ਪੜਚੋਲ ਕਰੋ

ਐਨਸੀਸੀ ਟੁਕੜੀਆਂ ਦੇ ਮਾਰਚ ਪਾਸਟ ਦਾ ਪੀਐਮ ਮੋਦੀ ਨੇ ਕੀਤਾ ਨਿਰੀਖਣ, ਕਰੀਅੱਪਾ ਗ੍ਰਾਊਂਡ 'ਚ ਗਾਰਡ ਆਫ ਆਨਰ

PM Modi At NCC Event: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਕਰਿਅੱਪਾ ਮੈਦਾਨ ਵਿੱਚ ਪਹੁੰਚ ਕੇ ਨੈਸ਼ਨਲ ਕੈਡੇਟ ਕੋਰ (NCC) ਟੁਕੜੀਆਂ ਦੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਨਿਰੀਖਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਕਰਿਅੱਪਾ ਮੈਦਾਨ

PM Modi At NCC Event: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਕਰਿਅੱਪਾ ਮੈਦਾਨ ਵਿੱਚ ਪਹੁੰਚ ਕੇ ਨੈਸ਼ਨਲ ਕੈਡੇਟ ਕੋਰ (NCC) ਟੁਕੜੀਆਂ ਦੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਨਿਰੀਖਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਕਰਿਅੱਪਾ ਮੈਦਾਨ ਵਿੱਚ ਐਨਸੀਸੀ ਕੈਡਿਟਾਂ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਗਾਰਡ ਆਫ਼ ਆਨਰ ਦਾ ਨਿਰੀਖਣ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਐਨਸੀਸੀ ਟੁਕੜੀਆਂ ਦੇ ਮਾਰਚ ਪਾਸਟ ਦਾ ਜਾਇਜ਼ਾ ਲਿਆ।

ਇਸ ਐੱਨਸੀਸੀ ਕੈਂਪ ਵਿੱਚ ਦੇਸ਼ ਦੇ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 500 ਸਹਾਇਕ ਸਟਾਫ਼ ਤੇ 380 ਲੜਕੀਆਂ ਦੇ ਕੈਡਿਟਾਂ ਸਮੇਤ ਕੁੱਲ 1000 ਕੈਡਿਟਾਂ ਨੇ ਭਾਗ ਲਿਆ। NCC ਕੈਡਿਟਸ ਨੇ ਜ਼ਮੀਨ 'ਤੇ ਆਪਣੀ ਫੌਜੀ ਕਾਰਵਾਈ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ।

ਇਸ ਤੋਂ ਪਹਿਲਾਂ ਪਿਛਲੇ ਸਾਲ, 2021 ਦੇ ਇਸੇ ਦਿਨ, ਪ੍ਰਧਾਨ ਮੰਤਰੀ ਨੇ NCC ਨਾਲ ਸਬੰਧਤ ਇਕ ਹੋਰ ਮੌਕੇ 'ਤੇ ਕੈਡਿਟਾਂ ਨੂੰ ਸਨਮਾਨਿਤ ਕੀਤਾ ਸੀ। ਦਿੱਲੀ ਦੇ ਕਰਿਅੱਪਾ ਗਰਾਊਂਡ 'ਚ ਆਯੋਜਿਤ ਸਮਾਰੋਹ 'ਚ ਪੀਐੱਮ ਮੋਦੀ ਨੇ NCC ਪਰੇਡ ਤੋਂ ਬਾਅਦ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਵੀ ਸੰਬੋਧਨ ਕੀਤਾ।ਪੀਐੱਮ ਮੋਦੀ ਇਸ ਸਮਾਰੋਹ 'ਚ ਸਿੱਖ ਪਗੜੀ 'ਚ ਨਜ਼ਰ ਆਏ। 1953 ਤੋਂ ਹਰ ਸਾਲ ਹੋਣ ਵਾਲੀ ਇਸ ਰੈਲੀ ਨੂੰ ਗਣਤੰਤਰ ਦਿਵਸ ਦੇ ਬਾਅਦ ਆਯੋਜਿਤ ਕੀਤਾ ਜਾਂਦਾ ਹੈ। ਸ਼ੁੱਕਰਵਾਰ ਨੂੰ ਹੋਈ ਇਸ ਰੈਲੀ ਦੇ ਦੌਰਾਨ ਉਹਨਾਂਨੇ 1000 NCC Cadets ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਰੈਲੀ 'ਚ ਬੈਸਟ Cadet ਮੈਡਲ ਵੀ ਦਿੱਤੇ ਜਾਂਦੇ ਹਨ। ਇਸ ਰੈਲੀ 'ਚ BJP ਸਾਂਸਦ ਰਵੀ ਕਿਸ਼ਨ ਦੀ ਬੇਟੀ ਇਸ਼ਿਤਾ ਸ਼ੁਕਲਾ ਨੇ ਵੀ NCC ਰੈਲੀ 'ਚ ਹਿੱਸਾ ਲਿਆ ਜਿਸ  ਦੀ ਫੋਟੋ ਰਵੀ ਨੇ ਟਵਿਟਰ 'ਤੇ ਸ਼ੇਅਰ ਕੀਤੀ ਹੈ। 

ਇਹ ਵੀ ਪੜ੍ਹੋ: Budget 2022: ਕੋਰੋਨਾ ਮਹਾਮਾਰੀ ਦੀ ਮਾਰ! ਬਜਟ ਤਿਆਰ ਕਰਨ ਤੋਂ ਪਹਿਲਾਂ ਨਹੀਂ ਹੋਈ ਵਿੱਤ ਮੰਤਰਾਲਾ 'ਚ ਹਲਵਾ ਸੈਰੇਮਨੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget