ਪੜਚੋਲ ਕਰੋ

ਚੰਡੀਗੜ੍ਹ ਸੀਟ ਨਾ ਮਿਲਣ ਮਗਰੋਂ ਨਵਜੋਤ ਸਿੱਧੂ ਦਾ ਐਲਾਨ

ਚੰਡੀਗੜ੍ਹ: ਕਾਂਗਰਸ ਨੇ ਚੰਡੀਗੜ੍ਹ ਸੀਟ ਤੋਂ ਨਵਜੋਤ ਕੌਰ ਸਿੱਧੂ ਦੀ ਬਜਾਏ ਪੁਰਾਣੇ ਕਾਂਗਰਸ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮਗਰੋਂ ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਹੈ ਕਿ ਹੁਣ ਉਹ ਹੋਰ ਕਿਸੇ ਸੀਟ ਤੋਂ ਚੋਣ ਨਹੀਂ ਲੜਨਗੇ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਦੀ ਪੇਸ਼ਕਸ਼ ਹੋਈ ਸੀ ਪਰ ਉਹ ਹੋਰ ਕਿਤੋਂ ਵੀ ਚੋਣ ਲੜਨ ਲਈ ਤਿਆਰ ਨਹੀਂ ਹਨ। ਚੰਡੀਗੜ੍ਹ ਸੀਟ ਨਾ ਮਿਲਣ 'ਤੇ ਨਵਜੋਤ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਆਪਣੇ ਫੈਸਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਨਹੀਂ ਚਾਹੁੰਦੀ ਕਿ ਸਿੱਧੂ ਸਾਹਿਬ ਦੇ ਪ੍ਰਚਾਰ 'ਤੇ ਕੋਈ ਉਂਗਲੀ ਕਰੇ। ਇਸ ਲਈ ਮੈਂ ਕੋਈ ਵੀ ਤਿਆਗ ਕਰਨ ਲਈ ਤਿਆਰ ਹਾਂ। ਉਨ੍ਹਾਂ ਇਹ ਵੀ ਸਾਫ਼ ਕਰ ਦਿੱਤਾ ਕਿ ਹੁਣ ਉਹ ਹੋਰ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜਨਗੇ। ਪਰ ਜੇ ਪਵਨ ਬਾਂਸਲ ਉਨ੍ਹਾਂ ਨੂੰ ਕਹਿਣ ਤਾਂ ਉਹ ਪ੍ਰਚਾਰ ਜ਼ਰੂਰ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਦੀ ਵੀ ਪੇਸ਼ਕਸ਼ ਕੀਤੀ ਸੀ। ਸਿੱਧੂ ਨੇ ਕਿਹਾ ਕਿ ਪਵਨ ਬਾਂਸਲ ਸਾਲਾਂ ਤੋਂ ਚੰਡੀਗੜ੍ਹ ਤੋਂ ਚੋਣ ਲੜ ਰਹੇ ਹਨ। ਸਥਾਨਕ ਸੰਗਠਨਾਂ ਨੇ ਵੀ ਬਾਂਸਲ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਣੀ ਚਾਹੀਦੀ ਹੈ ਤੇ ਕਾਂਗਰਸ ਸਰਕਾਰ ਆਉਣੀ ਚਾਹੀਦੀ ਹੈ। ਨਵਜੋਤ ਕੌਰ ਸਿੱਧੂ 2 ਮਹੀਨਿਆਂ, ਯਾਨੀ 26 ਜਨਵਰੀ ਤੋਂ ਹੀ ਚੰਡੀਗੜ੍ਹ ਸੀਟ ਉੱਤੇ ਰੋਜ਼ ਪ੍ਰਚਾਰ ਰੈਲੀਆਂ ਕਰ ਰਹੇ ਸਨ। ਪਿਛਲੇ ਦਿਨੀਂ ਉਨ੍ਹਾਂ ਨੇ ਬੜੇ ਆਤਮ ਵਿਸ਼ਵਾਸ ਨਾਲ ਕਿਹਾ ਸੀ ਕਿ ਚੰਡੀਗੜ੍ਹ ਤੋਂ ਉਨ੍ਹਾਂ ਨੂੰ ਹੀ ਟਿਕਟ ਮਿਲੇਗੀ। ਜੇ ਨਾ ਮਿਲੀ ਤਾਂ ਉਹ ਚੋਣਾਂ ਹੀ ਨਹੀਂ ਲੜਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget