ਪੜਚੋਲ ਕਰੋ

ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਨਗੇ ਨਵਜੋਤ ਕੌਰ ਸਿੱਧੂ ? ਕਿਰਨ ਖੇਰ ਨਾਲ ਹੋ ਸਕਦਾ ਮੁਕਾਬਲਾ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਕਾਂਗਰਸ ਲੀਡਰ ਨਵਜੋਤ ਕੌਰ ਸਿੱਧੂ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦੇ ਹਨ। ਇਸ ਦੇ ਤਹਿਤ ਅੱਜ ਉਨ੍ਹਾਂ ਚੰਡੀਗੜ੍ਹ ਦੇ ਸੈਕਟਰ 15 ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਜਾ ਕੇ ਟਿਕਟ ਲਈ ਅਪਲਾਈ ਕਰ ਦਿੱਤਾ ਹੈ। ਹਾਲਾਂਕਿ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਜਨਵਰੀ ਸੀ ਪਰ ਸਿੱਧੂ ਨੇ ਅੱਜ ਹੀ ਟਿਕਟ ਮੰਗ ਕੇ ਆਪਣੀ ਇੱਛਾ ਜ਼ਾਹਰ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਗਣਤੰਤਰ ਦਿਵਸ ਮੌਕੇ ਨਵਜੋਤ ਕੌਰ ਸਿੱਧੂ ਚੰਡੀਗੜ੍ਹ ਦੇ ਪਿੰਡ ਧਨਾਸ ਵਿੱਚ ਬਤੌਰ ਮੁੱਖ ਮਹਿਮਾਨ ਤਿਰੰਗਾ ਝੰਡਾ ਫਹਿਰਾਉਣਗੇ। ਜਦੋਂ ਇਹ ਖ਼ਬਰ ਸਾਹਮਣੇ ਆਈ ਸੀ ਤਾਂ ਉਦੋਂ ਹੀ ਕਿਆਸਰਾਈਆਂ ਲੱਗ ਰਹੀਆਂ ਸੀ ਕਿ ਆਖ਼ਰ ਸਿੱਧੂ ਦਾ ਚੰਡੀਗੜ੍ਹ ਨਾ ਕੀ ਸਬੰਧ ਹੈ? ਹੁਣ ਸਿੱਧੂ ਦੇ ਚੰਡੀਗੜ੍ਹ ਤੋਂ ਟਿਕਟ ਲਈ ਅਪਲਾਈ ਕਰਨ ਬਾਅਦ ਸਭ ਕੁਝ ਸਪਸ਼ਟ ਹੋ ਗਿਆ ਹੈ ਕਿ ਉਹ ਚੰਡੀਗੜ੍ਹ ਤੋਂ ਚੋਣ ਲੜਨ ਲਈ ਤਿਆਰ ਹਨ। ਹੁਣ ਵੱਡਾ ਸਵਾਲ ਇਹ ਹੈ ਕਿ ਕੀ ਚੰਡੀਗੜ੍ਹ ਤੋਂ ਕਾਂਗਰਸ ਉਮੀਦਵਾਰ ਪਵਨ ਕੁਮਾਰ ਬੰਸਲ ਦਾ ਪੱਤਾ ਕੱਟਿਆ ਜਾਏਗਾ ਜਾਂ ਮੈਡਮ ਸਿੱਧੂ ਦੇ ਨਿਰਾਸ਼ਾ ਹੱਥ ਲੱਗਦੀ ਹੈ। ਆਖ਼ਰੀ ਫੈਸਲਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੱਥ ਹੈ। ਜੇ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਨੇ ਟਿਕਟ ਦੇ ਦਿੱਤੀ ਤਾਂ ਉਨ੍ਹਾਂ ਦਾ ਮੁਕਾਬਲਾ ਕਿਰਨ ਖੇਰ ਨਾਲ ਹੋ ਸਕਦਾ ਹੈ। ਫੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੈ। ਫਿਲਹਾਲ ਨਵਜੋਤ ਕੌਰ ਚੰਡੀਗੜ੍ਹ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਯਾਦ ਰਹੇ ਕਿ ਪਹਿਲਾਂ ਸਿੱਧੂ ਅੰਮ੍ਰਿਤਸਰ ਦੀ ਈਸਟ ਸੀਟ ਤੋਂ ਬੀਜੇਪੀ ਦੀ ਵਿਧਾਇਕਾ ਰਹਿ ਚੁੱਕੇ ਹਨ ਅਤੇ ਪੰਜਾਬ ਦੀ ਬਾਦਲ ਸਰਕਾਰ ਵਿੱਚ CPS ਸਨ। ਹੁਣ ਉਸੇ ਸੀਟ ’ਤੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਵਿਧਾਇਕ ਤੇ ਮੰਤਰੀ ਹਨ।

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget