ਪੜਚੋਲ ਕਰੋ

ਸਿੱਧੂ ਲਾਉਣਗੇ ਇਨ੍ਹਾਂ ਸੂਬਿਆਂ 'ਚ ਕਾਂਗਰਸ ਦੀ ਬੇੜੀ ਪਾਰ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕੌਮੀ ਸਿਆਸਤ ਵਿੱਚ ਵੱਡਾ ਨਾਂਅ ਹੋ ਗਿਆ ਹੈ। ਕਾਂਗਰਸ ਨੇ ਸਿੱਧੂ ਨੂੰ ਪੰਜ ਸੂਬਿਆਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਐਲਾਨ ਦਿੱਤਾ ਹੈ। ਸਿੱਧੂ ਤਿੰਨ ਸੂਬਿਆਂ ਵਿੱਚ ਕਾਂਗਰਸ ਲਈ ਪ੍ਰਚਾਰ ਕਰਨਗੇ। ਨਵਜੋਤ ਸਿੰਘ ਸਿੱਧੂ 15 ਦਿਨ ਚੋਣਾਂ ਵਾਲੇ ਤਿੰਨ ਸੂਬਿਆਂ 'ਚ ਪ੍ਰਚਾਰ ਮੁਹਿੰਮ ਕਰਨਗੇ। ਇਸ ਕੰਮ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪਾਰਟੀ ਨੇ ਸਿੱਧੂ ਖਾਤਰ ਵਿਸ਼ੇਸ਼ ਹੈਲੀਕਾਪਟਰ ਦਾ ਪ੍ਰਬੰਧ ਵੀ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਭਲਕੇ ਯਾਨੀ 16 ਨਵੰਬਰ ਤੋਂ ਛੱਤੀਸਗੜ੍ਹ ਤੋਂ ਆਪਣੀ ਇਸ ਨਵੀਂ ਸਿਆਸੀ ਪਾਰੀ ਦਾ ਆਗ਼ਾਜ਼ ਕਰਨਗੇ। ਛੱਤੀਸਗੜ੍ਹ 'ਚ ਤਿੰਨ ਦਿਨ ਪ੍ਰਚਾਰ ਮੁਹਿੰਮ ਪੂਰੀ ਕਰ ਕੇ ਅਗਲੇ ਛੇ ਦਿਨ ਮੱਧਪ੍ਰਦੇਸ਼ 'ਚ ਸਿੱਧੂ ਦੇ ਜਾਦੂਈ ਬੋਲ ਗੂੰਜਣਗੇ। ਇਸ ਤੋਂ ਬਾਅਦ ਰਾਜਸਥਾਨ ਵਿੱਚ ਵੀ ਛੇ ਦਿਨ ਸਿੱਧੂ ਕਾਂਗਰਸੀ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਅਗਸਤ 2018 ਵਿੱਚ ਸਿੱਧੂ ਦੀ ਪਾਕਿਸਤਾਨ ਫੇਰੀ ਕੌਮੀ ਪੱਧਰ 'ਤੇ ਵਿਵਾਦਾਂ ਵਿੱਚ ਆਈ ਸੀ, ਪਰ ਉਨ੍ਹਾਂ ਦੇ ਬੇਬਾਕ ਅੰਦਾਜ਼ ਅਤੇ ਜ਼ਬਰਦਸਤ ਭਾਸ਼ਣ ਕਲਾ ਸਦਕਾ ਪਾਰਟੀ ਨੇ ਤਿੰਨ ਸੂਬਿਆਂ ਵਿੱਚ ਪ੍ਰਚਾਰ ਕਰਨ ਦਾ ਜ਼ਿੰਮਾ ਉਨ੍ਹਾਂ ਨੂੰ ਸੌਂਪਿਆ ਹੈ। ਜ਼ਿਕਰਯੋਗ ਹੈ ਕਿ ਛੱਤੀਸਗੜ੍ਹ ਵਿੱਚ ਪਹਿਲੇ ਗੇੜ ਲਈ ਵੋਟਿੰਗ ਬੀਤੀ 12 ਨੂੰ ਹੋ ਚੁੱਕੀ ਹੈ ਅਤੇ ਦੂਜੇ ਗੇੜ ਲਈ 20 ਨੂੰ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਅਤੇ ਮਿਜ਼ੋਰਮ ਵਿੱਚ ਆਉਂਦੀ 28 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਅੰਤ ਵਿੱਚ ਰਾਜਸਥਾਨ ਤੇ ਤੇਲੰਗਾਨਾ ਵਿੱਚ ਆਉਣ ਵਾਲੀ ਸੱਤ ਦਸੰਬਰ ਨੂੰ ਵੋਟਾਂ ਪੈਣਗੀਆਂ। ਪੰਜੇ ਸੂਬਿਆਂ ਦੇ ਨਤੀਜੇ 11 ਦਸੰਬਰ 2018 ਨੂੰ ਐਲਾਨੇ ਜਾਣਗੇ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget