ਪੜਚੋਲ ਕਰੋ

ਖਬਰ ਦੇਸ਼ ਭਰ ਦੀ, ਸਿਰਫ ਦੋ ਮਿੰਟ 'ਚ

1…ਅੱਜ ਤੋਂ 500 ਤੇ 100 ਦੇ ਪੁਰਾਣੇ ਨੋਟ ਬਦਲਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ 2000 ਦੇ ਨੋਟ ਵੀ ਬਾਜ਼ਾਰ ਵਿੱਚ ਆ ਗਏ ਹਨ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਨਵੇਂ ਡਿਜ਼ਾਇਨ ਨਾਲ ਫਿਰ ਤੋਂ ਹਜ਼ਾਰ ਦੇ ਨੋਟ ਜਾਰੀ ਕੀਤੇ ਜਾਣਗੇ। 2….ਆਰਥਿਕ ਮਾਮਲਿਆਂ ਦੇ ਸਕੱਤਰ ਸ਼ਕਤੀ ਕਾਂਤ ਨੇ ਦੱਸਿਆ ਕਿ ਕਰੜੇ ਸੁਰੱਖਿਆ ਢੰਗਾਂ ਤੇ ਨਵੇਂ ਰੰਗਾਂ ਦੀ ਛਪਾਈ ਨਾਲ 1000 ਰੁਪਏ ਦਾ ਨੋਟ ਅਗਲੇ ਕੁਝ ਮਹੀਨਿਆਂ ਵਿੱਚ ਫਿਰ ਲਿਆਂਦਾ ਜਾਵੇਗਾ। ਨਵੇਂ 2000 ਦੇ ਨੋਟ ਜਾਰੀ ਕਰਨ 'ਤੇ ਵੀ ਆਰ.ਬੀ.ਆਈ. ਦੀ ਨਿਗ੍ਹਾ ਰਹੇਗੀ। 3….ਅੱਜ ਤੋਂ ਬੈਕਾਂ ਤੇ ਡਾਕਘਰਾਂ ਵਿੱਚ 500 ਤੇ 1000 ਦੇ ਨੋਟ ਬਦਲੇ ਜਾ ਰਹੇ ਹਨ। 30 ਦਸੰਬਰ ਤੱਕ ਨੋਟ ਬਦਲਣ ਦਾ ਕੰਮ ਜਾਰੀ ਰਹੇਗਾ। ਇਸ ਹਫਤੇ ਨੋਟਾਂ ਦੀ ਬਦਲੀ ਕਾਰਨ ਬੈਂਕਾਂ ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹੀਆਂ ਰਹਿਣਗੀਆਂ। ਐਸ.ਬੀ.ਆਈ. ਦੀਆਂ ਸਾਰੀਆਂ ਬ੍ਰਾਂਚਾਂ ਸ਼ਾਮ 6 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। 4….ਢਾਈ ਲੱਖ ਤੱਕ ਦੀ ਰਾਸ਼ੀ ਜਮ੍ਹਾਂ ਕਰਨ ਤੱਕ ਕਿਸੇ ਵੀ ਖਾਤਾਧਾਰਕ ਤੋਂ ਪੁੱਛਗਿੱਛ ਨਹੀਂ ਹੋਵੇਗੀ। ਇਨਕਮ ਟੈਕਸ ਵਿਭਾਗ ਅਜਿਹੇ ਖਾਤਿਆਂ ਦਾ ਬਿਓਰਾ ਵੀ ਬੈਂਕਾਂ ਤੋਂ ਨਹੀਂ ਮੰਗੇਗਾ। ਢਾਈ ਲੱਖ ਤੱਕ ਸਰਕਾਰ ਮੰਨ ਕੇ ਚੱਲੇਗੀ ਕਿ ਇਹ ਕਿਸੇ ਗ੍ਰਹਿਣੀ ਦੀ ਬਚਤ ਦਾ ਪੈਸਾ ਹੈ ਜਦਕਿ ਇਸ ਤੋਂ ਉਪਰ ਦੀ ਰਕਮ 'ਤੇ ਇਨਕਮ ਟੈਕਸ ਵਿਭਾਗ ਮਾਮਲੇ ਦੀ ਜਾਣਕਾਰੀ ਲਵੇਗਾ। 5...ਜੇਕਰ ਜਮ੍ਹਾਂ ਕੀਤੇ ਜਾਣ ਵਾਲੀ ਰਾਸ਼ੀ 10 ਲੱਖ ਤੋਂ ਜ਼ਿਆਦਾ ਹੈ ਜਾਂ ਇਹ ਅਣਐਲਾਨੀ ਇਨਕਮ ਤੋਂ ਵੱਧ ਹੈ ਤਾਂ ਇਸ ਨੂੰ ਇਨਕਮ ਟੈਕਸ ਚੋਰੀ ਦਾ ਪੈਸਾ ਮੰਨਿਆ ਜਾਵੇਗਾ। ਇਸ 'ਤੇ ਟੈਕਸ ਦੇ ਇਲਾਵਾ 200 ਫੀਸਦੀ ਜੁਰਮਾਨਾ ਵੀ ਲੱਗੇਗਾ। 6….ਬੀ.ਜੇ.ਪੀ. ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਪੀ.ਐਮ. ਮੋਦੀ ਦੀ ਤਾਰੀਫ ਕੀਤੀ। ਅਡਵਾਨੀ ਨੇ ਕਿਹਾ ਕਿ ਕਾਲੇ ਧਨ ਨਾਲ ਨਜਿੱਠਣ ਲਈ ਪੀ.ਐਮ. ਨੇ ਮਜ਼ਬੂਤ ਕਦਮ ਚੁੱਕਿਆ ਹੈ। 8...ਬਹੁਜਨ ਸਮਾਜ ਪਾਰਟੀ ਮੁਖੀ ਮਾਇਆਵਤੀ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਲਈ ਦੇਸ਼ ਵਿੱਚ ਅਣਐਲਾਨੀ ਆਰਥਿਕ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨ ਦੇ ਇਲਜ਼ਾਮ ਲਾਏ ਹਨ। ਮਾਇਆਵਤੀ ਮੁਤਾਬਕ ਮੋਦੀ ਨੇ ਪੂਰਾ ਬੰਦੋਬਸਤ ਕਰਨ ਮਗਰੋਂ ਹਾਹਾਕਾਰ ਮਚਾਉਣ ਵਾਲਾ ਇਹ ਕਦਮ ਚੁੱਕਿਆ ਹੈ। ਇਸ ਨਾਲ 90 ਫੀਸਦ ਲੋਕ ਦੁਖੀ ਹਨ। 8...500 ਤੇ ਹਜ਼ਾਰ ਦੇ ਨੋਟ ਬੰਦ ਕਰਨ ਦੇ ਫੈਸਲੇ ਨੂੰ ਆਮ ਆਦਮੀ ਪਾਰਟੀ ਨੇ ਤੁਗਲਕੀ ਫਰਮਾਨ ਦੱਸਿਆ ਹੈ। 'ਆਪ' ਮੁਤਾਬਕ ਪ੍ਰਧਾਨ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਇਸ ਨਾਲ ਕਾਲਾ ਧਨ ਕਿਵੇਂ ਰੁਕੇਗਾ। 9...ਯੂ.ਪੀ. ਦੇ ਬਰੇਲੀ ਵਿੱਚ ਪੁਲਿਸ ਨੇ 500 ਤੇ ਇੱਕ ਹਜ਼ਾਰ ਦੇ ਨੋਟ ਟੁੱਕੜਿਆਂ ਵਿੱਚ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਕਰੋੜਾਂ ਰੁਪਏ ਨੂੰ ਕੱਟਣ ਮਗਰੋਂ ਅੱਗ ਲਾਈ ਗਈ ਸੀ। 10...ਅਹਮਿਦਾਬਾਦ ਦੀ ਟ੍ਰੈਫਿਕ ਪੁਲਿਸ ਨੇ ਇੱਕ ਵੱਖਰਾ ਫੈਸਲਾ ਲਿਆ ਹੈ। ਦਰਅਸਲ ਪੁਲਿਸ ਮੁਤਾਬਕ ਇੱਕ ਹਜ਼ਾਰ ਤੇ 500 ਦੇ ਨੋਟ ਬੰਦ ਕਰਨ ਦੇ ਚੱਲਦੇ ਪੁਲਿਸ ਦੋ ਦਿਨ ਤੱਕ ਚਲਾਨ ਨਹੀਂ ਕੱਟੇਗੀ। 11….ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ ਵਿੱਚ ਪਾਕਿਸਤਾਨੀ ਫਾਇਰਿੰਗ ਦੌਰਾਨ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। 24 ਘੰਟਿਆਂ ਵਿੱਚ ਇੱਥੇ ਤਿੰਨ ਜਵਾਨ ਸ਼ਹੀਦ ਹੋਏ ਹਨ। 12...ਜੇ.ਐਨ.ਯੂ. ਦੇ ਲਾਪਤਾ ਵਿਦਿਆਰਥੀ ਨਜੀਬ ਅਹਿਮਦ ਦਾ ਪਤਾ ਲਾਉਣ ਲਈ ਦਿੱਲੀ ਪੁਲਿਸ ਏਮਜ਼ ਜਾਂ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਮਨੋਵਿਗਿਆਨੀਆਂ ਦੀ ਰਾਏ ਲੈਣ ਦੀ ਤਿਆਰੀ ਵਿੱਚ ਹੈ। 27 ਸਲ ਦਾ ਨਜੀਬ 15 ਅਕਤੂਬਰ ਤੋਂ ਲਾਪਤਾ ਹੈ। 13....ਯੂ.ਪੀ. ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਸਮਾਜਵਾਦੀ ਪਾਰਟੀ ਬਿਨਾਂ ਗੱਠਜੋੜ ਦੇ ਸਰਕਾਰ ਬਣਾਉਣ ਦੀ ਹਾਲਤ ਵਿੱਚ ਹੈ ਪਰ ਜੇਕਰ ਗੱਠਜੋੜ ਹੋਇਆ ਤਾਂ ਪਾਰਟੀ 300 ਤੋਂ ਵੱਧ ਸੀਟਾਂ ਜਿੱਤ ਜਾਵੇਗੀ। 14….ਪ੍ਰਧਾਨ ਮੰਤਰੀ ਮੋਦੀ ਅੱਜ ਤਿੰਨ ਦਿਨਾਂ ਜਾਪਾਨ ਯਾਤਰਾ 'ਤੇ ਚਲੇ ਗਏ ਹਨ। ਇਸ ਦੌਰਾਨ ਸੁਰੱਖਿਆ ਤੇ ਅਰਥਵਿਵਸਥਾ ਵਰਗੇ ਮੁੱਦਿਆਂ ਤੇ ਚਰਚਾ ਹੋਵੇਗੀ।

ਟਾਪ ਹੈਡਲਾਈਨ

 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget