ਪੜਚੋਲ ਕਰੋ

ਲੋਕ ਸਭਾ ਚੋਣਾਂ 'ਚ ਫਿਰ ਬੋਲੇਗੀ ਸਿੱਧੂ ਦੀ ਤੂਤੀ, ਆਸ਼ਾ ਕੁਮਾਰੀ ਨੇ ਕੀਤਾ ਐਲਾਨ

ਚੰਡੀਗੜ੍ਹ: ਆਪਣੀ ਭਾਸ਼ਣ ਕਲਾ ਤੇ ਵੱਖਰੇ ਅੰਦਾਜ਼ ਕਰਕੇ ਮਸ਼ਹੂਰ ਪੰਜਾਬ ਦੇ ਮੰਤਰੀ ਨਵਜੋਤ ਸਿੱਧੂ ਇਸ ਵਾਰ ਫਿਰ ਚੋਣਾਂ ਵਿੱਚ ਪ੍ਰਚਾਰ ਕਰਨਗੇ। ਲੋਕ ਸਭਾ ਚੋਣਾਂ ਦੌਰਾਨ ਸਿੱਧੂ ਨੂੰ ਪਾਰਟੀ ਨੇ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ। ਇਹ ਖੁਲਾਸਾ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਕੀਤਾ ਹੈ। 55 ਸਾਲਾ ਨਵਜੋਤ ਸਿੰਘ ਸਿੱਧੂ ਪੰਜਾਬ ਵਿੱਚ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਆਪਣੇ ਬੇਬਾਕ ਅੰਦਾਜ਼ ਦੇ ਨਾਲ-ਨਾਲ ਵਿਵਾਦ ਵੀ ਲੈ ਕੇ ਚੱਲਦੇ ਹਨ। ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਬਾਰੇ ਪਾਕਿਸਤਾਨ ਦੇ ਰਜ਼ਾਮੰਦ ਹੋਣ ਦਾ ਖੁਲਾਸਾ ਕਰਨ ਦੇ ਨਾਲ-ਨਾਲ ਤਾਜ਼ਾ ਪੁਲਵਾਮਾ ਹਮਲੇ ਕਰਕੇ ਵੀ ਚਰਚਾ ਵਿੱਚ ਰਹੇ। ਉਹ ਟੈਲੀਵਿਜ਼ਨ 'ਤੇ ਆਫ ਏਅਰ ਵੀ ਹੋ ਗਏ ਤੇ ਪਾਰਟੀ ਨੇ ਰੈਲੀ ਵਿੱਚ ਵੀ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ। ਚੋਣਾਂ ਵਿੱਚ ਕਾਂਗਰਸ ਨੂੰ ਸਿੱਧੂ ਦੀ ਲੋੜ ਫਿਰ ਤੋਂ ਆਣ ਪਈ ਹੈ ਤੇ ਇਸ ਲਈ ਪਾਰਟੀ ਉਨ੍ਹਾਂ ਨੂੰ ਅੱਗੇ ਲੈ ਕੇ ਆ ਰਹੀ ਹੈ। ਆਸ਼ਾ ਕੁਮਾਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿੱਚੋਂ ਇੱਕ ਹੈ। ਉਸ ਨੂੰ ਲੋਕਾਂ ਨਾਲ ਜੁੜਨ ਦਾ ਵੱਲ ਹੈ ਤੇ ਪ੍ਰਚਾਰ ਮੁਹਿੰਮ ਵੀ ਚੰਗੀ ਚਲਾਉਂਦੇ ਹਨ। ਪਿਛਲੇ ਸਾਲ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਵੀ ਨਵਜੋਤ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ ਸੀ। ਸਿੱਧੂ ਦੀ ਕਾਬਲੀਅਤ ਕਰਕੇ ਹੁਣ ਕਾਂਗਰਸ ਉਨ੍ਹਾਂ ਨੂੰ ਫਿਰ ਤੋਂ ਅੱਗੇ ਲਿਆ ਰਹੀ ਹੈ।

ਟਾਪ ਹੈਡਲਾਈਨ

Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget