ਪੜਚੋਲ ਕਰੋ

National Herald Case: ਪੁੱਛਗਿੱਛ ਦੌਰਾਨ ED ਨੇ ਬੈਲੇਂਸ ਸ਼ੀਟ ਨੂੰ ਲੈ ਕੇ ਕੀਤੇ ਸਵਾਲ, ਰਾਹੁਲ ਗਾਂਧੀ ਨੇ ਦਿੱਤਾ ਇਹ ਜਵਾਬ

ਐਨਫੋਰਸਮੈਂਟ ਡਾਇਰੈਕਟੋਰੇਟ (Directorate of Enforcement) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਤੋਂ ਨੈਸ਼ਨਲ ਹੈਰਾਲਡ ਕੇਸ ਵਿੱਚ ਮਨੀ ਲਾਂਡਰਿੰਗ (Money Laundering) ਨੂੰ ਲੈ ਕੇ ਲਗਾਤਾਰ ਤਿੰਨ ਦਿਨ ਪੁੱਛਗਿੱਛ ਕੀਤੀ।

National Herald Case: ਐਨਫੋਰਸਮੈਂਟ ਡਾਇਰੈਕਟੋਰੇਟ (Directorate of Enforcement) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਤੋਂ ਨੈਸ਼ਨਲ ਹੈਰਾਲਡ ਕੇਸ ਵਿੱਚ ਮਨੀ ਲਾਂਡਰਿੰਗ (Money Laundering) ਨੂੰ ਲੈ ਕੇ ਲਗਾਤਾਰ ਤਿੰਨ ਦਿਨ ਪੁੱਛਗਿੱਛ ਕੀਤੀ। ਈਡੀ ਦੇ ਸੂਤਰਾਂ ਮੁਤਾਬਕ ਤਿੰਨ ਦਿਨਾਂ ਤੱਕ 30 ਘੰਟੇ ਤੱਕ ਚੱਲੀ ਇਸ ਪੁੱਛਗਿੱਛ 'ਚ ਬੁੱਧਵਾਰ ਨੂੰ ਈਡੀ ਨੇ ਯੰਗ ਇੰਡੀਆ  (Young India) ਦੀ ਬੈਲੇਂਸ ਸ਼ੀਟ ਦਿਖਾ ਕੇ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ।

ਹਾਲਾਂਕਿ ਰਾਹੁਲ ਗਾਂਧੀ ਨੇ ਈਡੀ ਦੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਕਿ ਉਸ ਨੂੰ ਇਸ ਦੇ ਫੰਡ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਹੈ, ਕਿਉਂਕਿ ਉਸ ਸਮੇਂ ਮੋਤੀ ਲਾਲ ਵੋਰਾ  (Motilal Vora) ਫੰਡ ਨੂੰ ਸੰਭਾਲਦੇ ਸਨ। ਇਸ ਮਾਮਲੇ ਵਿੱਚ ਈਡੀ ਨੇ ਰਾਹੁਲ ਗਾਂਧੀ ਨੂੰ 17 ਜੂਨ ਸ਼ੁੱਕਰਵਾਰ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ।

 ਰਾਹੁਲ ਗਾਂਧੀ ਨੂੰ ਪੁੱਛੇ ਗਏ ਇਹ ਸਵਾਲ
ਜ਼ਿਕਰਯੋਗ ਹੈ ਕਿ ਪੁੱਛਗਿੱਛ ਦੇ ਤੀਜੇ ਦਿਨ ਬੁੱਧਵਾਰ ਨੂੰ ਈਡੀ (ED) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਈਡੀ ਨੇ ਐਸੋਸੀਏਟਿਡ ਜਰਨਲਜ਼ ਲਿਮਟਿਡ (AJL) ਅਤੇ ਇਸਦੀ ਮਲਕੀਅਤ ਵਾਲੀ ਕੰਪਨੀ ਯੰਗ ਇੰਡੀਆ (Young India) ਨਾਲ ਜੁੜੇ ਫੈਸਲਿਆਂ ਵਿੱਚ ਰਾਹੁਲ ਦੀ ਨਿੱਜੀ ਭੂਮਿਕਾ ਨੂੰ ਲੈ ਕੇ ਸਵਾਲ -ਜਵਾਬ ਕੀਤੇ ਗਏ। ਉਨ੍ਹਾਂ ਨੂੰ ਯੰਗ ਇੰਡੀਆ ਦੀ ਬੈਲੇਂਸ ਸ਼ੀਟ ਵੀ ਦਿਖਾਈ ਗਈ।

ਇਸ ਪੁੱਛ-ਗਿੱਛ ਵਿੱਚ ਰਾਹੁਲ ਗਾਂਧੀ ਨੇ ਈਡੀ ਨੂੰ ਦੱਸਿਆ ਹੈ ਕਿ ਯੰਗ ਇੰਡੀਆ (ਏਜੇਐਲ) ਦੀਆਂ ਜਾਇਦਾਦਾਂ ਦੀ ਪ੍ਰਾਪਤੀ ਨਾਲ ਜੁੜੇ ਸਾਰੇ ਲੈਣ-ਦੇਣ ਉਸ ਸਮੇਂ ਕਾਂਗਰਸ ਦੇ ਸਾਬਕਾ ਖਜ਼ਾਨਚੀ ਮੋਤੀਲਾਲ ਵੋਰਾ ਸੰਭਾਲਦੇ ਸਨ। ਉਸ ਸਮੇਂ ਹੋਈ ਏ.ਆਈ.ਸੀ.ਸੀ. ਦੀ ਮੀਟਿੰਗ ਵਿੱਚ ਮੋਤੀ ਲਾਲ ਵੋਰਾ ਤੋਂ ਇਲਾਵਾ ਯੰਗ ਇੰਡੀਆ ਦੇ ਦੋ ਹੋਰ ਨਿਰਦੇਸ਼ਕ ਮੌਜੂਦ ਸਨ ਅਤੇ ਉਨ੍ਹਾਂ ਨੇ ਹੀ ਲੋਨ ਵਾਲੇ ਕਾਗਜ਼ਾਂ 'ਤੇ ਦਸਤਖਤ ਕੀਤੇ ਸਨ। ਜ਼ਿਕਰਯੋਗ ਹੈ ਕਿ ਮੋਤੀਲਾਲ ਯੰਗ ਇੰਡੀਆ ਦੇ ਛੇ ਹਿੱਸੇਦਾਰਾਂ ਵਿੱਚੋਂ ਇੱਕ ਸਨ। ਦਸੰਬਰ 2020 ਵਿੱਚ ਉਸਦੀ ਮੌਤ ਹੋ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget