ਪੜਚੋਲ ਕਰੋ

ਕੇਜਰੀਵਾਲ ਦੇ ਘਰ ਬਾਹਰ ਧਰਨੇ ‘ਤੇ ਬੈਠੇ ਨਵਜੋਤ ਸਿੱਧੂ, ਗੈਸਟ ਟੀਚਰਾਂ ਦੇ ਪ੍ਰਦਰਸ਼ਨ 'ਚ ਦਿੱਤਾ ਸਾਥ

ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ਅੱਗੇ ਧਰਨੇ 'ਤੇ ਬੈਠ ਗਏ।

ਨਵੀਂ ਦਿੱਲੀ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ਅੱਗੇ ਧਰਨੇ 'ਤੇ ਬੈਠ ਗਏ। ਦਿੱਲੀ ਦੇ ਗੈਸਟ ਟੀਚਰਾਂ (Guest Teachers) ਦੀਆਂ ਮੰਗਾਂ ਨੂੰ ਲੈ ਕੇ ਨਵਜੋਤ ਸਿੱਧੂ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।


ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਨਵਜੋਤ ਸਿੱਧੂ ਨੇ ਵੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਅਰਾ ਬੁਲੰਦ ਕੀਤਾ, 'ਉਚੀ ਦੁਕਾਨ ਫਿੱਕੇ ਪਕਵਾਨ'। ਇਸ ਪ੍ਰਦਰਸ਼ਨ ਵਿੱਚ ਨਵਜੋਤ ਸਿੱਧੂ ਆਲ ਇੰਡੀਆ ਗੈਸਟ ਟੀਚਰਜ਼ ਐਸੋਸੀਏਸ਼ਨ  (AIGTA) ਦਾ ਸਮਰਥਨ ਕਰ ਰਹੇ ਹਨ।

ਗੈਸਟ ਟੀਚਰਾਂ ਤੋਂ ਕਰਵਾਈ ਜਾ ਰਹੀ ਦਿਹਾੜੀ-ਸਿੱਧੂ
ਸਿੱਧੂ ਨੇ ਪੁੱਛਿਆ ਕਿੱਥੇ ਹੈ ਅਰਵਿੰਦ ਕੇਜਰੀਵਾਲ? ਦਿੱਲੀ ਵਿੱਚ 22 ਹਜ਼ਾਰ ਗੈਸਟ ਟੀਚਰਾਂ ਤੋਂ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਤੋਂ ਦਿਹਾੜੀ ਮਜ਼ਦੂਰੀ ਕਰਵਾਈ ਜਾ ਰਹੀ ਹੈ। ਨੀਤੀ ਬਣਾ ਕੇ ਵਿਕਾਸ ਕਰਵਾਉਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਜਾਲ ਵਿਛਾ ਦਿੱਤਾ ਹੈ। ਮੈਂ ਉਨ੍ਹਾਂ ਦੇ ਰੇਤ ਦੇ ਕਿਲ੍ਹੇ ਨੂੰ ਤੋੜ ਕੇ ਜਾਵਾਂਗਾ।

 




ਦਿੱਲੀ ਦਾ ਸਿੱਖਿਆ ਮਾਡਲ ਕੰਟਰੈਕਟ ਮਾਡਲ- ਸਿੱਧੂ
ਨਵਜੋਤ ਸਿੱਧੂ ਨੇ ਟਵੀਟ ਕੀਤਾ, 'ਦਿੱਲੀ ਦਾ ਸਿੱਖਿਆ ਮਾਡਲ ਕੰਟਰੈਕਟ ਮਾਡਲ ਹੈ। ਦਿੱਲੀ ਵਿੱਚ 1031 ਸਰਕਾਰੀ ਸਕੂਲ ਹਨ ਜਦਕਿ ਸਿਰਫ਼ 196 ਸਕੂਲਾਂ ਵਿੱਚ ਪ੍ਰਿੰਸੀਪਲ ਹਨ। ਅਧਿਆਪਕਾਂ ਦੀਆਂ 45% ਅਸਾਮੀਆਂ ਖਾਲੀ ਹਨ ਤੇ 22,000 ਗੈਸਟ ਟੀਚਰਾਂ ਨੂੰ ਡੇਲੀ ਵੇਜ਼ ਦੇ ਕੇ ਸਰਕਾਰੀ ਸਕੂਲ ਚਲਾਏ ਜਾ ਰਹੇ ਹਨ, ਹਰ 15 ਦਿਨਾਂ ਬਾਅਦ ਠੇਕੇ ਰੀਨਿਊ ਕੀਤੇ ਜਾਂਦੇ ਹਨ।

ਪੰਜਾਬ 'ਚ ਅਧਿਆਪਕਾਂ ਨੂੰ ਲਾਲਚ ਦੇ ਰਿਹਾ ਕੇਜਰੀਵਾਲ: ਸਿੱਧੂ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਅਧਿਆਪਕਾਂ ਨੂੰ ਲਾਲਚ ਦੇ ਰਹੇ ਹਨ ਪਰ ਉਹ ਪਹਿਲਾਂ ਇਹ ਦੱਸਣ ਕਿ ਉਨ੍ਹਾਂ ਨੇ ਦਿੱਲੀ ਦੇ ਗੈਸਟ ਟੀਚਰਾਂ ਲਈ ਕੀ ਕੀਤਾ ਹੈ?

ਕਾਬਲੇਗੌਰ ਹੈ ਕਿ ਹਾਲ ਹੀ 'ਚ ਅਰਵਿੰਦ ਕੇਜਰੀਵਾਲ ਨੇ ਪੰਜਾਬ ਪਹੁੰਚ ਕੇ ਅਧਿਆਪਕਾਂ ਨਾਲ ਧਰਨਾ ਦਿੱਤਾ ਸੀ। ਮੁੱਖ ਮੰਤਰੀ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget