ਪੜਚੋਲ ਕਰੋ

ਮਹੀਨੇ ਦੇ ਅਖੀਰਲੇ ਦਿਨ ਬੈਂਕ ਤੁਹਾਨੂੰ ਦੇ ਸਕਦੇ ਝਟਕਾ

ਚੰਡੀਗੜ੍ਹ: ਜੇਕਰ ਤੁਹਾਨੂੰ ਮਈ ਦੇ ਆਖ਼ਰੀ ਦਿਨਾਂ ਵਿੱਚ ਬੈਂਕ ਸਬੰਧੀ ਕੋਈ ਕੰਮ ਹੈ ਤਾਂ ਉਸ ਨੂੰ ਪਹਿਲਾਂ ਪੂਰਾ ਕਰ ਲਓ ਕਿਉਂਕਿ ਬੈਂਕ ਸੰਗਠਨਾਂ ਨੇ 30 ਤੇ 31 ਮਈ ਨੂੰ ਪੂਰੇ ਦੇਸ਼ ਵਿੱਚ ਹੜਾਤਲ ਕਰਨ ਦੀ ਚੇਤਾਵਨੀ ਦਿੱਤੀ ਹੈ।   ਬੈਂਕਾਂ ਦੇ ਸੰਗਠਨ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (ਯੂਐਫਬੀਯੂ) ਨੇ ਕਿਹਾ ਕਿ ਉਹ ਇੰਡੀਅਨ ਬੈਂਕ ਐਸੋਸੀਏਸ਼ਨ (ਆਈਬੀਏ) ਵੱਲੋਂ ਤਨਖ਼ਾਹ ਵਿੱਚ 2 ਫ਼ੀ ਸਦੀ ਦੇ ਮਾਮੂਲੀ ਵਾਧੇ ਤੋਂ ਖ਼ੁਸ਼ ਨਹੀਂ ਹਨ ਤੇ ਇਸ ਦੇ ਖ਼ਿਲਾਫ਼ ਉਹ ਪੂਰੇ ਦੇਸ਼ ਵਿੱਚ 2 ਦਿਨਾਂ ਦੀ ਹੜਤਾਲ ਕਰਨਗੇ। ਦਰਅਸਲ, 5 ਮਈ ਨੂੰ ਯੂਐਫਬੀਯੂ ਤੇ ਆਈਬੀਏ ਦਰਮਿਆਨ ਹੋਈ ਬੈਠਕ ਵਿੱਚ ਬੈਂਕ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਮਹਿਜ਼ 2 ਫ਼ੀ ਸਦੀ ਦੇ ਵਾਧੇ ਦਾ ਪ੍ਰਸਤਾਵ ਦਿੱਤਾ ਗਿਆ ਹੈ, ਜਿਸ ਨੂੰ ਯੂਐਫਬੀਯੂ ਨੇ ਨਾਮਨਜ਼ੂਰ ਕਰ ਦਿੱਤਾ ਸੀ। ਹੁਣ ਇਸ ਦੇ ਖ਼ਿਲਾਫ਼ ਦੇਸ਼ ਵਿਆਪੀ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Embed widget