ਪੜਚੋਲ ਕਰੋ

ਦੇਸ਼ ਦਾ ਬਦਲਿਆ ਮੂਡ: ਸਭ ਤੋਂ ਵੱਡੇ ਸਰਵੇਖਣ 'ਚ ਮੋਦੀ ਬਹੁਮਤ ਤੋਂ ਦੂਰ..!

ਨਵੀਂ ਦਿੱਲੀ: ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਏਬੀਪੀ ਨਿਊਜ਼ ਤੇ ਸੀ-ਵੋਟਰ ਨੇ ਜਾਣਿਆ ਹੈ ਦੇਸ਼ ਦਾ ਮੂਡ। ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਏ ਸਭ ਤੋਂ ਵੱਡੇ ਸਰਵੇਖਣ ਵਿੱਚ ਇਸ ਵਾਰ ਵੀ ਸੱਤਾ ਦੀ ਕੁੰਜੀ ਉੱਤਰ ਪ੍ਰਦੇਸ਼ ਵਾਲਿਆਂ ਹੱਥ ਦਿਖਾਈ ਦੇ ਰਹੀ ਹੈ। ਸਰਵੇਖਣ ਤੋਂ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ ਜੇਕਰ ਯੂਪੀ ਵਿੱਚ ਸਮਾਜਵਾਦੀ ਵਾਰਟੀ (ਐਸਪੀ) ਤੇ ਬਹੁਜਨ ਸਮਾਜ ਪਾਰਟੀ (ਬੀਐਸਪੀ) ਦਾ ਗਠਜੋੜ ਨਹੀਂ ਹੁੰਦਾ ਤਾਂ ਐਨਡੀਏ ਬਹੁਮਤ ਨਾਲ ਸੱਤਾ ਵਿੱਚ ਵਾਪਸ ਆਵੇਗੀ, ਪਰ ਜੇਕਰ ਅਜਿਹਾ ਹੋ ਗਿਆ ਤਾਂ ਸਿਆਸੀ ਸਮੀਕਰਨ ਬਦਲ ਜਾਣਗੇ। ਸਰਵੇਖਣ ਮੁਤਾਬਕ ਜੇਕਰ ਯੂਪੀ ਵਿੱਚ ਮਹਾਂਗਠਜੋੜ ਨਹੀਂ ਬਣਦਾ ਤਾਂ ਐਨਡੀਏ 291 ਸੀਟਾਂ ਜਿੱਤਣ ਵਿੱਚ ਕਾਮਯਾਬ ਹੋਵੇਗੀ। ਉੱਥੇ ਹੀ ਯੂਪੀ ਵਿੱਚ ਯੂਪੀਏ 171 ਦੇ ਅੰਕੜੇ 'ਤੇ ਸੁੰਗੜ ਸਕਦਾ ਹੈ। ਜੇਕਰ ਮਹਾਂਗਠਜੋੜ ਹੋ ਜਾਂਦਾ ਹੈ ਤਾਂ ਐਨਡੀਏ ਨੂੰ 247 ਸੀਟਾਂ ਹੀ ਮਿਲਣ ਦਾ ਹੀ ਅੰਦਾਜ਼ਾ ਹੈ। ਇਸ ਹਿਸਾਬ ਨਾਲ ਮਹਾਂਗਠਜੋੜ ਐਨਡੀਏ ਲਈ ਬੇਹੱਦ ਚੁਣੌਤੀਪੂਰਨ ਨਜ਼ਰ ਆ ਰਿਹਾ ਹੈ। ਯੂਪੀ ਵਿੱਚ ਜੇਕਰ ਮਾਇਆਵਤੀ ਤੇ ਅਖਿਲੇਸ਼ ਯਾਦਵ ਇਕੱਠੇ ਆਉਂਦੇ ਹਨ ਤਾਂ ਉਹ ਐਨਡੀਏ ਨੂੰ ਕੌਮੀ ਪੱਧਰ 'ਤੇ ਧੋਬੀ ਪਟਕਾ ਦੇ ਸਕਦੇ ਹਨ। ਪਿਛਲੀ ਵਾਰ ਯੂਪੀ ਵਿੱਚ 73 ਸੀਟਾਂ ਜਿੱਤਣ ਵਾਲੇ ਐਨਡੀਏ ਨੂੰ ਵੱਡਾ ਨੁਕਸਾਨ ਹੋਵੇਗਾ। ਸਰਵੇਖਣ ਮੁਤਾਬਕ ਯੂਪੀ ਵਿੱਚ ਐਸਪੀ-ਬੀਐਸਪੀ ਦੇ ਨਾਲ-ਨਾਲ ਲੜਨ 'ਤੇ ਐਨਡੀਏ ਸੂਬੇ ਵਿੱਚ ਸਿਰਫ 28 ਲੋਕ ਸਭਾ ਸੀਟਾਂ ਜਿੱਤ ਸਕਦੀ ਹੈ। ਇਸ ਤੋਂ ਇਲਾਵਾ ਮਹਾਂਗਠਜੋੜ 50 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੇਗਾ। ਇਸ ਦੌਰਾਨ ਸਰਵੇਖਣ ਮੁਤਾਬਕ ਕਾਂਗਰਸ ਪਿਛਲੀ ਵਾਰ ਵਾਂਗ ਦੋ ਸੀਟਾਂ 'ਤੇ ਹੀ ਸੁੰਗੜ ਸਕਦੀ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget