ਪੜਚੋਲ ਕਰੋ

ਸਿੱਧੂ ਦੇ ਫਿਰ ਵਿਗੜੇ ਬੋਲ, ਪੀਐਮ ਮੋਦੀ ਬਾਰੇ ਕਹਿ ਗਏ ਵੱਡੀ ਗੱਲ

ਰੋਹਤਕ ਵਿੱਚ ਕਾਂਗਰਸ ਉਮੀਦਵਾਰ ਦੀਪੇਂਦਰ ਹੁੱਡਾ ਦੇ ਪੱਖ ਵਿੱਚ ਪ੍ਰਚਾਰ ਕਰਨ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ 'ਅਹਿਸਾਨ ਫਰਾਮੋਸ਼' ਕਰਾਰ ਦੇ ਦਿੱਤਾ। ਸਿੱਧੂ ਨੇ ਕਿਹਾ ਕਿ ਉਹ ਆਪਣੇ ਗੁਰੂ ਦੇ ਨਾ ਹੋਏ ਤਾਂ ਹੋਰ ਕਿਸਦੇ ਕੀ ਹੋਣਗੇ?

ਰੋਹਤਕ: ਚੋਣ ਪ੍ਰਚਾਰ ਕਰਦਿਆਂ ਅਕਸਰ ਸਿਆਸਤਦਾਨਾਂ ਦੀ ਜ਼ੁਬਾਨ ਫਿਸਲ ਜਾਂਦੀ ਹੈ। ਇਸੇ ਕੜੀ ਵਿੱਚ ਰੋਹਤਕ ਵਿੱਚ ਕਾਂਗਰਸ ਉਮੀਦਵਾਰ ਦੀਪੇਂਦਰ ਹੁੱਡਾ ਦੇ ਪੱਖ ਵਿੱਚ ਪ੍ਰਚਾਰ ਕਰਨ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ 'ਅਹਿਸਾਨ ਫਰਾਮੋਸ਼' ਕਰਾਰ ਦੇ ਦਿੱਤਾ। ਸਿੱਧੂ ਨੇ ਕਿਹਾ ਕਿ ਉਹ ਆਪਣੇ ਗੁਰੂ ਦੇ ਨਾ ਹੋਏ ਤਾਂ ਹੋਰ ਕਿਸਦੇ ਕੀ ਹੋਣਗੇ? ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੋਈ ਵੀ ਗੁਨਾਹ ਕਰਕੇ ਆਪਣੇ ਗੁਰੂ ਕੋਲ ਜਾਓ, ਮੁਆਫ਼ੀ ਜ਼ਰੂਰ ਮਿਲੇਗੀ। ਪਰ ਧਰਤੀ ਵੀ ਅਹਿਸਾਨ ਫਰਾਮੋਸ਼ ਇਨਸਾਨ ਦਾ ਬੋਝ ਨਹੀਂ ਚੁੱਕ ਸਕਦੀ। ਸਿੱਧੂ ਨੇ ਕਿਹਾ ਕਿ ਗੁਜਰਾਤ ਵਿੱਚ ਜਦੋਂ ਕੇਸ਼ੂਭਾਈ ਪਟੇਲ ਨੇ ਬਗਾਵਤ ਕੀਤੀ ਤਾਂ ਅਡਵਾਨੀ ਨੇ ਅੰਗਦ ਵਾਂਗ ਪੈਰ ਅੜਾ ਕੇ ਉਨ੍ਹਾਂ ਨੂੰ ਬਚਾਇਆ। ਸਿੱਧੂ ਦੇ ਫਿਰ ਵਿਗੜੇ ਬੋਲ, ਪੀਐਮ ਮੋਦੀ ਬਾਰੇ ਕਹਿ ਗਏ ਵੱਡੀ ਗੱਲ ਗੁਜਰਾਤ ਦੰਗਿਆਂ ਬਾਅਦ ਜਦੋਂ ਅਡਵਾਣੀ ਨੇ ਮੋਦੀ ਦਾ ਅਸਤੀਫ਼ਾ ਮੰਗਿਆ ਤਾਂ ਵੀ ਅਡਵਾਣੀ ਨੇ ਹੀ ਉਨ੍ਹਾਂ ਨੂੰ ਬਚਾਇਆ। ਹੁਣ ਜੋ ਇਨਸਾਨ ਆਪਣੇ ਗੁਰੂ ਦਾ ਨਹੀਂ ਹੋ ਸਕਿਆ, ਉਹ ਕਿਸੇ ਦਾ ਨਹੀਂ ਹੋ ਸਕਦਾ। ਅਹਿਸਾਨ ਫਰਾਮੋਸ਼ ਦਾ ਬੋਝ ਧਰਤੀ ਵੀ ਨਹੀਂ ਚੁੱਕ ਸਕਦੀ। ਇਸ ਲਈ ਅਜਿਹੇ ਇਨਸਾਨ ਨੂੰ ਚੱਲਦਾ ਕਰਨ ਵਿੱਚ ਹੀ ਭਲਾਈ ਹੈ।

ਟਾਪ ਹੈਡਲਾਈਨ

School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
School Holiday: ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 21, 22 ਅਤੇ 23 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ...
Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget