ਪੜਚੋਲ ਕਰੋ

ਖਬਰ ਦੇਸ਼ ਭਰ ਦੀ: ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ

1...ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦਿੱਲੀ ਪੁਲਿਸ ਨੂੰ ਫੋਨ ਕਰ ਕਿਸੇ ਸ਼ਖਸ ਨੇ ਇਹ ਧਮਕੀ ਦਿੱਤੀ। ਪੁਲਿਸ ਮੁਤਾਬਕ ਫੋਨ ਕਰਨ ਵਾਲਾ ਨਸ਼ੇ ਵਿੱਚ ਸੀ ਜਦਕਿ ਜਾਂਚ ਜਾਰੀ ਹੈ। 2….ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨੀ ਹਾਈ ਕਮਿਸ਼ਨਰ ਅਬਦੁਲ ਬਾਸਿਤ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਬਾਕਾਇਦਾ ਸੰਮਨ ਭੇਜੇ ਗਏ ਸਨ। ਭਾਰਤ ਨੇ ਬਾਸਿਤ ਨੂੰ ਕਿਹਾ ਹੈ ਕਿ ਜਾਸੂਸੀ ਦੇ ਇਲਜ਼ਾਮਾਂ ਵਾਲੇ ਪਾਕਿਸਤਾਨੀ ਅਫਸਰ ਮਹਿਮੂਦ ਅਖਤਰ ਦੇਸ਼ ਛੱਡਣ ਤੇ ਉਨ੍ਹਾਂ ਨੂੰ ਤੁਰੰਤ ਪਾਕਿਸਤਾਨ ਭੇਜਿਆ ਜਾਵੇ। ਪਾਕਿਸਤਾਨੀ ਹਾਈ ਕਮਿਸ਼ਨ ਦੇ ਇੱਕ ਅਫਸਰ 'ਤੇ ਜਾਸੂਸੀ ਦੇ ਇਲਜ਼ਾਮ ਲੱਗੇ ਹਨ। ਇਸ ਅਫਸਰ ਨੇ ਭਾਰਤੀ ਫੌਜ ਬਾਰੇ ਜਾਣਕਾਰੀ ਨੂੰ ਸੰਨ੍ਹ ਲਾਈ ਹੈ। ਇਸ ਅਫਸਰ ਦਾ ਨਾਂ ਮਹਿਮੂਦ ਅਖਤਰ ਦੱਸਿਆ ਗਿਆ ਹੈ। 3….ਜੰਮੂ ਕਸ਼ਮੀਰ ਦੇ ਆਰ.ਐਸ. ਪੁਰਾ ਤੇ ਅਰਨੀਆ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਫਾਇਰਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਬੀ.ਐਸ.ਐਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ ਜਦਕਿ 6 ਲੋਕ ਜ਼ਖਮੀ ਹੋ ਗਏ ਹਨ। 4...ਸਰਹੱਦ 'ਤੇ ਬੀ.ਐਸ.ਐਫ. ਦੀਆਂ 15 ਪੋਸਟਾਂ ਨੂੰ ਨਿਸ਼ਾਨਾ ਬਣਾ ਕੇ ਪਾਕਿਸਤਾਨ ਫਾਇਰਿੰਗ ਕਰ ਰਿਹਾ ਹੈ। ਇਸ ਦਾ ਬੀ.ਐਸ.ਐਫ. ਮੂੰਹਤੋੜ ਜਵਾਬ ਦੇ ਰਹੀ ਹੈ। ਫਾਇਰਿੰਗ ਬੀਤੀ ਰਾਤ ਤੋਂ ਜਾਰੀ ਹੈ। 5….ਟਾਟਾ ਗਰੁੱਪ ਦੇ ਚੇਅਰਮੈਨ ਅਹੁਦੇ ਤੋਂ ਹਟਾਏ ਜਾਣ ਮਗਰੋਂ ਸਾਇਰਸ ਮਿਸਤਰੀ ਨੇ ਗਰੁੱਪ 'ਤੇ ਗੰਭੀਰ ਇਲਜ਼ਾਮ ਲਾਏ ਹਨ। ਸਾਇਰਸ ਮੁਤਾਬਕ ਕੰਪਨੀ ਦੀ ਨੈਨੋ ਕਾਰ ਘਾਟੇ ਦਾ ਸੌਦਾ ਬਣ ਚੁੱਕੀ ਸੀ। ਇਸ ਨੂੰ ਭਾਵਨਾਤਮਕ ਕਾਰਨਾਂ ਕਰਕੇ ਬੰਦ ਨਹੀਂ ਕੀਤਾ ਗਿਆ ਜਦਕਿ ਤੁਰੰਤ ਬੰਦ ਕਰਨ ਦੀ ਲੋੜ ਹੈ। ਸਾਇਰਸ ਨੇ ਬੋਰਡ ਆਫ ਡਾਇਰੈਕਟਰਜ ਨੂੰ 5 ਪੰਨਿਆਂ ਦੀ ਚਿੱਠੀ ਭੇਜੀ ਹੈ ਜਿਸ ਰਾਹੀਂ ਰਤਨ ਟਾਟਾ ਨੂੰ ਵੀ ਨਿਸ਼ਾਨਾ ਬਣਾਇਆ ਗਿਆ। 6...ਗੁਜਰਾਤ ਦੇ ਵਡੋਦਰਾ ਵਿੱਚ ਸਰਹੱਦ 'ਤੇ ਤਾਇਨਾਤ ਜਵਾਨਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਬੱਚਿਆਂ ਨੇ ਸਖਤ ਮਿਹਨਤ ਕੀਤੀ। ਇਨ੍ਹਾਂ ਰੰਗ-ਬਿਰੰਗੇ ਤੇ ਭਾਵਨਾਵਾਂ ਨਾਲ ਭਰਪੂਰ ਗ੍ਰੀਟਿੰਗ ਕਾਰਡ ਤੇ ਮਠਿਆਈ ਜਵਾਨਾਂ ਨੂੰ ਭੇਜੀ। ਕੇਂਦਰੀ ਕੱਪੜਾ ਮੰਤਰੀ ਸਮ੍ਰਿਤੀ ਇਰਾਨੀ ਨੇ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ। ਸਮ੍ਰਿਤੀ ਮੁਤਾਬਕ ਦੇਸ਼ ਦੇ ਜਵਾਨਾਂ ਨੂੰ ਨਮਨ ਕਰਦੇ ਹੋਏ ਦੀਵਾਲੀ ਮਨਾਈ ਜਾਵੇ। 7…. ਸ਼ਿਵਪਾਲ ਯਾਦਵ ਨੇ ਉੱਤਰ ਪ੍ਰਦੇਸ਼ ਦੇ ਸੀ.ਐਮ. ਅਖਿਲੇਸ਼ ਯਾਦਵ ਨੂੰ ਨਸੀਹਤ ਦਿੱਤੀ ਹੈ। ਸ਼ਿਵਪਾਲ ਨੇ ਕਿਹਾ ਕਿ ਅਖਿਲੇਸ਼ ਨੂੰ ਆਪਣੇ ਪਿਤਾ ਦਾ ਸਨਮਾਣ ਕਰਨਾ ਚਾਹੀਦਾ ਹੈ। ਇਸ ਲਈ ਉਹ ਕਿਸੇ ਦੇ ਬਹਿਕਾਵੇ ਵਿੱਚ ਨਾ ਆਉਣ। ਯੂ.ਪੀ. ਸਰਕਾਰ ਨੇ ਸੀ.ਐਮ. ਅਖਿਲੇਸ਼ ਦੀ ਰੱਥ ਯਾਤਰਾ ਕੰਪੇਨ ਦਾ ਪ੍ਰਮੋਸ਼ਨਲ ਵੀਡੀਓ ਜਾਰੀ ਕੀਤਾ ਹੈ। 8….ਕੇਂਦਰ ਸਰਕਾਰ ਨੇ ਬਰਡ ਫਲੂ 'ਤੇ ਨਜ਼ਰ ਰੱਖਣ ਲਈ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿੱਚ ਸਿਹਤ ਮੰਤਰਾਲੇ, ਵਾਤਾਵਰਨ ਮੰਤਰਾਲੇ ਤੇ ਖੇਤੀ ਮੰਤਰਾਲੇ ਦੇ ਨੁਮਾਇੰਦੇ ਸ਼ਾਮਲ ਹੋਣਗੇ। 9….ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੌਹਨ ਕੀ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੁਵੱਲੇ ਵਪਾਰ ਤੇ ਸੁਰੱਖਿਆ ਮੁੱਦਿਆਂ ਤੇ ਚਰਚਾ ਕੀਤੀ ਗਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget