ਪੜਚੋਲ ਕਰੋ

PM Modi : ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ', PM ਮੋਦੀ ਦਾ ਐਲਾਨ

ਦੱਖਣੀ ਅਫਰੀਕਾ ਤੇ ਗ੍ਰੀਸ ਦੇ ਦੌਰੇ ਤੋਂ ਪਰਤਣ ਤੋਂ ਬਾਅਦ PM ਮੋਦੀ ਇਸਰੋ ਦੇ ਵਿਗਿਆਨੀਆਂ ਨੂੰ ਮਿਲਣ ਲਈ ਸਿੱਧੇ ਬੈਂਗਲੁਰੂ ਪਹੁੰਚੇ।

PM Modi At ISRO: ਪੀਐਮ ਮੋਦੀ ਨੇ ਬੈਂਗਲੁਰੂ ਵਿੱਚ ਇਸਰੋ ਕਮਾਂਡ ਸੈਂਟਰ ਵਿੱਚ ਵਿਗਿਆਨੀਆਂ ਨਾਲ ਮੁਲਾਕਾਤ ਕੀਤੀ। ਇਸਰੋ 'ਚ ਵਿਗਿਆਨੀਆਂ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ-3 ਦੀ ਚੰਦਰਮਾ 'ਤੇ ਸਫਲ ਲੈਂਡਿੰਗ ਲਈ ਇਸਰੋ ਟੀਮ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਤਿੰਨ ਵੱਡੇ ਐਲਾਨ ਵੀ ਕੀਤੇ। ਉਹਨਾਂ ਐਲਾਨ ਕੀਤਾ ਕਿ ਜਿਸ ਜਗ੍ਹਾ 'ਤੇ ਚੰਦਰਯਾਨ-3 ਲੈਂਡਿੰਗ ਹੋਈ ਹੈ ਉਸ ਨੂੰ 'ਸ਼ਿਵਸ਼ਕਤੀ' ਪੁਆਇੰਟ ਅਤੇ ਜਿਸ ਜਗ੍ਹਾ 'ਤੇ ਚੰਦਰਯਾਨ-2 ਲੈਂਡ ਕੀਤਾ ਹੈ ਉਸ ਨੂੰ 'ਤਿਰੰਗਾ' ਪੁਆਇੰਟ ਕਿਹਾ ਜਾਵੇਗਾ। ਤੀਜੇ ਐਲਾਨ ਵਿੱਚ ਉਹਨਾਂ ਕਿਹਾ, 23 ਅਗਸਤ ਨੂੰ ਹੁਣ ਹਰ ਸਾਲ 'ਰਾਸ਼ਟਰੀ ਪੁਲਾੜ ਦਿਵਸ' ਵਜੋਂ ਮਨਾਇਆ ਜਾਵੇਗਾ।

ਹਰ ਸਾਲ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ' 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ 'ਚ ਵਿਗਿਆਨੀਆਂ ਨਾਲ ਮੁਲਾਕਾਤ ਕਰਦੇ ਹੋਏ ਹੋਏ ਅਹਿਮ ਐਲਾਨ ਕਰ ਦੇ ਹੋਏ ਕਿਹਾ ਕਿ, ਜਿੱਥੇ ਅਜੇ ਤੱਕ ਕੋਈ ਵੀ ਦੇਸ਼ ਨਹੀਂ ਪਹੁੰਚ ਸਕਿਆ ਉੱਥੇ ਅਸੀਂ ਪਹੁੰਚ ਗਏ ਹਾਂ। ਇਹ ਪਲ ਬਹੁਤ ਹੀ ਯਾਦਗਾਰ ਸੀ ਸਾਡੇ ਵਿਗਿਆਨੀਆਂ ਤੇ ਦੇਸ਼ ਵਾਸੀਆਂ ਲਈ ਤੇ ਇਹ ਦਿਨ ਸਾਨੂੰ ਹਮੇਸ਼ਾ ਯਾਦ ਰਹੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਅਹਿਮ ਐਲਾਨ ਕੀਤਾ ਜਿਸ ਵਿੱਚ ਉਹਨਾਂ ਕਿਹਾ, ਹਰ ਸਾਲ 23 ਅਗਸਤ ਨੂੰ 'ਰਾਸ਼ਟਰੀ ਪੁਲਾੜ ਦਿਵਸ' ਵਜੋਂ ਮਨਾਇਆ ਜਾਵੇਗਾ। 

ਚੰਦਰਯਾਨ-3 ਤੇ ਚੰਦਰਯਾਨ-2 ਦੀ ਸਫ਼ਲਤਾ ਨੂੰ ਲੈ ਕੇ ਕੀਤਾ ਇਹ ਖ਼ਾਸ ਐਲਾਨ 

ਪੀਐਮ ਮੋਦੀ ਨੇ ਕਿਹਾ, ਜਿਸ ਜਗ੍ਹਾ 'ਤੇ ਚੰਦਰਯਾਨ-3 ਦੀ ਲੈਂਡਿੰਗ ਹੋਈ ਹੈ, ਉਸ ਜਗ੍ਹਾ ਨੂੰ 'ਸ਼ਿਵ ਸ਼ਕਤੀ' ਵਜੋਂ ਜਾਣਿਆ ਜਾਵੇਗਾ ਅਤੇ ਜਿਸ ਜਗ੍ਹਾ 'ਤੇ ਚੰਦਰਯਾਨ-2 ਦੀ ਛਾਪ ਹੈ ਉਸ ਜਗ੍ਹਾ ਨੂੰ ਤਿਰੰਗਾ ਪੁਆਇੰਟ ਕਿਹਾ ਜਾਵੇਗਾ। ਕੋਈ ਵੀ ਸਫਲਤਾ ਆਖਰੀ ਨਹੀਂ ਹੁੰਦੀ, ਇਸ ਲਈ ਜਿਸ ਜਗ੍ਹਾ 'ਤੇ ਸਾਡੇ ਚੰਦਰਯਾਨ-2 ਦੇ ਪੈਰਾਂ ਦੇ ਨਿਸ਼ਾਨ ਹਨ, ਉਹ ਅੱਜ ਤੋਂ ਤਿਰੰਗਾ ਪੁਆਇੰਟ ਵਜੋਂ ਜਾਣੀ ਜਾਵੇਗੀ। ਇਹ ਤਿਰੰਗਾ ਪੁਆਇੰਟ  ਭਾਰਤ ਦੀ ਹਰ ਕੋਸ਼ਿਸ਼ ਲਈ ਪ੍ਰੇਰਣਾ ਬਣੇਗਾ, ਇਹ ਤਿਰੰਗਾ ਪੁਆਇੰਟ ਸਾਨੂੰ ਸਿਖਾਏਗਾ ਕਿ ਕੋਈ ਵੀ ਅਸਫਲਤਾ ਅੰਤਿਮ ਨਹੀਂ ਹੁੰਦੀ।

ਦੋ ਦੇਸ਼ਾਂ ਦਾ ਦੌਰਾ ਕਰ ਕੇ ਪਰਤੇ ਪੀਐਮ ਮੋਦੀ 

ਦੱਸਣਯੋਗ ਹੈ ਕਿ, ਦੋ ਦੇਸ਼ਾਂ ਦਾ ਦੌਰਾ ਕਰਕੇ ਭਾਰਤ ਪਰਤੇ ਪੀਐਮ ਮੋਦੀ ਸਿੱਧੇ ਬੈਂਗਲੁਰੂ ਹਵਾਈ ਅੱਡੇ 'ਤੇ ਉਤਰੇ। ਇਸ ਤੋਂ ਬਾਅਦ ਉਹ ਵਿਗਿਆਨੀਆਂ ਨੂੰ ਮਿਲਣ ਲਈ ਇਸਰੋ ਕੈਂਪਸ ਪਹੁੰਚੇ, ਜਿੱਥੇ ਉਨ੍ਹਾਂ ਨੇ ਇਹ ਐਲਾਨ ਕੀਤੇ।

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget