ਪੜਚੋਲ ਕਰੋ

Bihar Election Results: ਬਿਹਾਰ 'ਚ ਐਨਡੀਏ ਨੇ ਲਹਿਰਾਇਆ ਜਿੱਤ ਦਾ ਝੰਡਾ

Bihar Election Results: ਬਿਹਾਰ ਦੇ ਲੋਕਾਂ ਨੇ ਇਸ ਗੱਲ ਦਾ ਫੈਸਲਾ ਕਰ ਲਿਆ ਕਿ ਸੂਬੇ 'ਚ ਅਗਲੀ ਸਰਕਾਰ ਕਿਸਦੀ ਬਣੇਗੀ।

Bihar Election Results: ਬਿਹਾਰ ਦੇ ਲੋਕਾਂ ਨੇ ਇਸ ਗੱਲ ਦਾ ਫੈਸਲਾ ਕਰ ਲਿਆ ਕਿ ਸੂਬੇ 'ਚ ਅਗਲੀ ਸਰਕਾਰ ਕਿਸਦੀ ਬਣੇਗੀ। ਨਤੀਜਿਆਂ ਤੋਂ ਸਾਫ ਜ਼ਾਹਰ ਹੈ ਕਿ ਬਿਹਾਰ 'ਚ ਐਡੀਏ ਸੱਤਾ 'ਤੇ ਕਾਬਜ਼ ਹੋਵੇਗੀ। ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਦੀਆਂ ਸਾਰੀਆਂ 243 ਸੀਟਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ।

ਫਾਇਨਲ ਅੰਕੜਿਆਂ ਦੇ ਮੁਤਾਬਕ ਬਿਹਾਰ 'ਚ ਇਕ ਵਾਰ ਨਿਤਿਸ਼ ਕੁਮਾਰ ਦੀ ਅਗਵਾਈ 'ਚ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ। ਅੰਕੜਿਆਂ ਮੁਤਾਬਕ ਐਨਡੀਏ ਦੇ ਖਾਤੇ 125 ਸੀਟਾਂ ਆਈਆਂ ਹਨ। ਜਦਕਿ ਸ਼ੁਰੂਆਤੀ ਲੜਾਈ 'ਚ ਅੱਗੇ ਚੱਲ ਰਿਹਾ ਮਹਾਗਠਜੋੜ 111 'ਤੇ ਹੀ ਰੁਕ ਗਿਆ।

ਐਨਡੀਏ 'ਚ ਸੀਟਾਂ ਦੀ ਗੱਲ ਕਰੀਏ ਤਾਂ ਬੀਜੇਪੀ ਦੇ ਖਾਤੇ 74 ਸੀਟਾਂ ਆਈਆਂ ਹਨ। ਉੱਥੇ ਹੀ ਐਨਡੀਏ ਦੇ ਸਹਿਯੋਗੀ ਜੇਡੀਯੂ ਨੂੰ 43 ਵੀਆਈਪੀ ਨੂੰ 4 ਤੇ ਹਮ ਨੂੰ 4 ਸੀਟਾਂ ਮਿਲੀਆਂ ਹਨ। ਮਹਾਗਠਜੋੜ 'ਚ ਆਰਜੇਡੀ ਨੂੰ 76, ਕਾਂਗਰਸ ਨੂੰ 19 ਤੇ ਲੈਫਟ ਨੂੰ 16 ਸੀਟਾਂ ਮਿਲੀਆਂ ਹਨ।

ਵੋਟ ਪ੍ਰਤੀਸ਼ਤ ਦੀ ਗੱਲ ਕਰੀਏ ਤਾਂ ਸਭ ਤੋਂ ਜ਼ਿਆਦਾ ਵੋਟ ਸ਼ੇਅਰ 23.1 ਫੀਸਦ ਆਰਜੇਡੀ ਦੇ ਖਾਤੇ ਆਇਆ। ਕਾਂਗਰਸ ਹਿੱਸੇ 9.48, ਲੈਫਟ ਦੇ ਹਿੱਸੇ 1.48 ਫੀਸਦ ਵੋਟਆਂ ਆਈਆਂ। ਐਨਡੀਏ ਦੀ ਗੱਲ ਕਰੀਏ ਤਾਂ ਬੀਜੇਪੀ ਨੇ 19.46, ਜੇਡੀਯੂ ਨੇ 15.38 ਫੀਸਦ ਵੋਟਾਂ ਹਸਲ ਕੀਤੀਆਂ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget