ਪੜਚੋਲ ਕਰੋ

ਝਾਰਖੰਡ 'ਚ ਵੋਟਿੰਗ ਦੌਰਾਨ ਨਕਸਲੀਆਂ ਦਾ ਹਮਲਾ, ਗੁਮਲਾ 'ਚ 3 ਸਪੇਨ ਦਾ ਪੁਲ ਉਡਾਇਆ

ਝਾਰਖੰਡ 'ਚ ਅੱਜ ਤੋਂ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸ਼ੁਰੂ ਹੋ ਚੁੱਕੀ ਹੈ। 6 ਨਕਸਲ ਪ੍ਰਭਾਵਿਤ ਜ਼ਿਲ੍ਹਿਆਂ ਦੀਆਂ 13 ਸੀਟਾਂ 'ਤੇ ਵੋਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਨਕਸਲਵਾਦੀਆਂ ਨੇ ਗੁਮਲਾ ਜ਼ਿਲ੍ਹੇ 'ਚ ਇੱਕ ਪੁਲ ਨੂੰ ਉਡਾ ਦਿੱਤਾ।

ਝਾਰਖੰਡ 'ਚ ਅੱਜ ਤੋਂ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸ਼ੁਰੂ ਹੋ ਚੁੱਕੀ ਹੈ। 6 ਨਕਸਲ ਪ੍ਰਭਾਵਿਤ ਜ਼ਿਲ੍ਹਿਆਂ ਦੀਆਂ 13 ਸੀਟਾਂ 'ਤੇ ਵੋਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਨਕਸਲਵਾਦੀਆਂ ਨੇ ਗੁਮਲਾ ਜ਼ਿਲ੍ਹੇ 'ਚ ਇੱਕ ਪੁਲ ਨੂੰ ਉਡਾ ਦਿੱਤਾ। ਜਦਕਿ ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਨਾਲ ਵੋਟਿੰਗ 'ਤੇ ਕੋਈ ਅਸਰ ਨਹੀਂ ਹੋਇਆ। ਸੂਬੇ 'ਚ ਚੱਲ ਰਹੀ ਪੋਲਿੰਗ ਦੌਰਾਨ ਗੁਮਲਾ ਜ਼ਿਲ੍ਹੇ ਦੇ ਵਿਸ਼ਨੂੰਪੁਰ ਵਿਧਾਨ ਸਭਾ ਹਲਕੇ 'ਚ ਧਮਾਕਾ ਹੋਇਆ ਸੀ। ਨਕਸਲਵਾਦੀਆਂ ਨੇ ਘਘਰਾ ਤੋਂ ਕਥਥੋਕਵਾ ਜਾਣ ਵਾਲੀ ਸੜਕ 'ਤੇ ਤਿੰਨ ਸਪੈਨਿਸ਼ ਬ੍ਰਿਜ ਉੱਡਾ ਦਿੱਤੇ। ਨਕਸਲੀਆਂ ਨੇ ਡਰ ਦਾ ਮਾਹੌਲ ਪੈਦਾ ਕਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਨਕਸਲਵਾਦੀਆਂ ਨੇ ਵੋਟਿੰਗ ਦਾ ਬਾਈਕਾਟ ਕਰਨ ਦਾ ਵੀ ਐਲਾਨ ਕੀਤਾ ਹੈ। ਵਿਸ਼ਨੂੰਪੁਰ ਵਿਧਾਨ ਸਭਾ ਹਲਕੇ 'ਚ ਇਸ ਪੁੱਲ ਨੂੰ ਉਡਾਉਣ ਦੀ ਘਟਨਾ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਗੁਮਲਾ ਦੇ ਡਿਪਟੀ ਕਮਿਸ਼ਨਰ ਸ਼ਸ਼ੀ ਰੰਜਨ ਨੇ ਨਿਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਹਮਲੇ ਕਾਰਨ ਵੋਟ ਪਾਉਣ ‘ਤੇ ਕੋਈ ਅਸਰ ਨਹੀਂ ਹੋਇਆ। ਲੋਕ ਅਜੇ ਵੀ ਵੋਟ ਪਾਉਣ ਆ ਰਹੇ ਹਨ। ਪੁਲਿਸ ਨੇ ਇਲਾਕੇ 'ਚ ਕੰਬਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget