ਪੜਚੋਲ ਕਰੋ
Advertisement
ਸਿੱਧੂ ਨੇ ਕੀਤੀ ਟਾਈਟਲਰ ਨੂੰ ਪੁੱਠਾ ਟੰਗਣ ਦੀ ਮੰਗ
ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ 1984 ਸਿੱਖ ਕਤਲੇਆਮ ਦੇ ਮੁੱਖ ਮਲਜ਼ਮ ਜਗਦੀਸ਼ ਟਾਈਟਲਰ ਨੂੰ ਚੌਕ ਵਿੱਚ ਟੰਗ ਦੇਣ ਦੀ ਗੱਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਟਾਈਟਲਰ ਹੋਵੇ ਜਾਂ ਕੋਈ ਹੋਰ ਤੇ ਕਿਸੇ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਚੌਕ ਵਿੱਚ ਟੰਗ ਦੇਣਾ ਚਾਹੀਦਾ ਹੈ।
ਆਪਣੇ ਲਹਿਜ਼ੇ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਨੇ ਆਪਣੀ ਕਾਂਗਰਸ ਪਾਰਟੀ ਦੇ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ ਵਿਰੁੱਧ ਇਹ ਬਿਆਨ ਦੇ ਕੇ ਬਲ਼ਦੀ ਵਿੱਚ ਤੇਲ ਪਾਉਣ ਦਾ ਕੰਮ ਕਰ ਦਿੱਤਾ ਹੈ।
ਕਈ ਦਿਨਾਂ ਤੋਂ ਜਗਦੀਸ਼ ਟਾਈਟਰ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਕਿਉਂਕਿ ਉਸ ਦਾ ਇੱਕ ਇੰਟਰਵਿਊ ਵਿੱਚ ਰਾਜੀਵ ਗਾਂਧੀ ਨਾਲ ਦਿੱਲੀ ਦੀਆਂ ਸੜਕਾਂ 'ਤੇ ਘੰਮਣ ਦਾ ਇਕਬਾਲ ਕੀਤਾ ਸੀ। ਉਸ ਦਾ ਇੱਕ ਪੁਰਾਣਾ ਸਟਿੰਗ ਵੀਡੀਓ ਵੀ ਜਾਰੀ ਹੋ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿਹਤ
ਕਾਰੋਬਾਰ
ਦੇਸ਼
Advertisement