ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Naxal Attack : ਓਡੀਸ਼ਾ 'ਚ ਸੀਆਰਪੀਐਫ ਬਟਾਲੀਅਨ ਦੀ ROP ਪਾਰਟੀ 'ਤੇ ਨਕਸਲੀ ਹਮਲਾ, 3 ਜਵਾਨ ਸ਼ਹੀਦ

ਸੀਆਰਪੀਐਫ ਨੇ ਦੱਸਿਆ ਕਿ ਪਿੰਡ ਸਹਿਜਪਾਨੀ ਜ਼ਿਲ੍ਹਾ ਨੌਪਾਡਾ, ਓਡੀਸ਼ਾ ਨੇੜੇ ਆਰਓਪੀ ਲਈ ਤਾਇਨਾਤ ਸੀਆਰਪੀਐਫ ਦੀ 19 ਬਟਾਲੀਅਨ ਦੇ ਜਵਾਨਾਂ 'ਤੇ ਦੁਪਹਿਰ ਕਰੀਬ 2.30 ਵਜੇ ਨਕਸਲੀਆਂ ਨੇ ਹਮਲਾ ਕਰ ਦਿੱਤਾ।

Attack On CRPF : ਓਡੀਸ਼ਾ ਦੇ ਨੁਪਾਡਾ ਜ਼ਿਲ੍ਹੇ 'ਚ ਨਕਸਲੀ ਹਮਲੇ 'ਚ CRPF ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਸੀਆਰਪੀਐਫ ਵੱਲੋਂ ਦੱਸਿਆ ਗਿਆ ਕਿ ਅੱਜ ਓਡੀਸ਼ਾ ਦੇ ਨੁਪਾਡਾ ਜ਼ਿਲ੍ਹੇ ਵਿੱਚ ਇੱਕ ਨਕਸਲੀ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਜਦੋਂ ਉਸ 'ਤੇ ਹਮਲਾ ਹੋਇਆ ਤਾਂ ਉਹ ਰੋਡ ਓਪਨਿੰਗ ਪਾਰਟੀ (ਆਰਓਪੀ) ਦਾ ਹਿੱਸਾ ਸੀ। ਇਹ ਹਮਲਾ ਅੱਜ ਦੁਪਹਿਰ ਵੇਲੇ ਹੋਇਆ।

ਸੀਆਰਪੀਐਫ ਨੇ ਦੱਸਿਆ ਕਿ ਪਿੰਡ ਸਹਿਜਪਾਨੀ ਜ਼ਿਲ੍ਹਾ ਨੌਪਾਡਾ, ਓਡੀਸ਼ਾ ਨੇੜੇ ਆਰਓਪੀ ਲਈ ਤਾਇਨਾਤ ਸੀਆਰਪੀਐਫ ਦੀ 19 ਬਟਾਲੀਅਨ ਦੇ ਜਵਾਨਾਂ 'ਤੇ ਦੁਪਹਿਰ ਕਰੀਬ 2.30 ਵਜੇ ਨਕਸਲੀਆਂ ਨੇ ਹਮਲਾ ਕਰ ਦਿੱਤਾ। ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਨਕਸਲੀਆਂ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਨੇ ਸਰਵਉੱਚ ਬਲੀਦਾਨ ਦਿੱਤਾ ਹੈ।

ਤਿੰਨ ਜਵਾਨ ਸ਼ਹੀਦ ਹੋ ਗਏ
ਇਸ ਹਮਲੇ ਵਿੱਚ ਏਐਸਆਈ ਸ਼ਿਸ਼ੂ ਪਾਲ ਸਿੰਘ, ਏਐਸਆਈ ਸ਼ਿਵ ਲਾਲ ਅਤੇ ਕਾਂਸਟੇਬਲ ਧਰਮਿੰਦਰ ਕੁਮਾਰ ਸਿੰਘ ਸ਼ਹੀਦ ਹੋ ਗਏ ਸਨ। ਏਐਸਆਈ ਸ਼ਿਸ਼ੂ ਪਾਲ ਸਿੰਘ ਯੂਪੀ ਦੇ ਅਲੀਗੜ੍ਹ ਦਾ ਰਹਿਣ ਵਾਲਾ ਸੀ, ਏਐਸਆਈ ਸ਼ਿਵ ਲਾਲ ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦਾ ਅਤੇ ਕਾਂਸਟੇਬਲ ਧਰਮਿੰਦਰ ਕੁਮਾਰ ਸਿੰਘ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਹੋਰ ਜਵਾਨਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ

Pakistan : ਪਾਕਿਸਤਾਨ 'ਚ ਬੇਰਹਿਮੀ ਦੀਆਂ ਹੱਦਾਂ ਪਾਰ, ਨਵਜੰਮੇ ਬੱਚੇ ਦਾ ਸਿਰ ਵੱਢ ਕੇ ਕੁੱਖ 'ਚ ਛੱਡਿਆ, ਔਰਤ ਦੀ ਡਿਲੀਵਰੀ ਦੌਰਾਨ ਵਾਪਰੀ ਘਟਨਾ

Pakistan Health Staff Cut Newborn Baby Head Inside Mother Womb: ਪਾਕਿਸਤਾਨ ਵਿੱਚ ਇੱਕ ਔਰਤ ਨਾਲ ਬੇਰਹਿਮੀ ਦੀਆਂ ਹੱਦਾਂ ਪਾਰ ਕਰਨ ਦਾ ਇੱਕ ਦਰਦਨਾਕ ਅਤੇ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਦਾ ਸਿਰ ਵੱਢ ਕੇ ਮਾਂ ਦੀ ਕੁੱਖ ਵਿੱਚ ਛੱਡ ਦਿੱਤਾ ਗਿਆ। ਇਹ ਘਟਨਾ ਪਾਕਿਸਤਾਨ ਦੇ ਸਿੰਧ ਸੂਬੇ ਦੀ ਹੈ। ਇਸ ਘਟਨਾ ਤੋਂ ਬਾਅਦ ਔਰਤ ਕਈ ਘੰਟੇ ਤੜਫਦੀ ਰਹੀ। ਨਵਜੰਮੇ ਬੱਚੇ ਦਾ ਸਿਰ ਵੱਢ ਕੇ ਮਾਂ ਦੀ ਕੁੱਖ ਵਿੱਚ ਛੱਡ ਕੇ ਇੱਕ ਹਿੰਦੂ ਔਰਤ ਦੀ ਜਾਨ ਖਤਰੇ ਵਿੱਚ ਪਾ ਦਿੱਤੀ ਗਈ।

ਜਾਣਕਾਰੀ ਮੁਤਾਬਕ ਸਿੰਧ ਸੂਬੇ ਦੇ ਇਕ ਪਿੰਡ 'ਚ ਗ੍ਰਾਮੀਣ ਸਿਹਤ ਕੇਂਦਰ 'ਚ ਡਾਕਟਰ ਮੌਜੂਦ ਨਹੀਂ ਸਨ ਅਤੇ ਗੈਰ-ਸਿੱਖਿਅਤ ਸਟਾਫ ਗਰਭਵਤੀ ਹਿੰਦੂ ਔਰਤ ਦੀ ਡਿਲੀਵਰੀ ਕਰ ਰਿਹਾ ਸੀ। ਇਸ ਦੌਰਾਨ ਸਟਾਫ਼ ਨੇ ਬੱਚੇ ਦਾ ਸਿਰ ਵੱਢ ਕੇ ਗਰਭ ਅੰਦਰ ਛੱਡ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰਕਾਰ ਆਪ ਨੇ ਵਰਕਰਾਂ ਲਈ ਖੋਲ੍ਹਿਆ ਖ਼ਜ਼ਾਨਾ ! ਇੰਪਰੂਵਮੈਂਟ ਟਰੱਸਟ ਦੇ ਐਲਾਨੇ ਚੇਅਰਮੈਨ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਰ ਵੀ ਦਿਆਂਗੇ ਮਾਣ ਸਤਿਕਾਰ

Champions Trophy 2025: ਯੋਗਰਾਜ ਸਿੰਘ ਬਣਨਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ? ਕਿਹਾ-ਇੱਕ ਸਾਲ 'ਚ ਖੜ੍ਹੀ ਕਰਕੇ ਦਿਖਾ ਦਿਆਂਗਾ ਟੀਮ

ਪੰਜਾਬ ‘ਚ ਇਮੀਗ੍ਰੇਸ਼ਨ ਸੈਂਟਰ ‘ਤੇ ਕਾਰਵਾਈ, ਬੰਦ ਮਿਲੇ 25 ਸੈਂਟਰ; ਕਈ ਲਾਈਸੈਂਸ ਕੀਤੇ ਰੱਦ

5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Advertisement
ABP Premium

ਵੀਡੀਓਜ਼

Trump | USA| ਡੋਨਾਲਡ ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਹੋਏਗਾ ਸਭ ਤੋਂ ਵੱਧ ਨੁਕਸਾਨ|ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀFarmer Protest| ਕੇਂਦਰ ਨਾਲ ਅਗਲੀ ਮੀਟਿੰਗ ਤੋਂ ਪਹਿਲਾਂ ਹੋਵੇਗਾ ਐਕਸ਼ਨ, Sarwan Singh Pandher ਨੇ ਕਰਤਾ ਐਲਾਨBhai Amritpal Singh| ਸੰਸਦ ਦੇ ਸੈਸ਼ਨ 'ਚ ਹਿੱਸਾ ਲੈਣਗੇ ਅੰਮ੍ਰਿਤਪਾਲ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰਕਾਰ ਆਪ ਨੇ ਵਰਕਰਾਂ ਲਈ ਖੋਲ੍ਹਿਆ ਖ਼ਜ਼ਾਨਾ ! ਇੰਪਰੂਵਮੈਂਟ ਟਰੱਸਟ ਦੇ ਐਲਾਨੇ ਚੇਅਰਮੈਨ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਰ ਵੀ ਦਿਆਂਗੇ ਮਾਣ ਸਤਿਕਾਰ
ਆਖ਼ਰਕਾਰ ਆਪ ਨੇ ਵਰਕਰਾਂ ਲਈ ਖੋਲ੍ਹਿਆ ਖ਼ਜ਼ਾਨਾ ! ਇੰਪਰੂਵਮੈਂਟ ਟਰੱਸਟ ਦੇ ਐਲਾਨੇ ਚੇਅਰਮੈਨ, ਕਿਹਾ-ਆਉਣ ਵਾਲੇ ਦਿਨਾਂ 'ਚ ਹੋਰ ਵੀ ਦਿਆਂਗੇ ਮਾਣ ਸਤਿਕਾਰ
Champions Trophy 2025: ਯੋਗਰਾਜ ਸਿੰਘ ਬਣਨਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ? ਕਿਹਾ-ਇੱਕ ਸਾਲ 'ਚ ਖੜ੍ਹੀ ਕਰਕੇ ਦਿਖਾ ਦਿਆਂਗਾ ਟੀਮ
Champions Trophy 2025: ਯੋਗਰਾਜ ਸਿੰਘ ਬਣਨਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਕੋਚ ? ਕਿਹਾ-ਇੱਕ ਸਾਲ 'ਚ ਖੜ੍ਹੀ ਕਰਕੇ ਦਿਖਾ ਦਿਆਂਗਾ ਟੀਮ
ਪੰਜਾਬ ‘ਚ ਇਮੀਗ੍ਰੇਸ਼ਨ ਸੈਂਟਰ ‘ਤੇ ਕਾਰਵਾਈ, ਬੰਦ ਮਿਲੇ 25 ਸੈਂਟਰ; ਕਈ ਲਾਈਸੈਂਸ ਕੀਤੇ ਰੱਦ
ਪੰਜਾਬ ‘ਚ ਇਮੀਗ੍ਰੇਸ਼ਨ ਸੈਂਟਰ ‘ਤੇ ਕਾਰਵਾਈ, ਬੰਦ ਮਿਲੇ 25 ਸੈਂਟਰ; ਕਈ ਲਾਈਸੈਂਸ ਕੀਤੇ ਰੱਦ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼

Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 

ਗ਼ਰੀਬ ਤਾਂ ਫਿਰ.....! ਪੈਸੇ ਦੇ ਕੇ ਪੁਲਿਸ ਸੁਰੱਖਿਆ ਲੈਣਾ ਗ਼ਲਤ, ਹਾਈਕੋਰਟ ਨੇ ਪੰਜਾਬ ਦੇ DGP ਤੋਂ ਮੰਗਿਆ ਜਵਾਬ, ਜਾਣੋ ਕੀ ਹੈ ਪੂਰਾ ਮਾਮਲਾ ?

'ਮੋਦੀ ਦੇ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਖਰੜੇ ਨੂੰ ਰੱਦ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ, ਆਪ ਨੇ ਚੁੱਕਿਆ ਦਲੇਰਾਨਾ ਕਦਮ'

Embed widget