ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਕਿਉਂ ਮਨਾਇਆ ਜਾਂਦਾ ਇੰਡੀਅਨ ਨੇਵੀ ਡੇਅ?

ਨਵੀਂ ਦਿੱਲੀ: ਅੱਜ ਭਾਰਤੀ ਜਲ ਸੈਨਾ ਦਿਹਾੜਾ ਹੈ, ਜੋ ਹਰ ਸਾਲ 4 ਦਸੰਬਰ ਨੂੰ ਨੇਵੀ ਦੇ ਬਹਾਦਰਾਂ ਨੂੰ ਯਾਦ ਕਰਕੇ ਮਨਾਇਆ ਜਾਂਦਾ ਹੈ। ਸਾਲ 1971 ‘ਚ ਭਾਰਤ-ਪਾਕਿਸਤਾਨ ਜੰਗ ‘ਚ ਭਾਰਤੀ ਨੇਵੀ ਦੀ ਜਿੱਤ ਦੇ ਜਸ਼ਨ ‘ਚ ਇਹ ਦਿਨ ਮਨਾਇਆ ਜਾਂਦਾ ਹੈ। 1971 ‘ਚ ਹੋਏ ਇਸ ਅਪ੍ਰੇਸ਼ਨ ਦਾ ਨਾਂ ਟ੍ਰਾਈਡੈਂਟ ਸੀ, ਜਿਸ ਦੀ ਕਾਮਯਾਬੀ ਹਰ ਸਾਲ 4 ਦਸੰਬਰ ਨੂੰ ਮਨਾਈ ਜਾਂਦੀ ਹੈ। ਕੀ ਤੁਸੀਂ ਜਾਣਦੇ ਹੋ ਕਿਉਂ ਮਨਾਇਆ ਜਾਂਦਾ ਇੰਡੀਅਨ ਨੇਵੀ ਡੇਅ? 1971 ਦੀ ਜੰਗ ਦੀ ਸ਼ੁਰੂਆਤ 3 ਦਸੰਬਰ ਨੂੰ ਹੋਈ ਸੀ, ਜਿਸ ‘ਚ ਪਾਕਿਸਤਾਨ ਨੇ ਭਾਰਤੀ ਹਵਾਈ ਖੇਤਰਾਂ ਤੇ ਬਾਰਡਰ ਨੇੜਲੇ ਇਲਾਕਿਆਂ ‘ਤੇ ਹਮਲਾ ਕੀਤਾ ਸੀ। ਪਾਕਿ ਸੈਨਾ ਨੂੰ ਜਵਾਬ ਦੇਣ ਲਈ ਭਾਰਤੀ ਸੈਨਾ ਨੇ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਇਹ ਮੁਹਿੰਮ ਪਾਕਿਸਤਾਨੀ ਜਲ ਸੈਨਾ ਦੇ ਕਰਾਚੀ ਸਥਿਤ ਹੈੱਡਕੁਆਟਰ ਨੂੰ ਨਿਸ਼ਾਨੇ ‘ਤੇ ਰੱਖ ਸ਼ੁਰੂ ਕੀਤਾ ਗਿਆ ਸੀ। ਭਾਰਤ ਵੱਲੋਂ ਇਸ ਹਮਲੇ ‘ਚ 3 ਬਿਜਲੀ ਕਲਾਸ ਮਿਸਾਈਲ ਬੋਟ, 2 ਐਂਟੀ-ਸਬਮਰੀਨ ਤੇ ਇੱਕ ਟੈਂਕ ਸ਼ਾਮਲ ਸੀ। ਇਸ ਜੰਗ ‘ਚ ਪਹਿਲੀ ਵਾਰ ਜਹਾਜ਼ ‘ਤੇ ਮਾਰ ਕਰਨ ਵਾਲੀ ਐਂਟੀ ਸ਼ਿਪ ਮਿਸਾਈਲ ਨਾਲ ਹਮਲਾ ਕੀਤਾ ਗਿਆ ਸੀ। ਇਸ ‘ਚ ਭਾਰਤ, ਪਾਕਿਸਤਾਨ ਦੇ ਕਰਾਚੀ ‘ਤੇ ਰਾਤ ਨੂੰ ਅਟੈਕ ਕਰਨ ਦੀ ਯੋਜਨਾ ਬਣਾ ਰਿਹਾ ਸੀ। ਇਸ ਦਾ ਕਾਰਨ ਸੀ ਪਾਕਿ ਕੋਲ ਰਾਤ ਦੇ ਹਨੇਰੇ ‘ਚ ਬੰਬਾਰੀ ਕਰਨ ਵਾਲੇ ਜਹਾਜ਼ ਨਹੀਂ ਸੀ। ਕੀ ਤੁਸੀਂ ਜਾਣਦੇ ਹੋ ਕਿਉਂ ਮਨਾਇਆ ਜਾਂਦਾ ਇੰਡੀਅਨ ਨੇਵੀ ਡੇਅ? ਇਸ ਜੰਗ ‘ਚ ਭਾਰਤ ਦਾ ਕੋਈ ਵੀ ਜਵਾਨ ਸ਼ਹੀਦ ਨਹੀਂ ਸੀ ਹੋਇਆ, ਜਦਕਿ ਪਾਕਿਸਤਾਨ ਦੇ ਪੰਜ ਜਲ ਸੈਨਿਕ ਮਾਰੇ ਗਏ ਸੀ ਤੇ 700 ਤੋਂ ਜ਼ਿਆਦਾ ਜ਼ਖ਼ਮੀ ਹੋਏ ਸੀ। ਇਸ ਤੋਂ ਬਾਅਦ ਹਰ ਸਾਲ 4 ਦਸੰਬਰ ਨੂੰ ਜਲ ਸੈਨਾ ਦਿਹਾੜਾ ਮਨਾਇਆ ਜਾਂਦਾ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget