ਪੜਚੋਲ ਕਰੋ

ਨਵਜੋਤ ਨੇ ਫੇਰ ਸਾਧਿਆ ਮੋਦੀ ‘ਤੇ ਨਿਸ਼ਾਨਾ, ਕਿਹਾ ‘ਕਾਲਾ ਅੰਗਰੇਜ’

ਇੰਦੌਰ ‘ਚ ਕਾਂਗਰਸ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਨਵਜੋਤ ਸਿੱਧੂ ਨੇ ਸ਼ੁਕੱਰਵਾਰ ਨੂੰ ਪੀਐਮ ਮੋਦੀ ਨੂੰ ਕਾਲਾ ਅੰਗਰੇਜ ਕਹਿ ਦਿੱਤਾ। ਸਿੱਧੂ ਦੇ ਇਸ ਬਿਆਨ ‘ਤੇ ਬੀਜੇਪੀ ਨੇ ਸੱਖ਼ਤ ਪ੍ਰਤੀਕਿਰੀਆ ਦਿੱਤੀ ਹੈ।

ਇੰਦੌਰ; ਸਾਬਕਾ ਕ੍ਰਿਕਟਰ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੱਧੂ ਇਨ੍ਹਾਂ ਦਿਨੀਂ ਚੋਣ ਪ੍ਰਚਾਰ ‘ਚ ਪ੍ਰਧਾਨ ਮੰਤਰੀ ‘ਤੇ ਕਾਫੀ ਹਮਲੇ ਕਰ ਚੁੱਕੇ ਹਨ। ਇੰਦੌਰ ‘ਚ ਕਾਂਗਰਸ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਸਿੱਧੂ ਨੇ ਸ਼ੁਕੱਰਵਾਰ ਨੂੰ ਪੀਐਮ ਮੋਦੀ ਨੂੰ ਕਾਲਾ ਅੰਗਰੇਜ ਕਹਿ ਦਿੱਤਾ। ਸਿੱਧੂ ਦੇ ਇਸ ਬਿਆਨ ‘ਤੇ ਬੀਜੇਪੀ ਨੇ ਸੱਖ਼ਤ ਪ੍ਰਤੀਕਿਰੀਆ ਦਿੱਤੀ ਹੈ। ਬੀਜੇਪੀ ਨੇਤਾ ਗਿਰੀਰਾਜ ਸਿੰਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇਸ਼ ਤੋੜਣ ਵਾਲਿਆਂ ਚੋਂ ਇੱਕ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ‘ਤੇ ਰਾਹੁਲ ਗਾਂਧੀ ਦੀ ਸੰਗਤ ਦਾ ਅਸਰ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੀਐਮ ਦੀ ਦੇਸ਼ ਭਗਤੀ ‘ਤੇ ਕੋਈ ਸ਼ੱਕ ਨਹੀ ਕਰ ਸਕਦਾ। ਕਾਂਗਰਸ ਨੇਤਾ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ‘ਚ ਦਮ ਨਹੀ ਹੈ ਕਿ ਉਹ ਰਜ਼ਿਗਾਰ, ਨੋਟਬੰਦੀ ਅਤੇ ਜੀਐਸਟੀ ਜਿਹੇ ਮੁੱਦਿਆਂ ‘ਤੇ ਚੋਣ ਲੜਣ। ਉਨ੍ਹਾਂ ਕਿਹਾ ਮੋਦੀ ਸਰਕਾਰ ਗੰਗਾ ਨਦੀ ਨੂੰ ਸਾ ਕਰਨ, ਦੋ ਕਰੋੜ ਨੌਕਰੀਆਂ ਦੇਣ ਅਤੇ ਵਿਦੇਸ਼ੀ ਬੈਂਕਾਂ ‘ਚ ਜਮ੍ਹਾ ਕਾਲਾ ਧਨ ਭਾਰਤ ਲਿਆਉਣ ਦੇ ਵਾਅਦੇ ਨਿਭਾਉਣ ‘ਚ ਨਾਕਾਮਯਾਬ ਰਹੀ ਹੈ। ਸਿੱਧੂ ਨੇ ਆਪਣੇ ਅੰਦਾਜ਼ ‘ਚ ਮੋਦੀ ‘ਤੇ ਤੰਜ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲਾਂ ਹੀਰੋ ਨੰਬਰ ਵਨ, ਕੁਲੀ ਨੰਬਰ ਵਨ ਅਤੇ ਬੀਵੀ ਨੰਬਰ ਫ਼ਿਲਮਾਂ ਆਇਆ ਸੀ ਪਰ ਹੁਣ ਨਵੀਂ ਫ਼ਿਲਮ ਆ ਰਹੀ ਹੈ ਫੈਕੁ ਨੰਬਰ ਵਨ। ਇਸ ਦੇ ਨਾਲ ਦੱਸ ਦਈਏ ਕਿ ਇੰਦੌਰ ‘ਚ 19 ਮਈ ਨੂੰ ਚੋਣਾਂ ਹਨ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget