ਪੜਚੋਲ ਕਰੋ

ਐਨਸੀਪੀ ਲੀਡਰ ਦੀ ਕਾਰ ਨੂੰ ਲੱਗੀ ਅੱਗ, ਵੇਂਹਦਿਆਂ-ਵੇਂਹਦਿਆਂ ਜ਼ਿੰਦਾ ਸੜਿਆ

ਐਨਸੀਪੀ ਨੇਤਾ ਦੀ ਕਾਰ ਦੇ ਅੰਦਰ ਹੈਂਡ ਸੈਨੇਟਾਈਜ਼ਰ ਰੱਖਿਆ ਗਿਆ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ। ਲਾਸ਼ ਦੀ ਨਿਸ਼ਾਨਦੇਹੀ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਕਾਰ ਵਿੱਚ ਐਨਸੀਪੀ ਨੇਤਾ ਸੰਜੇ ਸ਼ਿੰਦੇ ਸੀ।

ਮੁੰਬਈ: ਮਹਾਰਾਸ਼ਟਰ 'ਚ ਦਰਦਨਾਕ ਹਾਦਸਾ ਵਾਪਰਿਆ। ਇੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਆਗੂ ਸੰਜੇ ਸ਼ਿੰਦੇ ਆਪਣੀ ਕਾਰ ਵਿੱਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਏ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਕਾਰ ਨੂੰ ਅੱਗ ਲੱਗ ਗਈ। ਜਦੋਂ ਸੰਜੇ ਸ਼ਿੰਦੇ ਦੀ ਕਾਰ ਨੂੰ ਅੱਗ ਲੱਗੀ, ਉਹ ਮੁੰਬਈ-ਆਗਰਾ ਰਾਜ ਮਾਰਗ 'ਤੇ ਪਿੰਪਲਗਾਓਂ ਬਸਵੰਤ ਟੋਲ ਪਲਾਜ਼ਾ ਦੇ ਨੇੜੇ ਸੀ। ਮਿਲੀ ਜਾਣਕਾਰੀ ਮੁਤਾਬਕ ਐਨਸੀਪੀ ਨੇਤਾ ਦੀ ਕਾਰ 'ਚ ਹੈਂਡ ਸੈਨੇਟਾਈਜ਼ਰ ਰੱਖਿਆ ਹੋਇਆ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ। ਇੰਨਾ ਹੀ ਨਹੀਂ, ਜਦੋਂ ਕਾਰ ਨੂੰ ਅੱਗ ਲੱਗੀ ਤਾਂ ਸ਼ਿੰਦੇ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤੇ ਖਿੜਕੀ ਤੋੜ ਦਿੱਤੀ, ਪਰ ਕਾਰ ਦਾ ਸੈਂਟ੍ਰਲ ਲੌਕ ਲੱਗ ਜਾਣ ਕਾਰਨ ਉਹ ਤੁਰੰਤ ਦਰਵਾਜ਼ਾ ਨਹੀਂ ਖੋਲ੍ਹ ਸਕੇ ਤੇ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਲੋਕ ਕਾਰ ਵੱਲ ਭੱਜੇ ਤੇ ਸੰਜੇ ਸ਼ਿੰਦੇ ਨੂੰ ਅੰਦਰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ। ਬਾਅਦ ਵਿਚ ਅੱਗ ‘ਤੇ ਕਾਬੂ ਪਾਇਆ ਗਿਆ। ਹਾਲਾਂਕਿ, ਲਾਸ਼ ਦੀ ਪਛਾਣ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਕਾਰ ਵਿੱਚ ਐਨਸੀਪੀ ਨੇਤਾ ਸੰਜੇ ਸ਼ਿੰਦੇ ਸੀ। Bigg Boss 'ਚ ਲੜਾਈ! ਨਿੱਕੀ ਤੰਬੋਲੀ ਨੇ ਸਾਰਾ ਗੁਰਪਾਲ ਦੀਆਂ ਅੱਖਾਂ 'ਨੋਚੀਆਂ' Punjab ‘ਚ ਅੱਜ ਨਹੀਂ ਖੁੱਲ੍ਹੇ School | ABP Sanjha ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget