ਪੜਚੋਲ ਕਰੋ
Advertisement
ਇੱਕ ਗ਼ਲਤ ਵੋਟ ਤੁਹਾਡੇ ਬੱਚਿਆਂ ਨੂੰ ਚਾਹ ਵਾਲਾ, ਪਕੌੜੇ ਵਾਲਾ ਤੇ ਚੌਕੀਦਾਰ ਬਣਾ ਸਕਦੈ: ਸਿੱਧੂ
ਪਿਛਲੇ ਦਿਨੀਂ ਚੋਣ ਕਮਿਸ਼ਨ ਨੇ ਨਵਜੋਤ ਸਿੱਧੂ 'ਤੇ 72 ਘੰਟਿਆਂ ਲਈ ਰੋਕ ਲਾ ਦਿੱਤੀ ਸੀ, ਪਰ ਹੁਣ ਸਿੱਧੂ ਮੁੜ ਤੋਂ ਸਰਗਰਮ ਹੋ ਗਏ ਹਨ ਅਤੇ ਕਾਂਗਰਸ ਲਈ ਜ਼ੋਰਦਾਰ ਪ੍ਰਚਾਰ ਕਰਨ 'ਚ ਲੱਗੇ ਹੋਏ ਹਨ।
ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਮੋਦੀ ਸਰਕਾਰ 'ਤੇ ਸਿੱਧਾ ਨਿਸ਼ਾਨਾ ਲਾਇਆ ਹੈ। ਸਿੱਧੂ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਇੱਕ ਗ਼ਲਤ ਵੋਟ ਤੁਹਾਡੇ ਬੱਚਿਆਂ ਨੂੰ ਚਾਹ ਵਾਲਾ, ਪਕੌੜੇ ਵਾਲਾ ਤੇ ਚੌਕੀਦਾਰ ਬਣਾ ਸਕਦਾ ਹੈ।
ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਕਿਸੇ ਵੀ ਨੇਤਾ ਦਾ ਨਾਂਅ ਤਾਂ ਨਹੀਂ ਲਿਖਿਆ, ਪਰ ਸਾਫ ਹੈ ਕਿ ਉਹ ਭਾਜਪਾ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਸਵਾਲ ਚੁੱਕ ਰਹੇ ਹਨ। ਪਿਛਲੇ ਦਿਨੀਂ ਚੋਣ ਕਮਿਸ਼ਨ ਨੇ ਨਵਜੋਤ ਸਿੱਧੂ 'ਤੇ 72 ਘੰਟਿਆਂ ਲਈ ਰੋਕ ਲਾ ਦਿੱਤੀ ਸੀ, ਪਰ ਹੁਣ ਸਿੱਧੂ ਮੁੜ ਤੋਂ ਸਰਗਰਮ ਹੋ ਗਏ ਹਨ ਅਤੇ ਕਾਂਗਰਸ ਲਈ ਜ਼ੋਰਦਾਰ ਪ੍ਰਚਾਰ ਕਰਨ 'ਚ ਲੱਗੇ ਹੋਏ ਹਨ।एक गलत वोट आपके बच्चों को चायवाला, पकौड़ेवाला या चौकीदार बना सकता है| Better prevent and prepare, rather then repent and repair...
— Navjot Singh Sidhu (@sherryontopp) April 29, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਪੰਜਾਬ
ਪੰਜਾਬ
Advertisement