ਪੜਚੋਲ ਕਰੋ

ਮੋਦੀ ਸਰਕਾਰ ਦੀ ਪਹਿਲੀ ਪਾਰੀ 'ਚ 413 ਜਵਾਨ ਵੀ ਸ਼ਹੀਦ, 963 ਅੱਤਵਾਦੀਆਂ ਦਾ ਸਫ਼ਾਇਆ

ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 413 ਜਵਾਨ ਸ਼ਹੀਦੇ ਹੋਏ। ਸਰਕਾਰ ਵੱਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਨਾਲ ਨਜਿੱਠਣ ਦੀ ਖੁੱਲ੍ਹ ਦਿੱਤੀ ਗਈ ਸੀ। ਇਸ ਦੌਰਾਨ ਜਵਾਨਾਂ ਨੇ ਪੂਰੀ ਸ਼ਿੱਦਤ ਨਾਲ ਅੱਤਵਾਦੀਆਂ ਦਾ ਸਫ਼ਾਇਆ ਕੀਤਾ।

ਨਵੀਂ ਦਿੱਲੀ: ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 413 ਜਵਾਨ ਸ਼ਹੀਦੇ ਹੋਏ। ਸਰਕਾਰ ਵੱਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਨਾਲ ਨਜਿੱਠਣ ਦੀ ਖੁੱਲ੍ਹ ਦਿੱਤੀ ਗਈ ਸੀ। ਇਸ ਦੌਰਾਨ ਜਵਾਨਾਂ ਨੇ ਪੂਰੀ ਸ਼ਿੱਦਤ ਨਾਲ ਅੱਤਵਾਦੀਆਂ ਦਾ ਸਫ਼ਾਇਆ ਕੀਤਾ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ ਸੁਰੱਖਿਆਬਲਾਂ ਨੇ ਹੁਣ ਤਕ 963 ਅੱਤਵਾਦੀਆਂ ਦਾ ਖ਼ਾਤਮਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੇ 413 ਜਵਾਨ ਵੀ ਸ਼ਹੀਦ ਹੋਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਅੱਤਵਾਦੀਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਰਹੇ ਹਨ। ਅੱਤਵਾਦ ਪ੍ਰਤੀ ਸਰਕਾਰ ਜ਼ੀਰੋ ਟੋਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ। ਸਾਲ 2014 ਤੋਂ 2019 ਤਕ ਮੋਦੀ ਦੇ ਪਹਿਲੇ ਕਾਰਜਕਾਲ ਦੌਰਾਨ ਸੁਰੱਖਿਆ ਬਲਾਂ ਨੇ ਚੁਣ-ਚੁਣ ਕੇ ਅੱਤਵਾਦੀਆਂ ਦਾ ਸਫ਼ਾਇਆ ਕੀਤਾ। ਇਸ ਦੌਰਾਨ ਫੌਜ ਦੇ ਜਵਾਨਾਂ ਨੇ 963 ਅੱਤਵਾਦੀ ਖ਼ਤਮ ਕੀਤੇ। ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਅੱਤਵਾਦੀਆਂ ਨਾਲ ਲੜਦੇ ਵੇਲੇ ਸੁਰੱਖਿਆ ਬਲਾਂ ਦੇ 413 ਜਵਾਨ ਵੀ ਸ਼ਹੀਦ ਹੋਏ ਹਨ।

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget