ਪੜਚੋਲ ਕਰੋ

ਹੁਣ ਪਾਕਿਸਤਾਨੀ ਤਿੱਤਰ ਨੇ ਪਾਏ ਸਿੱਧੂ ਲਈ ਪੁਆੜੇ, ਰਿਪੋਰਟ ਤਲਬ

ਚੰਡੀਗੜ੍ਹ: ਪਾਕਿਸਤਾਨ ਤੋਂ ਲਿਆਂਦਾ ਕਾਲੇ ਤਿੱਤਰ ਦੀ ਖੱਲ੍ਹ ਨਾਲ ਬਣਿਆ ਤੋਹਫਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਈ ਵੱਡੀ ਮੁਸ਼ਕਲ ਬਣ ਸਕਦਾ ਹੈ। ਦਰਅਸਲ ਐਨੀਮਲ ਵੈਲਫੇਅਰ ਬੋਰਡ ਨੇ ਇਸ ਮਾਮਲੇ ਸਬੰਧੀ ਤਿੰਨ ਦਿਨਾਂ ਅੰਦਰ ਰਿਪੋਰਟ ਤਲਬ ਕੀਤੀ ਹੈ। ਬੋਰਡ ਨੇ ਜੰਗਲਾਤ ਵਿਭਾਗ ਦੇ ਡੀਜੀ, ਦਿੱਲੀ ਦੇ ਵਿਸ਼ੇਸ਼ ਸਕੱਤਰ, ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਏਡੀਜੀ ਤੇ ਚੰਡੀਗੜ੍ਹ ਦੇ ਚੀਫ ਵਾਈਲਡ ਲਾਈਫ ਵਾਰਡਨ ਨੂੰ ਪੁੱਛਿਆ ਹੈ ਕਿ ਉਹ ਇਸ ਮਾਮਲੇ ਵਿੱਚ ਪਸ਼ੂ ਕਰੂਰਤਾ ਰੋਕਥਾਮ ਕਾਨੂੰਨ ਤਹਿਤ ਕੀ ਕਾਰਵਾਈ ਕਰ ਰਹੇ ਹਨ? ਹਾਲ ਹੀ ਵਿੱਚ ਸਿੱਧੂ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾ ਕੇ ਆਏ ਹਨ। ਉੱਥੋਂ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੋਹਫੇ ਵਜੋਂ ਦੇਣ ਲਈ ਸ਼ੀਲਡ ਲਿਆਂਦੀ ਸੀ। ਇਹ ਕਾਲੇ ਤਿੱਤਰ ਦੀ ਖੱਲ੍ਹ ਤੋਂ ਬਣੀ ਹੋਈ ਸੀ। ਇਸ ਸਬੰਧੀ ਖ਼ਬਰ ਸਾਹਮਣੇ ਆਉਣ ਬਾਅਦ ਹਰਿਆਣਾ ਤੇ ਪੰਜਾਬ ਦੇ ਜੀਵ ਜੰਤੂ ਮੁਲਾਜ਼ਮਾਂ ਨੇ ਜੀਵ ਜੰਤੂ ਅਪਰਾਧ ਕੰਟਰੋਲ ਬਿਊਰੋ ਕੋਲ ਸਿੱਧੂ ਦੀ ਸ਼ਿਕਾਇਤ ਕੀਤੀ ਸੀ। ਹਾਲਾਂਕਿ ਮੁੱਖ ਮੰਤਰੀ ਨੇ ਸਿੱਧੂ ਦੇ ਇਸ ਤੋਹਫੇ ਨੂੰ ਲੈਣੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੀਵ ਜੰਤੂਆਂ ਦੀ ਖੱਲ੍ਹ ਤੋਂ ਬਣੇ ਤੋਹਫੇ ਘਰ ਵਿੱਚ ਰੱਖਣ ਦੀ ਇਜਾਜ਼ਤ ਨਹੀਂ। ਇਸ ਲਈ ਵਿਭਾਗ ਦੀ ਇਜਾਜ਼ਤ ਦੇ ਬਾਅਦ ਹੀ ਉਹ ਸਿੱਧੂ ਦਾ ਤੋਹਫਾ ਸਵੀਕਾਰ ਕਰਨਗੇ। ਹੁਣ ਸਵਾਲ ਇਹ ਉਠਾਇਆ ਜਾ ਰਿਹਾ ਹੈ ਕਿ ਜੇ ਜੀਵ ਜੰਤੂਆਂ ਦੀ ਖੱਲ੍ਹ ਤੋਂ ਬਣੇ ਤੋਹਫੇ ਕਾਨੂੰਨ ਦੀ ਉਲੰਘਣਾ ਹੈ ਤਾਂ ਸਿੱਧੂ ਨੂੰ ਇਹ ਤੋਹਫਾ ਭਾਰਤ ਲੈ ਕੇ ਆਉਣ ਦੀ ਇਜਾਜ਼ਤ ਕਿਸ ਨੇ ਦਿੱਤੀ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ
3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Bhature Recipe: ਬਿਨਾਂ ਤੇਲ ਦੇ ਬਣਾਓ ਭਟੂਰੇ, ਭਾਰ ਘਟਾਉਣ ਤੋਂ ਲੈ ਕੇ ਦਿਲ ਦੇ ਰੋਗੀਆਂ ਲਈ ਵੀ ਹੈ ਬੈਸਟ ਰੈਸਿਪੀ

Embed widget