ਪੜਚੋਲ ਕਰੋ

NCERT Panel: ਸਕੂਲੀ ਕਿਤਾਬਾਂ ਵਿੱਚ ਸ਼ਾਮਲ ਕੀਤੀ ਜਾਵੇਗੀ ਮਹਾਭਾਰਤ ਅਤੇ ਰਾਮਾਇਣ, NCERT ਪੈਨਲ ਨੇ ਕੀਤੀ ਸਿਫ਼ਾਰਸ਼

NCERT Panel: ਪਿਛਲੇ ਸਾਲ ਬਣਾਈ ਗਈ 7 ਮੈਂਬਰੀ ਕਮੇਟੀ ਨੇ ਸਮਾਜਿਕ ਵਿਗਿਆਨ ਦੀਆਂ ਕਿਤਾਬਾਂ ਵਿੱਚ ਰਾਮਾਇਣ ਅਤੇ ਮਹਾਭਾਰਤ ਨੂੰ ਸ਼ਾਮਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। NCERT ਦੀਆਂ ਨਵੀਆਂ ਕਿਤਾਬਾਂ ਅਗਲੇ ਅਕਾਦਮਿਕ ਸੈਸ਼ਨ ਤੱਕ ਤਿਆਰ ਹੋਣ ਦੀ ਸੰਭਾਵਨਾ ਹੈ।

ਇਸਾਕ ਨੇ ਜ਼ੋਰ ਦੇ ਕੇ ਕਿਹਾ ਕਿ 7ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਾਮਾਇਣ ਅਤੇ ਮਹਾਭਾਰਤ ਪੜ੍ਹਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ, "ਕਮੇਟੀ ਨੇ ਸਮਾਜਿਕ ਵਿਗਿਆਨ ਦੇ ਸਿਲੇਬਸ ਵਿੱਚ ਵਿਦਿਆਰਥੀਆਂ ਨੂੰ ਰਾਮਾਇਣ ਅਤੇ ਮਹਾਭਾਰਤ ਵਰਗੇ ਮਹਾਂਕਾਵਿ ਪੜ੍ਹਾਉਣ 'ਤੇ ਜ਼ੋਰ ਦਿੱਤਾ ਹੈ। ਸਾਡਾ ਮੰਨਣਾ ਹੈ ਕਿ ਕਿਸ਼ੋਰ ਅਵਸਥਾ ਦੌਰਾਨ ਵਿਦਿਆਰਥੀ ਵਿੱਚ ਸਵੈ-ਮਾਣ, ਦੇਸ਼ ਭਗਤੀ ਅਤੇ ਆਪਣੇ ਰਾਸ਼ਟਰ ਲਈ ਮਾਣ ਦਾ ਅਹਿਸਾਸ ਹੁੰਦਾ ਹੈ।"

'ਵਿਦਿਆਰਥੀਆਂ 'ਚ ਦੇਸ਼ ਭਗਤੀ ਦੀ ਘਾਟ'

ਇਸਾਕ ਨੇ ਕਿਹਾ ਕਿ ਦੇਸ਼ ਭਗਤੀ ਦੀ ਘਾਟ ਕਾਰਨ ਹਰ ਸਾਲ ਹਜ਼ਾਰਾਂ ਵਿਦਿਆਰਥੀ ਦੇਸ਼ ਛੱਡ ਕੇ ਦੂਜੇ ਦੇਸ਼ਾਂ ਦੀ ਨਾਗਰਿਕਤਾ ਲੈ ਲੈਂਦੇ ਹਨ। ਇਸ ਲਈ ਉਨ੍ਹਾਂ ਲਈ ਆਪਣੀਆਂ ਜੜ੍ਹਾਂ ਨੂੰ ਸਮਝਣਾ ਅਤੇ ਆਪਣੇ ਦੇਸ਼ ਅਤੇ ਆਪਣੇ ਸੱਭਿਆਚਾਰ ਲਈ ਪਿਆਰ ਪੈਦਾ ਕਰਨਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਸ ਵੇਲੇ ਕੁਝ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਰਮਾਇਣ ਪੜ੍ਹਾਉਂਦੇ ਹਨ, ਪਰ ਉਹ ਇਸ ਨੂੰ ਮਿੱਥ ਸਮਝ ਕੇ ਪੜ੍ਹਾਉਂਦੇ ਹਨ। ਜੇਕਰ ਇਹ ਮਹਾਂਕਾਵਿ ਵਿਦਿਆਰਥੀਆਂ ਨੂੰ ਨਹੀਂ ਪੜ੍ਹਾਏ ਗਏ ਤਾਂ ਸਿੱਖਿਆ ਪ੍ਰਣਾਲੀ ਦਾ ਕੋਈ ਉਦੇਸ਼ ਨਹੀਂ ਹੈ, ਅਤੇ ਇਹ ਦੇਸ਼ ਦੀ ਸੇਵਾ ਨਹੀਂ ਹੋਵੇਗੀ।

ਇਸ ਤੋਂ ਪਹਿਲਾਂ, ਇਸਾਕ ਨੇ ਕਿਹਾ ਸੀ ਕਿ ਪੈਨਲ ਨੇ 3 ਤੋਂ 12ਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿੱਚ ਪੁਰਾਤਨ ਇਤਿਹਾਸ ਦੀ ਥਾਂ 'ਕਲਾਸੀਕਲ ਇਤਿਹਾਸ' ਨੂੰ ਸ਼ਾਮਲ ਕਰਨ ਅਤੇ 'ਇੰਡੀਆ' ਦਾ ਨਾਂ ਬਦਲ ਕੇ 'ਭਾਰਤ' ਕਰਨ ਦੀ ਵੀ ਸਿਫ਼ਾਰਿਸ਼ ਕੀਤੀ ਸੀ।

ਇਹ ਵੀ ਪੜ੍ਹੋ: 'ਪਨੌਤੀ ਨੇ ਹਰਵਾ ਦਿੱਤਾ ਵਿਸ਼ਵ ਕੱਪ', PM ਮੋਦੀ 'ਤੇ ਰਾਹੁਲ ਗਾਂਧੀ ਦਾ ਵਿਵਾਦਿਤ ਬਿਆਨ, ਭਾਜਪਾ ਨੇ ਦਿੱਤਾ ਜਵਾਬ

ਕਿਤਾਬਾਂ ਨੂੰ ਅੰਤਿਮ ਰੂਪ ਦੇਣ 'ਤੇ ਵਿਚਾਰ ਕਰੇਗਾ NSTC

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪਿਛਲੇ ਸਾਲ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੇ ਸਮਾਜਿਕ ਵਿਗਿਆਨ ਦੇ ਪਾਠਕ੍ਰਮ ਲਈ ਕਈ ਸਿਫ਼ਾਰਸ਼ਾਂ ਕੀਤੀਆਂ ਹਨ। ਇਹ ਸਿਫ਼ਾਰਿਸ਼ਾਂ ਐਨਸੀਈਆਰਟੀ ਦੀਆਂ ਨਵੀਆਂ ਕਿਤਾਬਾਂ ਲਈ ਮਹੱਤਵਪੂਰਨ ਹਿਦਾਇਤੀ ਦਸਤਾਵੇਜ਼ ਹਨ।

ਜਮਾਤਾਂ ਲਈ ਸਿਲੇਬਸ, ਕਿਤਾਬਾਂ ਅਤੇ ਸਿੱਖਣ ਸਮੱਗਰੀ ਨੂੰ ਅੰਤਿਮ ਰੂਪ ਦੇਣ ਲਈ ਜੁਲਾਈ ਵਿੱਚ 19 ਮੈਂਬਰੀ ਨੈਸ਼ਨਲ ਸਿਲੇਬਸ ਅਤੇ ਟੀਚਿੰਗ ਲਰਨਿੰਗ ਮਟੀਰੀਅਲ ਕਮੇਟੀ (ਐਨਐਸਟੀਸੀ) ਦੁਆਰਾ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਅਗਲੇ ਸੈਸ਼ਨ ਵਿੱਚ ਆ ਸਕਦੀਆਂ ਨਵੀਆਂ ਕਿਤਾਬਾਂ

ਹਾਲ ਹੀ ਵਿੱਚ NSTC ਨੇ ਸਮਾਜਿਕ ਵਿਗਿਆਨ ਲਈ ਸਿਲੇਬਸ ਅਤੇ ਅਧਿਆਪਕ ਸਿਖਲਾਈ ਸਮੱਗਰੀ ਨੂੰ ਵਿਕਸਤ ਕਰਨ ਲਈ ਇੱਕ ਪਾਠਕ੍ਰਮ ਖੇਤਰ ਸਮੂਹ (CAG) ਵੀ ਬਣਾਇਆ ਸੀ। ਤੁਹਾਨੂੰ ਦੱਸ ਦੇਈਏ ਕਿ NCERT ਰਾਸ਼ਟਰੀ ਸਿੱਖਿਆ ਨੀਤੀ (NEP) 2020 ਦੇ ਅਨੁਸਾਰ ਸਕੂਲੀ ਪਾਠਕ੍ਰਮ ਨੂੰ ਸੋਧ ਰਿਹਾ ਹੈ। NCERT ਦੀਆਂ ਨਵੀਆਂ ਕਿਤਾਬਾਂ ਅਗਲੇ ਅਕਾਦਮਿਕ ਸੈਸ਼ਨ ਤੱਕ ਤਿਆਰ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Naval Anti Ship Missile: ਭਾਰਤ ਹੋਇਆ ਹੋਰ ਮਜ਼ਬੂਤ, ਸਵਦੇਸ਼ੀ ਜਲ ਸੈਨਾ ਐਂਟੀ-ਸ਼ਿਪ ਮਿਜ਼ਾਈਲ ਦਾ ਜਲ ਸੈਨਾ ਨੇ ਕੀਤਾ ਸਫਲ ਪ੍ਰੀਖਣ

ਟਾਪ ਹੈਡਲਾਈਨ

Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਪੁਲਿਸ ਕਮਿਸ਼ਨਰ ਨੂੰ ਅਹੁਦੇ ਤੋਂ ਹਟਾਉਣ ਸਣੇ 4 SHO ਨੂੰ ਕੀਤਾ ਗਿਆ ਸਸਪੈਂਡ, ਜਾਣੋ ਪੂਰਾ ਮਾਮਲਾ...
BJP Party: ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ...
BJP Party: ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ...
IAS-IPS News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, IAS-IPS 'ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋਂ ਕੋਈ ਐਕਸ਼ਨ ਨਹੀਂ, ਉੱਚ-ਅਹੁਦੇਦਾਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, IAS-IPS 'ਤੇ ਲੱਗੇ ਗੰਭੀਰ ਦੋਸ਼, ਖੁਲਾਸੇ ਮਗਰੋਂ ਸਿਆਸਤ ਗਰਮਾਈ, ਬੋਲੇ- ਸਰਕਾਰ ਵੱਲੋਂ ਕੋਈ ਐਕਸ਼ਨ ਨਹੀਂ, ਉੱਚ-ਅਹੁਦੇਦਾਰ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget