੀ ਸੈਨਾ ਨੇ ਪੀਓਕੇ ਵਿੱਚ ਵਡ਼ ਕੇ 8 ਪਾਕਿਸਤਾਨੀ ਸੈਨਿਕਾਂ ਨੂੰ ਮਾਰ ਗਿਰਾਇਆ ਸੀ। 7….ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਹੈ । ਰਾਜਨਾਥ ਨੇ ਕਿਹਾ ਕਿ ਹਮਲਾ ਹੋਇਆ ਤਾਂ ਗੋਲੀਆਂ ਨਹੀਂ ਗਿਣੀਆਂ ਜਾਣਗੀਆਂ। ਬੀਤੇ ਦਿਨੀ ਗ੍ਰਹਿਮੰਤਰੀ ਰਾਜਸਥਾਨ ਵਿਖੇ ਸਰਹੱਦਾਂ ਦੀ ਸੁਰੱਖਿਆ ਸਮੀਖਿਆ ਕਰਨ ਲਈ ਪਹੁੰਚੇ ਸਨ। 8…..ਹੈਦਰਾਬਾਅਦ ਵਿੱਚ ਇੱਕ 13 ਸਾਲ ਦੀ ਬੱਚੀ ਦੀ 68 ਦਿਨ ਤੱਕ ਵਰਤ ਰੱਖਣ ਕਾਰਨ ਮੌਤ ਹੋ ਗਈ। ਵਰਤ ਖੋਲਣ ਦੇ 2 ਦਿਨ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸੀ ਮੌਤ ਹੋਈ ਹੈ । ਕਿਹਾ ਜਾ ਰਿਹਾ ਹੈ ਕਿ ਬੱਚੀ ਤੋਂ ਜ਼ਬਰਦਸਤੀ ਵਰਤ ਰਖਵਾਇਆ ਗਿਆ ਸੀ ਇਹ ਵਰਤ ਪਰੰਪਰਾ ਜੈਨ ਧਰਮ ਦਾ ਇੱਕ ਅੰਗ ਹੈ। 9….ਰਾਵਣ ਬੁਰਾਈ ਦਾ ਪ੍ਰਤੀਕ ਹੈ, ਪਰ ਦਸਹਿਰੇ ਦੇ ਦਿਨ ਜਦੋਂ ਸਾਰੇ ਭਾਰਤ ਚ ਰਾਵਣ ਦਹਿਨ ਹੁੰਦਾ ਹੈ, ਉਸ ਵੇਲੇ ਹਿਮਾਚਲ ਦੇ ਬੈਜਨਾਥ 'ਚ ਬੁਰਾਈ ਦਾ ਇਹ ਰਾਵਣ ਸਾਡ਼ਿਆ ਨਹੀਂ ਜਾਂਦਾ।ਇਸ ਪਿੱਛੇ ਵਜ੍ਹਾ ਇਹ ਦੱਸੀ ਜਾਂਦੀ ਹੈ ਕਿ ਸਦੀਆਂ ਪਹਿਲਾਂ ਜਦੋਂ ਇਥੇ ਰਾਵਣ ਸਾਡ਼ਿਆ ਜਾਣ ਲੱਗਾ, ਤਾਂ ਲਗਾਤਾਰ ਤਿੰਨ ਸਾਲ ਰਾਵਣ ਦਾ ਵਧ ਕਰਨ ਵਾਲੇ ਰਾਮ ਬਣੇ ਸ਼ਖਸ ਦੀ ਮੌਤ ਹੋ ਜਾਂਦੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)
ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Diwali Offer: ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Embed widget