ਪੜਚੋਲ ਕਰੋ

National Herald Case: ਨੈਸ਼ਨਲ ਹੈਰਾਲਡ ਮਾਮਲੇ 'ਚ ਰਾਹੁਲ ਗਾਂਧੀ ਤੋਂ ਅੱਜ ਚੌਥੇ ਦਿਨ ED ਦਫਤਰ 'ਚ ਪੁੱਛਗਿੱਛ, ਇਨ੍ਹਾਂ ਸਵਾਲਾਂ ਦਾ ਸਾਹਮਣਾ!

ਨੈਸ਼ਨਲ ਹੈਰਾਲਡ ਮਾਮਲੇ 'ਚ ਈਡੀ ਅੱਜ ਚੌਥੇ ਦਿਨ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਹੁਲ ਗਾਂਧੀ ਤੋਂ ਕਈ ਸਵਾਲ ਪੁੱਛੇ ਹਨ।

National Herald Case ED Questions Rahul Gandhi: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਚੌਥੇ ਦਿਨ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਈਡੀ ਨੇ ਰਾਹੁਲ ਗਾਂਧੀ ਤੋਂ ਐਸੋਸੀਏਟਿਡ ਜਰਨਲ ਲਿਮਟਿਡ ਨਾਲ ਜੁੜੇ ਕਈ ਸਵਾਲ ਪੁੱਛੇ ਹਨ। ਈਡੀ ਦੇ ਸੂਤਰਾਂ ਮੁਤਾਬਕ ਰਾਹੁਲ ਗਾਂਧੀ ਤੋਂ ਪੁੱਛਿਆ ਗਿਆ ਕਿ ਕੀ ਐਸੋਸੀਏਟਿਡ ਜਰਨਲਜ਼ ਲਿਮਟਿਡ ਦੀ ਵਿੱਤੀ ਹਾਲਤ ਸੱਚਮੁੱਚ ਇੰਨੀ ਖ਼ਰਾਬ ਸੀ ਕਿ ਉਸ ਨੂੰ ਕਰਜ਼ਾ ਲੈਣਾ ਪਿਆ। ਸਾਲ 2011 ਵਿੱਚ ਐਸੋਸੀਏਟਿਡ ਜਰਨਲਜ਼ ਦਾ ਦਫ਼ਤਰ ਲਖਨਊ ਤੋਂ ਦਿੱਲੀ ਕਿਉਂ ਤਬਦੀਲ ਕੀਤਾ ਗਿਆ ਸੀ?

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਵੇਰੇ 11.05 ਵਜੇ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ 'ਤੇ ਸਥਿਤ ਈਡੀ ਹੈੱਡਕੁਆਰਟਰ 'ਤੇ ਆਪਣੇ "ਜ਼ੈੱਡ ਪਲੱਸ" ਸ਼੍ਰੇਣੀ ਦੇ ਸੀਆਰਪੀਐਫ ਸੁਰੱਖਿਆ ਐਸਕਾਰਟ ਨਾਲ ਪਹੁੰਚੇ। ਸੰਘੀ ਏਜੰਸੀ ਦੇ ਦਫਤਰ ਦੇ ਆਲੇ-ਦੁਆਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਵੱਡੀ ਟੁਕੜੀ ਤਾਇਨਾਤ ਕੀਤੀ ਗਈ ਹੈ। ਇਲਾਕੇ ਵਿੱਚ ਧਾਰਾ 144 ਵੀ ਲਾਗੂ ਹੈ।

ਰਾਹੁਲ ਗਾਂਧੀ ਨੇ ਈਡੀ ਦਫ਼ਤਰ 'ਚ ਕੀਤੀ ਪੁੱਛਗਿੱਛ

ਨੈਸ਼ਨਲ ਹੈਰਾਲਡ ਮਾਮਲੇ 'ਚ ਈਡੀ ਅੱਜ ਚੌਥੇ ਦਿਨ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਹੁਲ ਗਾਂਧੀ ਤੋਂ ਕਈ ਸਵਾਲ ਪੁੱਛੇ ਹਨ। ਈਡੀ ਦੇ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੂੰ ਪੁੱਛਿਆ ਗਿਆ ਕਿ ਐਸੋਸੀਏਟਿਡ ਜਰਨਲਜ਼ ਲਿਮਟਿਡ 1937 ਵਿੱਚ ਸਿਰਫ਼ 3 ਲੱਖ ਨਾਲ ਸ਼ੁਰੂ ਕੀਤੀ ਗਈ ਸੀ, ਕੀ ਤੁਹਾਨੂੰ ਪਤਾ ਹੈ ਕਿ ਸਾਲ 2011 ਵਿੱਚ ਇਸ ਦੀ ਕੁੱਲ ਜਾਇਦਾਦ ਕਿੰਨੀ ਸੀ? ਇਸ ਤੋਂ ਪਹਿਲਾਂ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੇ ਪਿਛਲੇ ਹਫਤੇ ਤਿੰਨ ਦਿਨਾਂ ਦੌਰਾਨ ਈਡੀ ਦਫਤਰ ਵਿੱਚ ਲਗਭਗ 30 ਘੰਟੇ ਬਿਤਾਏ ਸਨ, ਜਿੱਥੇ ਉਨ੍ਹਾਂ ਤੋਂ ਕਈ ਸੈਸ਼ਨਾਂ ਵਿੱਚ ਪੁੱਛਗਿੱਛ ਕੀਤੀ ਗਈ ਸੀ।

ED ਨੇ ਰਾਹੁਲ ਤੋਂ ਕੀ- ਕੀ ਪੁੱਛਿਆ ਸਵਾਲ?

ਐਸੋਸੀਏਟਿਡ ਜਰਨਲਜ਼ ਲਿਮਿਟੇਡ 1937 ਵਿੱਚ ਸਿਰਫ 3 ਲੱਖ ਰੁਪਏ ਨਾਲ ਸ਼ੁਰੂ ਕੀਤੀ ਗਈ ਸੀ ਕੀ ਤੁਹਾਨੂੰ ਪਤਾ ਹੈ ਕਿ ਸਾਲ 2011 ਵਿੱਚ ਇਸਦੀ ਕੁੱਲ ਜਾਇਦਾਦ ਕਿੰਨੀ ਸੀ?

ਕੀ ਐਸੋਸੀਏਟਿਡ ਜਰਨਲਜ਼ ਲਿਮਿਟੇਡ ਦੀ ਵਿੱਤੀ ਹਾਲਤ ਸੱਚਮੁੱਚ ਇੰਨੀ ਮਾੜੀ ਸੀ ਕਿ ਉਸਨੂੰ ਕਰਜ਼ਾ ਲੈਣਾ ਪਿਆ?

ਸਾਲ 2011 ਵਿੱਚ ਐਸੋਸੀਏਟਿਡ ਜਰਨਲਜ਼ ਲਿਮਟਿਡ ਦੇ ਦਫ਼ਤਰ ਨੂੰ ਲਖਨਊ ਤੋਂ ਦਿੱਲੀ ਕਿਉਂ ਤਬਦੀਲ ਕੀਤਾ ਗਿਆ ਸੀ?

ਕੀ ਤੁਸੀਂ ਯੰਗ ਇੰਡੀਅਨ ਵਿੱਚ 50 ਲੱਖ ਦੀ ਬਜਾਏ 90 ਕਰੋੜ ਦਾ ਕਰਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਸ਼ਾਮਲ ਸੀ?

ਕੀ ਤੁਸੀਂ ਕੋਲਕਾਤਾ ਸਥਿਤ ਕੰਪਨੀ ਡੋਟੈਕਸ ਤੋਂ ਇਕ ਕਰੋੜ ਰੁਪਏ ਦਾ ਕਰਜ਼ਾ ਲੈਣ ਬਾਰੇ ਹੋਈ ਮੀਟਿੰਗ ਵਿਚ ਸ਼ਾਮਲ ਸੀ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget