ਪੜਚੋਲ ਕਰੋ

ਨੈਸ਼ਨਲ ਸ਼ੂਟਿੰਗ ਚੈਂਪੀਅਨ ਕੋਨਿਕਾ ਲਾਇਕ ਨੇ ਕੀਤੀ ਖੁਦਕੁਸ਼ੀ, ਸੋਨੂੰ ਸੂਦ ਨੇ ਦਿੱਤੀ ਸੀ 3 ਲੱਖ ਦੀ ਜਰਮਨ ਰਾਈਫਲ

ਘਟਨਾ ਤੋਂ ਬਾਅਦ ਤੋਂ ਹੀ ਕੋਨਿਕਾ ਦੇ ਘਰਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੇਰ ਰਾਤ ਬਾਲੀ ਥਾਣਾ 'ਚ ਹੀ ਕੋਨਿਕਾ ਦਾ ਪਰਿਵਾਰ ਰੁਕਿਆ ਹੋਇਆ ਹੈ।

ਧਨਬਾਦ ਦੀ ਰਹਿਣ ਵਾਲੀ ਨੈਸ਼ਨਲ ਸ਼ੂਟਿੰਗ ਚੈਂਪੀਅਨ ਕੋਨਿਕਾ ਲਾਇਕ ਦੀ ਲਾਸ਼ ਕੋਲਕਾਤਾ ਸਥਿਤ ਉਸ ਦੇ ਹੌਸਟਲ ਦੇ ਫਲੈਟ 'ਚ ਪੱਖੇ ਨਾਲ ਲਟਕੀ ਮਿਲੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਕੋਲਕਾਤਾ 'ਚ ਰਹਿ ਕੇ ਕੋਨਿਕਾ ਰਾਈਫਲ ਸ਼ੂਟਿੰਗ ਦੀ ਟ੍ਰੇਨਿੰਗ ਲੈ ਰਹੀ ਸੀ। ਬੇਟੀ ਦੀ ਮੌਤ ਦੀ ਖਬਰ ਸੁਣ ਕੇ ਧਨਬਾਦ ਦੇ ਧਨਸਾਰ 'ਚ ਰਹਿਣ ਵਾਲਾ ਪਰਿਵਾਰ ਕੋਲਕਾਤਾ ਪਹੁੰਚ ਗਿਆ ਹੈ।

ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਹੌਸਟਲ 'ਚ ਰਹਿਣ ਵਾਲੀਆਂ ਲੜਕੀਆਂ ਨੇ ਇਸ ਦੀ ਸੂਚਨਾ ਧਨਬਾਦ ਸਥਿਤ ਕੋਨਿਕਾ ਦੇ ਘਰਵਾਲਿਆਂ ਨੂੰ ਦਿੱਤੀ। ਦੂਜੇ ਪਾਸੇ ਸਥਾਨਕ ਬਾਲੀ ਥਾਣਾ ਦੀ ਟੀਮ ਨੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਧਨਸਾਰ ਤੋਂ ਕੋਨਿਕਾ ਦੇ ਮਾਤਾ-ਪਿਤਾ ਕੋਲਕਾਤਾ ਪਹੁੰਚ ਚੁੱਕੇ ਸੀ। ਘਟਨਾ ਤੋਂ ਬਾਅਦ ਤੋਂ ਹੀ ਕੋਨਿਕਾ ਦੇ ਘਰਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੇਰ ਰਾਤ ਬਾਲੀ ਥਾਣਾ 'ਚ ਹੀ ਕੋਨਿਕਾ ਦਾ ਪਰਿਵਾਰ ਰੁਕਿਆ ਹੋਇਆ ਹੈ। ਬੁੱਧਵਾਰ ਦੀ ਸਵੇਰ ਹੀ ਕੋਨਿਕਾ ਦੇ ਹੌਸਟਲ ਤੋਂ ਪਰਿਵਾਰ ਨੂੰ ਫੋਨ ਆਇਆ ਕਿ ਤੁਹਾਡੀ ਬੇਟੀ ਦੀ ਤਬੀਅਤ ਖਰਾਬ ਹੈ ਤੁਸੀਂ ਲੋਕ ਜਲਦੀ ਪਹੁੰਚ ਜਾਓ। ਸੂਚਨਾ ਮਿਲਦੇ ਹੀ ਪੂਰਾ ਪਰਿਵਾਰ ਸਵੇਰੇ-ਸਵੇਰੇ ਹੀ ਕੋਲਕਾਤਾ ਲਈ ਰਵਾਨਾ ਹੋ ਗਿਆ ਸੀ। ਝਾਰਖੰਡ ਨੂੰ ਮੈਡਲ ਜਿਤਾ ਚੁੱਕੀ ਕੋਨਿਕਾ ਲਾਇਕ ਉਸ ਸਮੇਂ ਚਰਚਾ 'ਚ ਆਈ ਸੀ ਜਦੋਂ ਆਧੁਨਿਕ ਰਾਈਫਲ ਖਰੀਦਣ ਲਈ ਉਸ ਨੇ ਸੋਨੂੰ ਸੂਦ ਨੂੰ ਟਵੀਟ ਕਰ ਕੇ ਮਦਦ ਮੰਗੀ ਸੀ। ਸੋਨੂ ਸੂਦ ਦੀ ਮਦਦ ਨਾਲ ਕੋਨਿਕਾ ਨੇ ਰਾਈਫਲ ਵੀ ਖਰੀਦੀ ਸੀ।

ਇਹ ਵੀ ਪੜ੍ਹੋ : Punjab News: ਕਾਂਗਰਸ 'ਚ ਹੁਣ ਛਿੜਿਆ ਪੋਸਟਰ ਵਿਵਾਦ, ਨਵਜੋਤ ਸਿੱਧੂ ਨੇ ਸੀਐਮ ਚੰਨੀ 'ਤੇ ਚੁੱਕੇ ਸਵਾਲ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget