ਪੜਚੋਲ ਕਰੋ

ਜਦੋਂ ਮੋਦੀ ਸਰਕਾਰ ਨੂੰ ਪਿਛਾਂਹ ਮੋੜਨੇ ਪਏ ਸੀ ਆਪਣੇ ਕਦਮ, ਭਾਰੀ ਵਿਰੋਧ ਕਾਰਨ ਇਹ ਆਰਡੀਨੈਂਸ ਲਿਆ ਸੀ ਵਾਪਸ

ਮਈ 2014 'ਚ ਸੱਤਾ 'ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਭੂਮੀ ਆਰਡੀਨੈਂਸ, ਮੁੜ ਵਸੇਬਾ ਤੇ ਪੁਨਰਸਥਾਪਨ (RFCTLARR) ਆਰਡੀਨੈਂਸ 2013 'ਚ ਉੱਚਿਤ ਮੁਆਵਜ਼ੇ 'ਤੇ ਪਾਰਦਰਸ਼ਤਾ ਦੇ ਅਧਿਕਾਰ 'ਚ ਸੋਧ ਕਰਨ ਲਈ ਇਕ ਆਰਡੀਨੈਂਸ ਦਾ ਐਲਾਨ ਕੀਤਾ ਸੀ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੇ ਹਰਿਆਣਾ ਦੇ ਕਿਸਾਨ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ। ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਤੇ ਐਨਡੀਏ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਉਹ ਪਿੱਛੇ ਹਟਣ ਵਾਲੀ ਨਹੀਂ ਹੈ। ਉੱਥੇ ਹੀ ਆਪਣੇ ਪਿਛਲੇ ਕਾਰਜਕਾਲ ਦੌਰਾਨ, ਐਨਡੀਏ ਸਰਕਾਰ ਨੇ ਸਖਤ ਵਿਰੋਧ ਦੇਖਦਿਆਂ ਹੋਇਆਂ ਇਕ ਵਿਵਾਦਗ੍ਰਸਤ ਆਰਡੀਨੈਂਸ ਵਾਪਸ ਲੈ ਲਿਆ ਸੀ। ਭੂਮੀ ਆਰਡੀਨੈਂਸ ਕਾਨੂੰਨ 'ਚ ਸੋਧ ਕਰਨਾ ਚਾਹੁੰਦੀ ਸੀ ਸਰਕਾਰ ਮਈ 2014 'ਚ ਸੱਤਾ 'ਚ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਭੂਮੀ ਆਰਡੀਨੈਂਸ, ਮੁੜ ਵਸੇਬਾ ਤੇ ਪੁਨਰਸਥਾਪਨ (RFCTLARR) ਆਰਡੀਨੈਂਸ 2013 'ਚ ਉੱਚਿਤ ਮੁਆਵਜ਼ੇ 'ਤੇ ਪਾਰਦਰਸ਼ਤਾ ਦੇ ਅਧਿਕਾਰ 'ਚ ਸੋਧ ਕਰਨ ਲਈ ਇਕ ਆਰਡੀਨੈਂਸ ਦਾ ਐਲਾਨ ਕੀਤਾ ਸੀ। ਜੋ ਯੂਪੀਏ ਸ਼ਾਸਨ ਦੌਰਾਨ ਲਿਆਂਦਾ ਗਿਆ ਸੀ ਤੇ ਪਹਿਲੀ ਜਨਵਰੀ, 2014 ਤੋਂ ਲਾਗੂ ਹੋਇਆ ਸੀ। ਨਵੇਂ ਕਾਨੂੰਨ ਨੇ 1894 'ਚ ਭੂਮੀ ਅਧਿਗ੍ਰਹਿਣ ਆਰਡੀਨੈਂਸ ਦੀ ਥਾਂ ਲੈ ਲਈ ਸੀ। ਜੋ ਕਿ ਇਕ ਸਦੀ ਤੋਂ ਜ਼ਿਆਦਾ ਸਮੇਂ ਤੋਂ ਲਾਗੂ ਸੀ। ਵਿਰੋਧੀਆਂ ਨੇ ਜਤਾਇਆ ਤਿੱਖਾ ਵਿਰੋਧ ਬੀਜੇਪੀ ਸਰਕਾਰ ਨੇ RFCTLARR ਸੋਧ ਆਰਡੀਨੈਂਸ ਦੇ ਮਾਧਿਅਣ ਨਾਲ ਇਸ ਕਾਨੂੰਨ 'ਚ ਕਈ ਬਦਲਾਅ ਕਰਨ ਦਾ ਯਤਨ ਕੀਤਾ। ਜਿਸ ਨੂੰ ਵਿਆਪਕ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਜਦੋਂ ਸਰਕਾਰ ਨੇ 24 ਫਰਵਰੀ, 2015 ਨੂੰ ਲੋਕ ਸਭਾ 'ਚ ਆਰਡੀਨੈਂਸ ਬਦਲਣ ਲਈ ਇਕ ਬਿੱਲ ਪੇਸ਼ ਕੀਤੇ ਤਾਂ ਵਿਰੋਧੀ ਨੇ ਆਰਡੀਨੈਂਸ 'ਚ ਪ੍ਰਸਤਾਵਿਤ ਬਦਲਾਅ 'ਤੇ ਆਪਣਾ ਤਿੱਖਾ ਵਿਰੋਧ ਜਤਾਇਆ। ਉੱਥੇ ਹੀ 10 ਮਾਰਚ, 2015 ਨੂੰ ਲੋਕਸਭਾ 'ਚ ਬਿੱਲ ਪਾਸ ਕਰ ਦਿੱਤਾ ਗਿਆ। ਪਰ ਇਸ ਨੂੰ ਰਾਜਸਭਾ 'ਚ ਪਾਸ ਕਰਨ 'ਚ ਅਸਫਲ ਰਹੇ। NDA ਸਰਕਾਰ ਨੇ ਪਿੱਛੇ ਖਿੱਚੇ ਕਦਮ ਭੂਮੀ ਅਧਿਗ੍ਰਹਿਣ, ਮੁੜ ਵਸੇਬਾ ਤੇ ਪੁਨਰਸਥਾਪਨ ਆਰਡੀਨੈਂਸ (RFCTLARR) 2013 'ਚ ਉੱਚਿਤ ਮੁਆਵਜ਼ੇ ਤੇ ਪਾਰਦਰਸ਼ਤਾ ਦੇ ਅਧਿਕਾਰ 'ਚ ਸੋਧ ਦੇ ਖਿਲਾਫ ਜਾਰੀ ਗੁੱਸੇ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ 31 ਅਗਸਤ, 2015 ਨੂੰ ਪ੍ਰਸਾਰਤ ਆਪਣੇ 'ਮਨ ਕੀ ਬਾਤ ਪ੍ਰੋਗਰਾਮ' 'ਚ ਆਰਡੀਨੈਂਸ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਬੀਜੇਪੀ ਦੇ ਮੈਂਬਰ ਐਸਐਸ ਆਹਲੂਵਾਲੀਆ ਦੀ ਅਗਵਾਈ ਵਾਲੀ ਸੰਸਦ ਦੀ ਸੰਯੁਕਤ ਕਮੇਟੀ ਨੇ ਸੋਧ ਬਿੱਲ 'ਤੇ ਚਰਚਾ ਲਈ ਕਈ ਬੈਠਕਾਂ ਕੀਤੀਆਂ। ਆਖਰਕਾਰ ਬਿੱਲ 16ਵੀਂ ਲੋਕਸਭਾ ਦੇ ਭੰਗ ਹੋਣ ਦੇ ਨਾਲ ਸਮਾਪਤ ਹੋ ਗਿਆ। Bharat Bandh: ਕਿਸਾਨਾਂ ਵੱਲੋਂ ਅੱਜ ਭਾਰਤ ਬੰਦ, ਆਮ ਲੋਕਾਂ ਨੂੰ ਕੀਤੀ ਇਹ ਅਪੀਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget