ਪੜਚੋਲ ਕਰੋ

ਖ਼ਬਰ ਦੇਸ਼ ਭਰ ਦੀ, ਸਿਰਫ ਦੋ ਮਿੰਟ 'ਚ

1...ਸ਼ਹੀਦ ਗੁਰਨਾਮ ਸਿੰਘ ਨੂੰ ਜੰਮੂ-ਕਸ਼ਮੀਰ ਵਿੱਚ ਅੱਜ ਆਖਰੀ ਵਿਦਾਈ ਦਿੱਤੀ ਗਈ। ਗੁਰਨਾਮ ਬੀ.ਐਸ.ਐਫ. ਦੇ ਜਵਾਨ ਸਨ ਜਿਨ੍ਹਾਂ ਨੂੰ ਜੰਮੂ ਵਿੱਚ ਬੀ.ਐਸ.ਐਫ. ਦੇ ਹੈੱਡਕੁਆਟਰ ਵਿੱਚ ਸ਼ਰਧਾਜਲੀ ਦਿੱਤੀ ਗਈ। ਬੀ.ਐਸ.ਐਫ. ਦਾ ਜਵਾਨ ਗੁਰਨਾਮ ਸਿੰਘ ਜੋ ਪਿਛਲੇ ਕਈ ਦਿਨਾਂ ਜ਼ਖਮੀ ਸੀ, ਬੀਤੀ ਰਾਤ ਜ਼ਖ਼ਮਾਂ ਦਾ ਤਾਬ ਨਾ ਝੱਲਦਾ ਹੋਇਆ ਸ਼ਹੀਦ ਹੋ ਗਿਆ। 2….ਦੀਵਾਲੀ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੱਤਾ ਹੈ ਜਿਸ ਵਿੱਚ ਪੀ.ਐਮ. ਨੇ ਕਿਹਾ ਹੈ ਕਿ ਦੇਸ਼ ਦੇ ਲੋਕ ਤਿਉਹਾਰ ਮੌਕੇ ਦੇਸ਼ ਦੇ ਸੈਨਿਕਾਂ ਨੂੰ ਜ਼ਰੂਰ ਯਾਦ ਰੱਖਣ। 3...ਅਸਹਿਣਸ਼ੀਲਤਾ ਦਾ ਮੁੱਦਾ ਇੱਕ ਵਾਰ ਫਿਰ ਉੱਠਿਆ ਹੈ। ਰਤਨ ਟਾਟਾ ਨੇ ਕਿਹਾ ਹੈ ਕਿ ਦੇਸ਼ ਵਿੱਚ ਫਿਰ ਤੋਂ ਅਸਹਿਣਸ਼ੀਲਤਾ ਵਧ ਗਈ ਹੈ। ਉਨ੍ਹਾਂ ਕਿਹਾ ਕਿਹਾ ਕਿ ਇਹ ਸਾਡੇ ਲਈ ਸਰਾਪ ਹੈ। ਦੇਸ਼ ਦੇ ਵੱਡੇ ਉਦਯੋਗਪਤੀ ਟਾਟਾ ਮੁਤਾਬਕ “ਉਹ ਸੋਚਦੇ ਹਨ ਕਿ ਹਰ ਕੋਈ ਜਾਣਦਾ ਹੈ ਅਸਹਿਣਸ਼ੀਲਤਾ ਕਿੱਥੋਂ ਆ ਰਹੀ ਹੈ? ਇਹ ਕੀ ਹੈ? ਦੇਸ਼ ਦੇ ਹਜ਼ਾਰਾਂ-ਲੱਖਾਂ ਲੋਕ ਚਾਹੁੰਦੇ ਹਨ ਦੇਸ਼ ਇਸ ਤੋਂ ਮੁਕਤ ਰਹੇ।” 4….ਓਡੀਸ਼ਾ ਦੇ ਮਲਕਾਨਗਿਰੀ ਜ਼ਿਲ੍ਹੇ ਵਿੱਚ ਤਿੰਨ ਹੋਰ ਬੱਚਿਆਂ ਦੇ ਮਰਨ ਦੇ ਨਾਲ ਹੀ ਜਾਪਾਨੀ ਦਿਮਾਗੀ ਬੁਖਾਰ ਨਾਲ ਮਰਨ ਵਾਲਿਆਂ ਦੀ ਗਿਣਤੀ 61 ਹੋ ਗਈ ਹੈ। ਕਰੀਬ 100 ਪਿੰਡ ਇਸ ਬਿਮਾਰੀ ਦੀ ਚਪੇਟ ਵਿੱਚ ਹਨ। ਹਾਲਾਤ ਦਾ ਜਾਇਜ਼ਾ ਲੈਣ ਲਈ ਇੱਕ ਕੇਂਦਰੀ ਟੀਮ ਨੇ ਇਲਾਕੇ ਦਾ ਦੌਰਾ ਕੀਤਾ। 5...ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਦਾ ਝਗੜਾ ਹੁਣ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਸ਼ਿਵਪਾਲ ਯਾਦਵ ਸਮੇਤ 4 ਮੰਤਰੀਆਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
Nitish Kumar ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ ,ਨਾਮਜ਼ਦਗੀਆਂ ਦੌਰਾਨ ਪੁੱਜੇ ਅਮਿਤ ਸ਼ਾਹ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
India ਨੇ ਅਯਾਤੁੱਲਾ ਖਾਮੇਨਈ ਦੀ ਮੌਤ 'ਤੇ ਜਤਾਇਆ ਦੁੱਖ, ਵਿਦੇਸ਼ ਸਕੱਤਰ ਨੇ ਸ਼ੋਕ ਪੁਸਤਕ 'ਤੇ ਕੀਤੇ ਦਸਤਖਤ
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ
Haryana Rajya Sabha Election 'ਚ BJP ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ, Congress ਉਮੀਦਵਾਰ ਵੀ ਆਏ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026
Embed widget