ਪੜਚੋਲ ਕਰੋ

ਵਾਡਰਾ ਨਾਲ ਹਮਦਰਦੀ ਜਤਾ ਕੇ ਸਿੱਧੂ ਨੇ ਇੱਕ ਤੀਰ ਨਾਲ ਲਾਏ ਦੋ ਨਿਸ਼ਾਨੇ

ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਹਾਈਕਮਾਨ ਦੀਆਂ ਅੱਖਾਂ ਦੇ ਤਾਰੇ ਹਨ। ਆਪਣੀ ਇਸੇ ਸਾਖ ਨੂੰ ਬਰਕਰਾਰ ਰੱਖਣ ਲਈ ਉਹ ਗਾਂਧੀ ਪਰਿਵਾਰ ਦੇ ਦਾਮਾਦ 'ਤੇ ਆਈ ਔਖੀ ਘੜੀ 'ਚ ਨਾਲ ਡਟ ਗਏ ਹਨ। ਉਨ੍ਹਾਂ ਦੀ ਇਹ ਮੁਲਾਕਾਤ ਆਪਣੀ ਪਤਨੀ ਨੂੰ ਲੋਕ ਸਭਾ ਟਿਕਟ ਮਿਲਣ 'ਚ ਵੀ ਸਹਾਈ ਸਮਝੀ ਜਾ ਰਹੀ ਹੈ। ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਰਾਬਰਟ ਵਾਡਰਾ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਵਾਡਰਾ ਤੋਂ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਤੀਜੇ ਦਿਨ ਪੁੱਛਗਿੱਛ ਕੀਤੀ ਹੈ। ਅਜਿਹੇ ਵਿੱਚ ਨਵਜੋਤ ਸਿੱਧੂ ਨੇ ਰਾਬਰਟ ਵਾਡਰਾ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਕੇ ਗਾਂਧੀ ਪਰਿਵਾਰ ਕੋਲ ਆਪਣੇ ਨੰਬਰ ਤਾਂ ਵਧਾਏ ਹੀ ਹਨ, ਆਪਣੀ ਪਤਨੀ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਟਿਕਟ ਦਿਵਾਉਣ ਲਈ ਰਾਹ ਵੀ ਪੱਧਰਾ ਕਰ ਲਿਆ ਹੈ। ED ਦੀ ਪੁੱਛਗਿੱਛ ਦੌਰਾਨ ਵਾਡਰਾ ਨੂੰ ਮਿਲਣ ਵਾਲੇ ਸਿੱਧੂ ਪੰਜਾਬ ਦੇ ਪਹਿਲੇ ਕਾਂਗਰਸੀ ਲੀਡਰ ਹਨ ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਟਿਕਟ 'ਤੇ ਦਾਅਵੇਦਾਰੀ ਜਤਾ ਦਿੱਤੀ ਸੀ। ਉਨ੍ਹਾਂ ਦੇ ਨਾਲ ਕਾਂਗਰਸ ਦੇ ਰਿਵਾਇਤੀ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਮਨੀਸ਼ ਤਿਵਾੜੀ ਨੇ ਵੀ ਚੰਡੀਗੜ੍ਹ ਤੋਂ ਹੀ ਲੋਕ ਸਭਾ ਚੋਣ ਲੜਨ 'ਤੇ ਦਾਅਵੇਦਾਰੀ ਜਤਾਈ ਹੈ। ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਸੀਟਾਂ ਲਈ ਦਾਅਵੇਦਾਰੀ ਜਤਾਉਣ ਲਈ ਸ਼ੁੱਕਰਵਾਰ ਆਖਰੀ ਦਿਨ ਸੀ। ਡੈਡਲਾਈਨ ਲੰਘਣ ਤੋਂ ਅਗਲੇ ਹੀ ਦਿਨ ਪ੍ਰਿਅੰਕਾ ਗਾਂਧੀ ਨਾਲ ਸਿੱਧੂ ਦੀ ਮੁਲਾਕਾਤ ਦੇ ਕਈ ਸਿਆਸੀ ਮਾਅਨੇ ਨਿੱਕਲਦੇ ਹਨ। ਇਹ ਤਾਂ ਸਮਾਂ ਹੀ ਦੱਸੇਗਾ ਕਿ ਨਵਜੋਤ ਕੌਰ ਸਿੱਧੂ ਨੂੰ ਟਿਕਟ ਦਿਵਾਉਣ ਵਿੱਚ ਪੰਜਾਬ ਦੇ ਮੰਤਰੀ ਦੀ ਇਹ ਮੁਲਾਕਾਤ ਕਿੰਨੀ ਕੁ ਸਹਾਈ ਸਿੱਧ ਹੁੰਦੀ ਹੈ।

ਟਾਪ ਹੈਡਲਾਈਨ

NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
NSA ਅਜੀਤ ਡੋਭਾਲ ਅਚਾਨਕ ਸੰਸਦ ਕਿਉਂ ਪਹੁੰਚੇ, ਕੀ ਹੈ ਵੱਡਾ ਕਾਰਨ?
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਸਾਬਕਾ ਮੰਤਰੀ ਦੀ ਦਰਦਨਾਕ ਮੌਤ; 7ਵੀਂ ਮੰਜ਼ਿਲ ਤੋਂ ਡਿੱਗਣ...
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget