ਪੜਚੋਲ ਕਰੋ

ਸਿੱਧੂ ਦੀ ਵੀਡੀਓ ਵਾਇਰਲ, 50 ਘੰਟਿਆਂ 'ਚ 50 ਲੱਖ ਤੋਂ ਵੱਧ ਲੋਕਾਂ ਨੇ ਦੇਖੀ

ਸਿੱਧੂ ਦੀ ਇਸ ਵੀਡੀਓ ਨੂੰ 50 ਘੰਟਿਆਂ ਵਿੱਚ 50 ਲੱਖ ਤੋਂ ਵੱਧ ਲੋਕਾਂ ਨੇ ਦੇਖ ਲਿਆ ਸੀ ਤੇ ਹਾਲੇ ਵੀ ਅੰਕੜਾ ਵੱਧਦਾ ਜਾ ਰਿਹਾ ਹੈ। ਤਕਰੀਬਨ ਇੱਕ ਲੱਖ ਲੋਕਾਂ ਨੇ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਯਾਨੀ ਲਾਈਕ, ਡਿਸਲਾਈਕ, ਐਂਗਰੀ, ਹੈਪੀ ਆਦਿ ਦਿੱਤੀ ਤੇ 1.09 ਲੱਖ ਕੁਮੈਂਟ ਕੀਤੇ ਗਏ ਹਨ ਅਤੇ ਵੀਡੀਓ ਨੂੰ ਤਕਰੀਬਨ 63,000 ਵਾਰ ਸ਼ੇਅਰ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਵਜੋਂ ਲੋਕ ਸਭਾ ਚੋਣਾਂ ਲਈ ਰੈਲੀਆਂ ਕਰ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੀ ਵੀਡੀਓ ਵਾਇਰਲ ਹੋ ਗਈ, ਜਿਸ ਵਿੱਚ ਉਹ ਮੀਡੀਆ ਨੂੰ ਸੰਬੋਧਨ ਕਰਦਿਆਂ ਮੋਦੀ ਤੇ ਬੀਜੇਪੀ 'ਤੇ ਤਵਾ ਲਾ ਰਹੇ ਹਨ। ਸਿੱਧੂ ਦੀ ਇਸ ਵੀਡੀਓ ਨੂੰ 50 ਘੰਟਿਆਂ ਵਿੱਚ 50 ਲੱਖ ਤੋਂ ਵੱਧ ਲੋਕਾਂ ਨੇ ਦੇਖ ਲਿਆ ਸੀ ਤੇ ਹਾਲੇ ਵੀ ਅੰਕੜਾ ਵੱਧਦਾ ਜਾ ਰਿਹਾ ਹੈ। ਤਕਰੀਬਨ ਇੱਕ ਲੱਖ ਲੋਕਾਂ ਨੇ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਯਾਨੀ ਲਾਈਕ, ਡਿਸਲਾਈਕ, ਐਂਗਰੀ, ਹੈਪੀ ਆਦਿ ਦਿੱਤੀ ਤੇ 1.09 ਲੱਖ ਕੁਮੈਂਟ ਕੀਤੇ ਗਏ ਹਨ ਅਤੇ ਵੀਡੀਓ ਨੂੰ ਤਕਰੀਬਨ 63,000 ਵਾਰ ਸ਼ੇਅਰ ਕੀਤਾ ਜਾ ਚੁੱਕਾ ਹੈ। ਆਪਣੀ ਵੀਡੀਓ ਨੂੰ ਸਿੱਧੂ ਨੇ ਚੌਕੀਦਾਰ ਦੀ ਖੁੱਲ੍ਹ ਗਈ ਪੋਲ ਦੇ ਨਾਂਅ ਹੇਠ ਸਾਂਝਾ ਕੀਤਾ ਹੈ। ਇਸ ਵਿੱਚ ਉਹ ਮੋਦੀ ਖ਼ਿਲਾਫ਼ ਰਾਫਾਲ ਸੌਦੇ 'ਤੇ ਧਾਂਦਲੀ ਕਰਨ ਦਾ ਦੋਸ਼ ਲਾ ਰੇਹ ਹਨ। ਸਿੱਧੂ ਨੇ ਮੋਦੀ ਵੱਲੋਂ ਪਕੌੜੇ ਤਲਣ ਨੂੰ ਰੁਜ਼ਗਾਰ ਦੱਸਣ ਦਾ ਵੀ ਮਜ਼ਾਕ ਬਣਾਇਆ ਹੈ। ਇਸ ਤੋਂ ਇਲਾਵਾ ਸਿੱਧੂ ਨੇ ਬੀਜੇਪੀ 'ਤੇ ਕਈ ਹੋਰ ਨਿਸ਼ਾਨੇ ਵੀ ਲਾਏ। ਨਵਜੋਤ ਸਿੱਧੂ ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਪ੍ਰਚਲਿਤ ਸਿਆਸਤਦਾਨਾਂ ਵਿੱਚੋਂ ਇੱਕ ਹਨ। ਕਾਂਗਰਸ ਦੇ ਸੋਸ਼ਲ ਮੀਡੀਆ ਟੀਮ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸਿੱਧੂ ਦੀ ਵੀਡੀਓ 'ਤੇ ਕੋਈ ਵੀ ਮੁੱਲ ਦਾ ਲਾਈਕ ਜਾਂ ਵਿਊ ਨਹੀਂ ਹੈ, ਸਾਰੇ ਅਸਲੀ ਹਨ। ਟੀਮ ਮੈਂਬਰ ਨੇ ਦੱਸਿਆ ਕਿ ਉਸੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਵੀ ਹੋਈ ਜਿਸ ਨੂੰ ਤਕਰੀਬਨ 10 ਲੱਖ ਲੋਕਾਂ ਨੇ ਦੇਖਿਆ ਹੈ, ਪਰ ਸਿੱਧੂ ਦੀ ਵੀਡੀਓ ਨੇ ਸਾਰੇ ਰਿਕਾਰਡ ਤੋੜ ਦਿੱਤੇ। ਹਾਲਾਂਕਿ, ਸਿੱਧੂ ਨੇ ਹੋਰ ਵੀ ਕਈ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਪਰ ਉਨ੍ਹਾਂ ਨੂੰ ਇੰਨਾ ਹੁੰਗਾਰਾ ਨਹੀਂ ਮਿਲਿਆ, ਜਿੰਨਾ ਇਸ ਵੀਡੀਓ ਨੂੰ ਦਿੱਤਾ ਗਿਆ ਹੈ। ਦੇਖੋ ਵੀਡੀਓ-
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget