ਪੜਚੋਲ ਕਰੋ

ਸਕੂਲ ਖੋਲ੍ਹਣ ਦੀਆਂ ਤਿਆਰੀਆਂ, ਮਾਪਿਆਂ ਤੇ ਬੱਚਿਆਂ ਨੂੰ ਅਪਣਾਉਣੇ ਪੈਣਗੇ ਇਹ ਨਿਯਮ

ਕਲਾਸਰੂਮ 'ਚ ਏਸੀ ਨਹੀਂ ਚੱਲਣਗੇ। ਦਰਵਾਜ਼ੇ ਖਿੜਕੀਆਂ ਖੁੱਲ੍ਹੀਆਂ ਰਹਿਣਗੀਆਂ। ਵਿਦਿਆਰਥੀਆਂ ਨੂੰ ਔਡ-ਇਵਨ ਦੇ ਹਿਸਾਬ ਨਾਲ ਬੁਲਾਇਆ ਜਾਵੇਗਾ। ਹੋਮ ਆਸਾਇਨਮੈਂਟ ਰੋਜ਼ ਲਈ ਦਿੱਤੀ ਜਾਵੇਗੀ।

ਨਵੀਂ ਦਿੱਲੀ: ਐਨਸੀਈਆਰਟੀ ਨੇ ਕੋਰੋਨਾ ਵਾਇਰਸ ਸੰਕਟ ਦੌਰਾਨ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਰਕਾਰ ਨੂੰ ਗਾਈਡਲਾਈਨਜ਼ ਦਾ ਡ੍ਰਾਫਟ ਸੌਂਪਿਆ ਹੈ। ਇਸ ਮੁਤਾਬਕ ਸਕੂਲ ਖੁੱਲ੍ਹਣ ਤੋਂ ਬਾਅਦ ਇੱਕ ਕਲਾਸ ਦੇ ਬੱਚਿਆਂ ਨੂੰ ਇੱਕੋ ਵੇਲੇ ਸਕੂਲ ਨਹੀਂ ਬੁਲਾਇਆ ਜਾਵੇਗਾ। ਇਸ ਲਈ ਰੋਲ ਨੰਬਰ ਦੇ ਆਧਾਰ 'ਤੇ ਔਡ-ਇਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ ਜਾਂ ਫਿਰ ਦੋ ਸ਼ਿਫਟਾਂ 'ਚ ਕਲਾਸਾਂ ਲੱਗਣਗੀਆਂ।

ਬੱਚਿਆਂ ਦੇ ਸਕੂਲ ਪਹੁੰਚਣ ਦੇ ਸਮੇਂ 'ਚ ਵੀ 10-10 ਮਿੰਟ ਦਾ ਅੰਤਰ ਹੋਵੇਗਾ। ਡ੍ਰਾਫਟ 'ਚ ਇਹ ਵੀ ਕਿਹਾ ਗਿਆ ਕਿ ਸੋਸ਼ਲ ਡਿਸਟੈਂਸਿੰਗ ਲਈ ਕਲਾਸਾਂ ਖੁੱਲ੍ਹ ਮੈਦਾਨ 'ਚ ਲਾਈਆਂ ਜਾਣ ਤਾਂ ਬਿਹਤਰ ਹੋਵੇਗਾ।

ਸਕੂਲ ਖੋਲਣ ਦੇ ਛੇ ਗੇੜ:

ਪਹਿਲਾ ਗੇੜ: 11ਵੀਂ-12ਵੀਂ ਸ਼ੁਰੂ ਹੋਵੇਗੀ

ਹਫ਼ਤੇ ਬਾਅਦ: 9ਵੀਂ-ਦਸਵੀਂ ਸ਼ੁਰੂ ਹੋਵੇਗੀ

2 ਹਫ਼ਤੇ ਬਾਅਦ: 6ਵੀਂ ਤੋਂ 8ਵੀਂ ਤਕ ਕਲਾਸਾਂ ਸ਼ੁਰੂ ਹੋਣਗੀਆਂ

3 ਹਫ਼ਤੇ ਬਾਅਦ: ਤੀਜੀ ਤੋਂ ਪੰਜਵੀਂ ਕਲਾਸ ਸ਼ੁਰੂ ਹੋਵੇਗੀ।

4 ਹਫ਼ਤੇ ਬਾਅਦ: ਪਹਿਲੀ-ਦੂਜੀ ਕਲਾਸ ਸ਼ੁਰੂ ਹੋਵੇਗਾ

5 ਹਫ਼ਤੇ ਬਾਅਦ: ਮਾਪਿਆਂ ਦੀ ਸਹਿਮਤੀ ਨਾਲ ਨਰਸਰੀ-ਕੇਜੀ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਸਕਣਗੀਆਂ।

ਕੰਟੇਨਮੈਂਟ ਜ਼ੋਨ ਦੇ ਸਕੂਲ ਉਦੋਂ ਤਕ ਬੰਦ ਰਹਿਣਗੇ ਜਦੋਂ ਇਲਾਕਾ ਗ੍ਰੀਨ ਜ਼ੋਨ 'ਚ ਨਹੀਂ ਜਾਂਦਾ।

ਕਲਾਸ 'ਚ ਬੱਚਿਆਂ 'ਚ ਛੇ ਫੁੱਟ ਦੀ ਦੂਰੀ ਲਾਜ਼ਮੀ ਹੋਵੇਗੀ।

ਕਲਾਸ ਰੂਮ 'ਚ 30 ਜਾਂ 35 ਬੱਚੇ ਹੀ ਬਿਠਾਏ ਜਾ ਸਕਣਗੇ।

ਕਲਾਸਰੂਮ 'ਚ ਏਸੀ ਨਹੀਂ ਚੱਲਣਗੇ। ਦਰਵਾਜ਼ੇ ਖਿੜਕੀਆਂ ਖੁੱਲ੍ਹੀਆਂ ਰਹਿਣਗੀਆਂ। ਵਿਦਿਆਰਥੀਆਂ ਨੂੰ ਔਡ-ਇਵਨ ਦੇ ਹਿਸਾਬ ਨਾਲ ਬੁਲਾਇਆ ਜਾਵੇਗਾ। ਹੋਮ ਆਸਾਇਨਮੈਂਟ ਰੋਜ਼ ਲਈ ਦਿੱਤੀ ਜਾਵੇਗੀ।

ਡੈਸਕ 'ਤੇ ਨਾਂ ਲਿਖਿਆ ਹੋਵੇਗਾ ਤਾਂ ਜੋ ਬੱਚੇ ਰੋਜ਼ਾਨਾ ਇਕ ਹੀ ਜਗ੍ਹਾ 'ਤੇ ਬੈਠਣ। ਹਰ 15 ਦਿਨ ਬਾਅਦ ਬੱਚੇ ਦੀ ਪ੍ਰਗੋਰੈਸ 'ਤੇ ਮਾਪਿਆਂ ਨਾਲ ਗੱਲ ਕਰਨੀ ਹੋਵੇਗੀ। ਪ੍ਰਸ਼ਾਸਨ ਨਿਸਚਿਤ ਕਰੇਗਾ ਕਿ ਕਮਰੇ ਰੋਜ਼ ਸੈਨੀਟਾਇਜ਼ ਹੋਣ। ਮੌਰਨਿੰਗ ਅਸੈਂਬਲੀ ਤੇ ਹੋਰ ਸਮਾਗਮ ਨਹੀਂ ਹੋਣਗੇ। ਸਕੂਲ ਦੇ ਬਾਹਰ ਖਾਣ-ਪੀਣ ਦੇ ਸਟਾਲ ਨਹੀਂ ਲੱਗਣਗੇ। ਸਟਾਫ ਤੇ ਵਿਦਿਆਰਥੀਆਂ ਦੇ ਦਾਖ਼ਲੇ ਤੋਂ ਪਹਿਲਾਂ ਸਕਰੀਨਿੰਗ ਜ਼ਰੂਰੀ ਹੋਵੇਗੀ।

ਵਿਦਿਆਰਥੀ ਕਾਪੀ, ਪੈੱਨ, ਪੈਂਸਿਲ ਸ਼ੇਅਰ ਨਹੀਂ ਕਰ ਸਕਣਗੇ। ਵਿਦਿਆਰਥੀ ਪਾਣੀ ਨਾਲ ਲਿਆਉਣਗੇ। ਖਾਣਾ ਵੀ ਕਿਸੇ ਨਾਲ ਸਾਂਝਾ ਨਹੀਂ ਕਰਨਗੇ। ਬੱਚਿਆਂ ਦੇ ਮਾਪੇ ਜੇਕਰ ਫਰੰਟਾਇਨ 'ਤੇ ਹੋਣਗੇ ਤਾਂ ਇਸ ਬਾਰੇ ਜਾਣਕਾਰੀ ਦੇਣੀ ਪਵੇਗੀ। ਜਿਵੇਂ ਕਿ ਮੈਡੀਕਲ, ਸੁਰੱਖਿਆ ਜਾਂ ਸਫਾਈ ਕੰਮਾਂ ਨਾਲ ਜੁੜੇ ਹੋਣ 'ਤੇ ਦੱਸਣਾ ਪਵੇਗਾ।

ਇਹ ਵੀ ਪੜ੍ਹੋ: ਕਿਸਾਨਾਂ ਲਈ ਕੈਪਟਨ ਵੱਲੋਂ ਵੱਡਾ ਐਲਾਨ, ਝੋਨੇ ਦੇ ਸੀਜ਼ਨ ਲਈ ਅੱਠ ਘੰਟੇ ਬਿਜਲੀ

ਅਧਿਆਪਕਾਂ ਨੂੰ ਸਿਰਫ਼ ਓਹੀ ਮਾਪੇ ਮਿਲ ਸਕਣਗੇ ਜੋ ਫੋਨ 'ਤੇ ਸੰਪਰਕ ਨਹੀਂ ਕਰ ਸਕਦੇ। ਪੀਟੀਐਮ ਨਹੀਂ ਹੋਵੇਗੀ। ਮਾਪੇ ਹਰ 15 ਦਿਨ ਬਾਅਦ ਬੱਚੇ ਦੀ ਪ੍ਰੋਗਰੈੱਸ ਰਿਪੋਰਟ 'ਤੇ ਗੱਲ ਕਰ ਸਕਦੇ ਹਨ। ਟਾਂਸਪੋਰਟ ਵਾਹਨਾਂ 'ਚ ਇੱਕ ਸੀਟ 'ਤੇ ਇਕ ਬੱਚਾ ਹੀ ਬਹਿ ਸਕੇਗਾ। ਟਰਾਂਸਪੋਰਟ ਨੂੰ ਲੈਕੇ ਜਲਦ ਵਿਸਥਾਰ 'ਚ ਗਾਇਡਲਾਇਨਜ਼ ਜਾਰੀ ਹੋਣਗੀਆਂ। ਹੌਸਟਲ 'ਚ ਛੇ-ਛੇ ਫੁੱਟ ਦੀ ਦੂਰੀ 'ਤੇ ਬੈੱਡ ਲਾਉਣੇ ਹੋਣਗੇ। ਸਮਰੱਥਾਂ ਦੇ 33 ਫੀਸਦ ਵਿਦਿਆਰਥੀ ਹੌਸਟਲ 'ਚ ਰਹਿ ਸਕਣਗੇ। ਉਹ ਬਜ਼ਾਰ ਨਹੀਂ ਜਾ ਸਕਣਗੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget