ਪੜਚੋਲ ਕਰੋ

'ਨਾ ਰਾਮ ਮਿਲਾ, ਨਾ ਰੁਜ਼ਗਾਰ ਮਿਲਾ, ਲੇਕਿਨ ਹਰ ਗਲੀ ਮੇਂ ਮੋਬਾਈਲ ਚਲਾਤਾ ਬੇਰੁਜ਼ਗਾਰ ਮਿਲਾ'

ਉਨ੍ਹਾਂ ਕਿਹਾ ਕਿ, 'ਮੈਂ ਹੀਰੋ ਨੰਬਰ ਵੰਨ, ਕੁਲੀ ਨੰਬਰ ਵੰਨ ਤੇ ਬੀਵੀ ਨੰਬਰ ਵੰਨ ਵਰਗੀਆਂ ਫਿਲਮਾਂ ਵੇਖੀਆਂ ਸੀ ਪਰ ਇਨ੍ਹੀਂ ਦਿਨੀਂ ਮੋਦੀ ਦੀ ਨਵੀਂ ਫਿਲਮ ਆ ਰਹੀ ਹੈ- ਫੈਂਕੂ ਨੰਬਰ ਵੰਨ।'

ਇੰਦੌਰ: ਸਾਬਕਾ ਕ੍ਰਿਕੇਟਰ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਲਗਾਤਾਰ ਵਾਰ ਕਰ ਰਹੇ ਹਨ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਸ ਦੇ ਬਾਵਜੂਦ ਸ਼ੁੱਕਰਵਾਰ ਨੂੰ ਸਿੱਧੂ ਨੇ ਪੀਐਮ 'ਤੇ ਵੰਡਣ ਵਾਲੀ ਸਿਆਸਤ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਪੀਐਮ ਮੋਦੀ ਨੂੰ ਰੁਜ਼ਗਾਰ, ਨੋਟਬੰਦੀ ਤੇ ਜੀਐਸਟੀ ਵਰਗੇ ਮੁੱਦਿਆਂ 'ਤੇ ਚੋਣ ਲੜਨ ਦਾ ਚੈਲੰਜ ਦਿੱਤਾ। ਕਾਂਗਰਸ ਦੇ ਸਟਾਰ ਪ੍ਰਚਾਰਕ ਸਿੱਧੂ ਨੇ ਕਿਹਾ ਕਿ ਮੋਦੀ ਝੂਠ ਬੋਲ ਰਹੇ ਹਨ। ਪੀਐਮ ਤੇ ਉਨ੍ਹਾਂ ਦਾ ਪੂਰਾ ਕਾਨੂੰਨ ਝੂਠਾ ਹੈ। ਉਨ੍ਹਾਂ ਕਿਹਾ ਕਿ, 'ਮੈਂ ਹੀਰੋ ਨੰਬਰ ਵੰਨ, ਕੁਲੀ ਨੰਬਰ ਵੰਨ ਤੇ ਬੀਵੀ ਨੰਬਰ ਵੰਨ ਵਰਗੀਆਂ ਫਿਲਮਾਂ ਵੇਖੀਆਂ ਸੀ ਪਰ ਇਨ੍ਹੀਂ ਦਿਨੀਂ ਮੋਦੀ ਦੀ ਨਵੀਂ ਫਿਲਮ ਆ ਰਹੀ ਹੈ- ਫੈਂਕੂ ਨੰਬਰ ਵੰਨ।' ਇਸੇ ਦੌਰਾਨ ਉਨ੍ਹਾਂ ਸ਼ੇਅਰ ਪੜ੍ਹਿਆ, 'ਨਾ ਰਾਮ ਮਿਲਾ, ਨਾ ਰੁਜ਼ਗਾਰ ਮਿਲਾ, ਲੇਕਿਨ ਹਰ ਗਲੀ ਮੇਂ ਮੋਬਾਈਲ ਚਲਾਤਾ ਬੇਰੁਜ਼ਗਾਰ ਮਿਲਾ।' ਸਿੱਧੂ ਨੇ ਇੰਦੌਰ ਦੀ ਸਿੰਧੀ ਕਲੋਨੀ ਵਿੱਚ ਚੋਣ ਰੈਲੀ ਦੌਰਾਨ ਕਿਹਾ ਕਿ ਜੇ ਮੋਦੀ ਵਿੱਚ ਦਮ ਹੈ ਤਾਂ ਉਹ ਰੁਜ਼ਗਾਰ, ਨੋਟਬੰਦੀ ਤੇ ਜੀਐਸਟੀ ਵਰਗੇ ਮੁੱਦਿਆਂ 'ਤੇ ਚੋਣ ਲੜਨ ਪਰ ਉਹ ਲੋਕਾਂ ਨੂੰ ਧਰਮ ਤੇ ਜਾਤੀ ਦੇ ਨਾਂ 'ਤੇ ਵੰਡ ਕੇ ਚੋਣ ਲੜਾ ਰਹੇ ਹਨ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਮੋਦੀ ਸਰਕਾਰ ਗੰਗਾ ਨਦੀ ਨੂੰ ਸਾਫ਼ ਕਰਨ, 2 ਕਰੋੜ ਨੌਕਰੀਆਂ ਦੇਣ ਤੇ ਵਿਦੇਸ਼ੀ ਬੈਂਕਾਂ ਵਿੱਚ ਜਮ੍ਹਾ ਕਾਲਾ ਧਨ ਭਾਰਤ ਲਿਆਉਣ ਦੇ ਵਾਅਦੇ ਨਿਭਾਉਣ ਵਿੱਚ ਨਾਕਾਮ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਹਿਮਾਚਲ 'ਚ ਮੌਸਮ ਹੋਇਆ ਖਰਾਬ, ਲਾਹੌਲ 'ਚ ਬਰਫਬਾਰੀ ਸ਼ੁਰੂ; 8 ਅਪ੍ਰੈਲ ਤੱਕ ਦੀ ਦਿੱਤੀ ਚੇਤਾਵਨੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ

Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 

Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ

Embed widget