ਪੜਚੋਲ ਕਰੋ

ਬੀਜੇਪੀ ਨੂੰ ਮਿਲਿਆ ਅਜਿਤ ਪਵਾਰ ਦਾ ਸਾਥ, ਸ਼ਰਦ ਪਵਾਰ ਨੇ ਜ਼ਾਹਿਰ ਕੀਤੀ ਪ੍ਰਤੀਕਿਰੀਆ

ਐਨਸੀਪੀ ਮੁਖੀ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਹੁਣ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਇਸ ਮਾਮਲੇ 'ਚ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਮਹਾਰਾਸ਼ਟਰ: ਅੱਜ ਸਵੇਰੇ ਮਹਾਰਾਸ਼ਟਰ ਦੀ ਰਾਜਨੀਤੀ 'ਚਸਭ ਤੋਂ ਵੱਡਾ ਉਥਲ-ਪੁਥਲ ਆਇਆ ਹੈ। ਭਾਰਤੀ ਜਨਤਾ ਪਾਰਟੀ ਦੇ ਦੇਵੇਂਦਰ ਫੜਨਵੀਸ ਨੇ ਅੱਠ ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਐਨਸੀਪੀ ਮੁਖੀ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਹੁਣ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਇਸ ਮਾਮਲੇ 'ਚ ਟਵੀਟ ਰਾਹੀਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸ਼ਰਦ ਪਵਾਰ ਨੇ ਟਵੀਟ ਕੀਤਾ, "ਮਹਾਰਾਸ਼ਟਰ 'ਚ ਬੀਜੇਪੀ ਦੀ ਸਰਕਾਰ ਬਣਾਉਣ ਲਈ ਭਾਜਪਾ ਦਾ ਸਮਰਥਨ ਕਰਨਾ ਅਜੀਤ ਪਵਾਰ ਦਾ ਆਪਣਾ ਨਿੱਜੀ ਫੈਸਲਾ ਹੈ ਨਾ ਕਿ ਐਨਸੀਪੀ ਦਾ। ਅਸੀਂ ਉਸ ਦੇ ਫੈਸਲੇ ਦਾ ਸਮਰਥਨ ਨਹੀਂ ਕਰਦੇ।" ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਲਿਖਿਆ ਹੈ, '' ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅਜੀਤ ਪਵਾਰ ਅਤੇ ਉਪ ਮੁੱਖ ਮੰਤਰੀ ਦੇ ਅਹੁਦੇ 'ਤੇ ਸਹੁੰ ਚੁੱਕਣ 'ਤੇ ਦੇਵੇਂਦਰ ਫੜਨਵੀਸ ਨੂੰ ਵਧਾਈ। ਮੈਨੂੰ ਵਿਸ਼ਵਾਸ ਹੈ ਕਿ ਦੋਵੇਂ ਨੇਤਾ ਮਹਾਰਾਸ਼ਟਰ ਦੇ ਸੁਨਹਿਰੇ ਭਵਿੱਖ ਲਈ ਕੰਮ ਕਰਨਗੇ। ਦੱਸ ਦੇਈਏ ਕਿ 24 ਅਕਤੂਬਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੂਬੇ ਨੂੰ ਤਕਰੀਬਨ ਇੱਕ ਮਹੀਨੇ ਬਾਅਦ ਮੁੱਖ ਮੰਤਰੀ ਮਿਲ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਬਣਾਉਣ ਲਈ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਸੀ। ਢਾਈ ਸਾਲਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਸ਼ਿਵ ਸੈਨਾ ਦੇ ਦਾਅਵੇ ਤੋਂ ਬਾਅਦ ਭਾਜਪਾ-ਸ਼ਿਵ ਸੈਨਾ ਦੇ ਰਾਹ ਵੱਖ ਹੋ ਗਏ ਸੀ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget