ਪੜਚੋਲ ਕਰੋ

'ਗੋਰੀਆਂ ਕਸ਼ਮੀਰੀ ਕੁੜੀਆਂ' ਨਾਲ ਵਿਆਹ ਦੇ ਬਿਆਨ 'ਤੇ ਕੌਮੀ ਮਹਿਲਾ ਕਮਿਸ਼ਨ ਸਖ਼ਤ, BJP MLA 'ਤੇ ਕਾਰਵਾਈ

ਕੌਮੀ ਮਹਿਲਾ ਕਮਿਸ਼ਨ (NCW) ਨੇ ਜੰਮੂ-ਕਸ਼ਮੀਰ ਦੀਆਂ ਲੜਕੀਆਂ 'ਤੇ ਕੀਤੀਆਂ ਟਿੱਪਣੀਆਂ' ਤੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਦੀ ਚੇਅਰਮੈਨ ਰੇਖਾ ਸ਼ਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਬੀਜੇਪੀ ਵਿਧਾਇਕ ਵਿਕਰਮ ਸਿੰਘ ਸੈਣੀ ਤੋਂ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਲਈ ਜਵਾਬ ਮੰਗਣਗੇ।

ਨਵੀਂ ਦਿੱਲੀ: ਕੌਮੀ ਮਹਿਲਾ ਕਮਿਸ਼ਨ (NCW) ਨੇ ਜੰਮੂ-ਕਸ਼ਮੀਰ ਦੀਆਂ ਲੜਕੀਆਂ 'ਤੇ ਕੀਤੀਆਂ ਟਿੱਪਣੀਆਂ' ਤੇ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਦੀ ਚੇਅਰਮੈਨ ਰੇਖਾ ਸ਼ਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਬੀਜੇਪੀ ਵਿਧਾਇਕ ਵਿਕਰਮ ਸਿੰਘ ਸੈਣੀ ਤੋਂ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ਲਈ ਜਵਾਬ ਮੰਗਣਗੇ। ਦੱਸ ਦੇਈਏ ਵਿਧਾਇਕ ਸੈਣੀ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਪਾਰਟੀ ਵਰਕਰ ਹੁਣ ਜੰਮੂ-ਕਸ਼ਮੀਰ ਜਾ ਸਕਣਗੇ ਤੇ ਉਥੇ ‘ਗੋਰੀਆਂ’ ਕਸ਼ਮੀਰੀ ਕੁੜੀਆਂ ਨਾਲ ਵਿਆਹ ਕਰਵਾ ਸਕਣਗੇ।

ਕਮਿਸ਼ਨ ਦੀ ਚੇਅਰਮੈਨ ਰੇਖਾ ਸ਼ਰਮਾ ਨੇ ਕਿਸੇ ਦਾ ਨਾਂ ਲਏ ਬਗੈਰ ਟਵੀਟ ਵਿੱਚ ਕਿਹਾ, 'ਉਨ੍ਹਾਂ ਦੀ ਕਲਪਨਾ ਸਿਰਫ ਮਹਿਲਾਵਾਂ, ਉਨ੍ਹਾਂ ਦੇ ਰੰਗ ਤਕ ਹੀ ਸੀਮਤ ਕਿਉਂ ਹੈ? ਕਿਵੇਂ ਉਹ ਆਪਣਾ ਵੱਡਾ ਮੂੰਹ ਖੋਲ੍ਹਦੇ ਹਨ ਤੇ ਮਹਿਲਾਵਾਂ ਲਈ ਅਜਿਹੀਆਂ ਬੇਵਕੂਫ਼ ਟਿੱਪਣੀਆਂ ਕਰਦੇ ਹਨ? ਲੋਕ ਉਨ੍ਹਾਂ ਨੂੰ ਸੱਤਾ ਵਿੱਚ ਕਿਉਂ ਚੁਣਦੇ ਹਨ? ਮੈਂ ਨਿਸ਼ਚਤ ਤੌਰ 'ਤੇ ਉਨ੍ਹਾਂ ਤੋਂ ਜਵਾਬ ਮੰਗਾਂਗੀ?'

ਇਸ ਤੋਂ ਬਾਅਦ ਇੱਕ ਹੋਰ ਟਵੀਟ ਵਿੱਚ ਉਨ੍ਹਾਂ ਸਪਸ਼ਟ ਕੀਤਾ ਕਿ ਇਹ ਮੁਜ਼ੱਫਰਨਗਰ ਦੇ ਖਟੌਲੀ ਤੋਂ ਵਿਧਾਇਕ ਵਿਕਰਮ ਸਿੰਘ ਸੈਣੀ ਦੇ ਬਿਆਨ ਲਈ ਸੀ। ਉੱਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਸ਼ਮੀਰੀ ਦੁਲਹਨਾਂ ਬਾਰੇ ਟਿੱਪਣੀ ਬਾਰੇ ਵੀ ਕਮਿਸ਼ਨ ਮੁਖੀ ਨੇ ਕਿਹਾ ਕਿ ਉਨ੍ਹਾਂ ਖੱਟਰ ਦੇ ਭਾਸ਼ਣ ਦੀ ਵੀ ਪੂਰੀ ਵੀਡੀਓ ਵੇਖੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬਿਆਨ ਅਜਿਹਾ ਨਹੀਂ ਜੋ ਮੀਡੀਆ ਦਿਖਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ

Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 

ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Flood Alert in Punjab: ਪੰਜਾਬ 'ਚ ਨਹੀਂ ਹੜ੍ਹਾਂ ਦਾ ਖਤਰਾ! ਪਿਛਲੇ ਸਾਲ ਦੇ ਮੁਕਾਬਲੇ ਡੈਮਾਂ 'ਚ ਪਾਣੀ ਦਾ ਲੈਵਲ ਹੇਠਾਂ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Gold and Silver Price: ਸੋਨਾ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

17000 ਫੁੱਟ ਦੀ ਉਚਾਈ 'ਤੇ ਬੰਦ ਹੋਇਆ ਜਹਾਜ਼ ਦਾ ਇੰਜਣ, ਖੇਤਾਂ ਵਿਚ ਆ ਡਿੱਗਾ, ਮਾਰੇ ਗਏ 166 ਲੋਕ

Bhai Mani Singh Shaheedi: ਜਿਨ੍ਹਾਂ ਨੇ ਸਿੱਖੀ ਕੇਸਾਂ-ਸੁਆਸਾਂ ਨਾਲ ਨਿਭਾਈ, ਜਾਣੋ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਇਤਿਹਾਸ

France Election Result: ਖੱਬੇ ਪੱਖੀ ਪਾਰਟੀਆਂ ਦਾ ਦਬਦਬਾ, ਸਾਰੀਆਂ ਧਿਰਾਂ ਬਹੁਮਤ ਤੋਂ ਪੱਛੜੀਆਂ

Embed widget