ਪੜਚੋਲ ਕਰੋ

World Cup 2019: ਭਾਰਤੀ ਕ੍ਰਿਕੇਟ ਪ੍ਰੇਮੀ ਕਰ ਰਹੇ ਟਿਕਟਾਂ ਦੀ ਬਲੈਕ, ਨਿਊਜ਼ੀਲੈਂਡ ਨੇ ਕੀਤੀ ਅਪੀਲ

ਨੀਸ਼ਮ ਨੇ ਟਵੀਟ ਕਰਕੇ ਲਿਖਿਆ, 'ਭਾਰਤੀ ਕ੍ਰਿਕੇਟ ਫੈਨਜ਼ ਜੇ ਆਪ ਫਾਈਨਲ ਮੈਚ ਵੇਖਣ ਨਹੀਂ ਆ ਰਹੇ ਹਨ ਤਾਂ ਤੁਹਾਨੂੰ ਅਪੀਲ ਹੈ ਕਿ ਤੁਸੀਂ ਟਿਕਟ ਨੂੰ ਆਫੀਸ਼ੀਅਲ ਸਾਈਟ 'ਤੇ ਦੁਬਾਰਾ ਵੇਚ ਦਿਓ। ਮੈਂ ਜਾਣਦਾ ਹਾਂ ਤੁਹਾਡੇ ਕੋਲ ਮੌਕਾ ਹੈ ਕਿ ਤੁਸੀਂ ਇਸ ਤੋਂ ਮੁਨਾਫ਼ਾ ਕਮਾ ਸਕਦੇ ਹੋ ਪਰ ਤੁਸੀਂ ਦੂਸਰੇ ਦੇਸ਼ ਦੇ ਕ੍ਰਿਕੇਟ ਫੈਨਜ਼ ਬਾਰੇ ਵੀ ਸੋਚੋ।'

ਚੰਡੀਗੜ੍ਹ: ਨਿਊਜ਼ੈਲੈਂਡ ਕ੍ਰਿਕੇਟ ਟੀਮ ਦੇ ਆਲਰਾਊਂਡਰ ਜੇਮਜ਼ ਨੀਸ਼ਨ ਨੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਭਾਰਤੀ ਕ੍ਰਿਕੇਟ ਫੈਨਜ਼ ਨੂੰ ਭਾਵੁਕ ਅਪੀਲ ਕੀਤੀ ਹੈ। ਨੀਸ਼ਮ ਨੇ 14 ਜੁਲਾਈ ਨੂੰ ਇੰਗਲੈਂਡ ਖ਼ਿਲਾਫ਼ ਫਾਈਨਲ ਮੈਚ ਤੋਂ ਪਹਿਲਾਂ ਭਾਰਤੀ ਫੈਨਜ਼ ਨੂੰ ਕਿਹਾ ਹੈ ਕਿ ਉਹ ਮੈਚ ਦੀ ਟਿਕਟ ਦੀ ਕਾਲਾ ਬਾਜ਼ਾਰੀ ਨਾ ਕਰਨ। ਇਸ ਤੋਂ ਇਲਾਵਾ ਆਈਸੀਸੀ ਨੇ ਵੀ ਕ੍ਰਿਕੇਟ ਫੈਨਜ਼ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਟਿਕਟ ਦੀ ਕਾਲਾਬਾਜ਼ਾਰੀ ਨਾ ਕਰਨ। ਜੇ ਫੈਨਜ਼ ਕਿਸੇ ਅਣਅਧਿਕਾਰਿਤ ਵੈਬਸਾਈਟ ਤੋਂ ਟਿਕਟ ਖਰੀਦਦੇ ਹਨ ਤਾਂ ਉਸ ਨੂੰ ਰੱਦ ਕਰ ਦਿੱਤਾ ਜਾਏਗਾ। ਇਸ ਬਾਰੇ ਨੀਸ਼ਮ ਨੇ ਟਵੀਟ ਕਰਕੇ ਲਿਖਿਆ, 'ਭਾਰਤੀ ਕ੍ਰਿਕੇਟ ਫੈਨਜ਼ ਜੇ ਆਪ ਫਾਈਨਲ ਮੈਚ ਵੇਖਣ ਨਹੀਂ ਆ ਰਹੇ ਹਨ ਤਾਂ ਤੁਹਾਨੂੰ ਅਪੀਲ ਹੈ ਕਿ ਤੁਸੀਂ ਟਿਕਟ ਨੂੰ ਆਫੀਸ਼ੀਅਲ ਸਾਈਟ 'ਤੇ ਦੁਬਾਰਾ ਵੇਚ ਦਿਓ। ਮੈਂ ਜਾਣਦਾ ਹਾਂ ਤੁਹਾਡੇ ਕੋਲ ਮੌਕਾ ਹੈ ਕਿ ਤੁਸੀਂ ਇਸ ਤੋਂ ਮੁਨਾਫ਼ਾ ਕਮਾ ਸਕਦੇ ਹੋ ਪਰ ਤੁਸੀਂ ਦੂਸਰੇ ਦੇਸ਼ ਦੇ ਕ੍ਰਿਕੇਟ ਫੈਨਜ਼ ਬਾਰੇ ਵੀ ਸੋਚੋ।' ਦੱਸ ਦੇਈਏ ਭਾਰਤੀ ਕ੍ਰਿਕੇਟ ਫੈਨਜ਼ ਨੇ ਭਾਰੀ ਗਿਣਤੀ ਫਾਈਨਲ ਮੈਚ ਦੀਆਂ ਟਿਕਟਾਂ ਐਡਵਾਂਸ ਵਿੱਚ ਹੀ ਖਰੀਦ ਲਈਆਂ ਸੀ। ਉਮੀਦ ਸੀ ਕਿ ਭਾਰਤੀ ਟੀਮ ਫਾਈਨਲ ਮੈਚ ਵਿੱਚ ਪਹੁੰਚੇਗੀ ਪਰ ਅਜਿਹਾ ਨਹੀਂ ਹੋ ਸਕਿਆ। ਹੁਣ ਮਾਯੂਸ ਭਾਰਤੀ ਕ੍ਰਿਕੇਟ ਫੈਨਜ਼ ਆਪਣੇ ਨੁਕਸਾਨ ਦੀ ਭਰਪਾਈ ਲਈ ਹੁਣ ਟਿਕਟਾਂ ਨੂੰ ਉੱਚੀਆਂ ਕੀਮਤਾਂ 'ਤੇ ਵੇਚ ਸਕਦੇ ਹਨ।

ਟਾਪ ਹੈਡਲਾਈਨ

Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਸਿਵਾਨ ਪ੍ਰਦਰਸ਼ਨ 'ਚ AK47 ਚਲਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕਈ ਰਾਊਂਡ ਕੀਤੇ ਸੀ ਫਾਇਰ
ਸਿਵਾਨ ਪ੍ਰਦਰਸ਼ਨ 'ਚ AK47 ਚਲਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕਈ ਰਾਊਂਡ ਕੀਤੇ ਸੀ ਫਾਇਰ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget