ਪੜਚੋਲ ਕਰੋ

ਨਵਜੋਤ ਸਿੱਧੂ ਦੇ ਨਿਸ਼ਾਨੇ 'ਤੇ ਮੋਦੀ, ਕਹਿ ਗਏ ਵੱਡੀ ਗੱਲ

ਬੀਜੇਪੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ‘ਮੇਕ ਇੰਨ ਇੰਡੀਆ’ ਸਮਾਗਮ ‘ਤੇ ਤਨਜ਼ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਫਰਾਂਸ ਤੇ ਚੀਨ ਦੇ ਸਾਮਾਨ ਮੰਗਵਾ ਕੇ ਨੌਜਵਾਨਾਂ ਤੋਂ ਪਕੌੜੇ ਤਲਾਵੇਗੀ। ਸਿੱਧੂ ਨੇ ਚੋਣਾਂ ਦੇ ਤੀਜੇ ਫੇਜ਼ ਤਹਿਤ ਮੁਰਾਦਾਬਾਦ ਸੀਟ ‘ਤੇ ਹੋਣ ਵਾਲੀ ਵੋਟਿੰਗ ਲਈ ਕਾਂਗਰਸ ਉਮੀਦਵਾਰ ਦਾ ਪ੍ਰਚਾਰ ਕਰਨ ਦੌਰਾਨ ਇਹ ਸਭ ਕਿਹਾ।

ਬਿਜਨੌਰ: ਕਾਂਗਰਸ ਨੇਤਾ ਤੇ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਬੀਜੇਪੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਸਵੱਛ ਭਾਰਤ ਅਭਿਆਨ’ ਚਲਾਉਣ ਵਾਲਿਆਂ ਦੇ ਦਿਮਾਗ ‘ਚ ਜਾਤ ਤੇ ਧਰਮ ਦੇ ਆਧਾਰ ‘ਤੇ ਲੋਕਾਂ ਨੂੰ ਵੰਡਣ ਦੀ ਗੰਦਗੀ ਭਰੀ ਹੋਈ ਹੈ। ਬੀਜੇਪੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ‘ਮੇਕ ਇੰਨ ਇੰਡੀਆ’ ਸਮਾਗਮ ‘ਤੇ ਤਨਜ਼ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਉਹ ਫਰਾਂਸ ਤੇ ਚੀਨ ਦੇ ਸਾਮਾਨ ਮੰਗਵਾ ਕੇ ਨੌਜਵਾਨਾਂ ਤੋਂ ਪਕੌੜੇ ਤਲਾਵੇਗੀ। ਸਿੱਧੂ ਨੇ ਚੋਣਾਂ ਦੇ ਤੀਜੇ ਫੇਜ਼ ਤਹਿਤ ਮੁਰਾਦਾਬਾਦ ਸੀਟ ‘ਤੇ ਹੋਣ ਵਾਲੀ ਵੋਟਿੰਗ ਲਈ ਕਾਂਗਰਸ ਉਮੀਦਵਾਰ ਦਾ ਪ੍ਰਚਾਰ ਕਰਨ ਦੌਰਾਨ ਇਹ ਸਭ ਕਿਹਾ। ਇਸ ਦੇ ਨਾਲ ਹੀ ਮੋਦੀ ਦੇ ਵਿਕਾਸ ਦੇ ਦਾਅਵਿਆਂ ਦਾ ਮਜ਼ਾਕ ਉਡਾਉਂਦੇ ਹੋਏ ਸਿੱਧੂ ਨੇ ਕਿਹਾ ਕਿ ਲੱਗਦਾ ਹੈ ਕਿ 2014 ਤੋਂ ਪਹਿਲਾਂ ਦੇਸ਼ ‘ਚ ਸਿਰਫ ਇੱਕ ਰੇਲਵੇ ਸਟੇਸ਼ਨ ਤੇ ਇੱਕ ਚਾਹ ਦੀ ਦੁਕਾਨ ਸੀ। ਸਿੱਧੂ ਨੇ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਨਾ ਖਾਵਾਂਗਾ ਤੇ ਨਾ ਖਾਣ ਦਵਾਂਗਾ’ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਅੰਬਾਨੀ ਨੂੰ 30 ਹਜ਼ਾਰ ਕਰੋੜ ਦਿੱਤੇ। ਇਸ ਦੇ ਨਾਲ ਹੀ 2014 ‘ਚ ਗੰਗਾ ਦਾ ਲਾਲ ਬਣ ਕੇ ਆਉਣ ਵਾਲੇ 2019 ‘ਚ ਰਾਫੇਲ ਨੂੰ ਲੈ ਕੇ ਬਦਨਾਮ ਹੋ ਕੇ ਜਾਣਗੇ।

ਟਾਪ ਹੈਡਲਾਈਨ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Embed widget