ਪੜਚੋਲ ਕਰੋ

ਅੱਜ ਤੋਂ ਬਦਲ ਗਏ ਬੈਂਕ ਨਿਯਮ, ਜਾਣੋ ਕੀ ਕੁਝ ਖਾਸ

ਰਾਸ਼ਟਰੀ ਇਲੈਕਟ੍ਰੋਨਿਕ ਫੰਡ ਟ੍ਰਾਂਸਫਰ ਯਾਨੀ ਐਨਈਐਫਟੀ ਆਨਲਾਈਨ ਟ੍ਰਾਂਜੈਕਸ਼ਨ ਦਾ ਤਰੀਕਾ ਹੈ। ਹੁਣ ਇਸ ਨੂੰ ਲੈ ਕੇ ਨਿਯਮਾਂ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਐਨਈਐਫਟੀ ਦੀ ਸੁਵਿਧਾ ਹਫਤੇ ਦੇ ਸੱਤੋਂ ਦਿਨ 24 ਘੰਟੇ ਮਿਲਣੀ ਸ਼ੁਰੂ ਹੋ ਗਈ ਹੈ। ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ।

ਨਵੀਂ ਦਿੱਲੀ: ਰਾਸ਼ਟਰੀ ਇਲੈਕਟ੍ਰੋਨਿਕ ਫੰਡ ਟ੍ਰਾਂਸਫਰ ਯਾਨੀ ਐਨਈਐਫਟੀ ਆਨਲਾਈਨ ਟ੍ਰਾਂਜੈਕਸ਼ਨ ਦਾ ਤਰੀਕਾ ਹੈ। ਹੁਣ ਇਸ ਨੂੰ ਲੈ ਕੇ ਨਿਯਮਾਂ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਐਨਈਐਫਟੀ ਦੀ ਸੁਵਿਧਾ ਹਫਤੇ ਦੇ ਸੱਤੋਂ ਦਿਨ 24 ਘੰਟੇ ਮਿਲਣੀ ਸ਼ੁਰੂ ਹੋ ਗਈ ਹੈ। ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਇਹ ਸੁਵਿਧਾ ਸ਼ਨੀਵਾਰ ਤੇ ਐਤਵਾਰ ਨੂੰ ਬੰਦ ਰਹਿੰਦੀ ਸੀ। ਐਨਈਐਫਟੀ ਰਾਹੀਂ ਇੱਕ ਦਿਨ ‘ਚ ਦੋ ਲੱਖ ਰੁਪਏ ਤਕ ਆਨਲਾਈਨ ਫੰਡ ਟ੍ਰਾਂਸਫਰ ਕੀਤੇ ਜਾ ਸਕਦੇ ਹਨ। ਅਸਲ ‘ਚ NEFT ਪੈਸੇ ਭੇਜਣ ਦਾ ਅਜਿਹਾ ਤਰੀਕਾ ਹੈ ਜਿਸ ‘ਚ ਕਿਸੇ ਵੀ ਬ੍ਰਾਂਚ ਤੋਂ ਕਿਸੇ ਵੀ ਬੈਂਕ ਖਾਤੇ ‘ਚ ਕਿਸੇ ਵੀ ਬ੍ਰਾਂਚ ‘ਚ ਪੈਸੈ ਭੇਜੇ ਜਾ ਸਕਦੇ ਹਨ। ਆਨਲਾਈਨ ਫੰਡ ਟ੍ਰਾਂਸਫਰ ਦੇ ਤਿੰਨ RTGS, IMPS, NEFT ਤਰੀਕੇ ਹਨ। ਇਸ ਸੁਵਿਧਾ ਨੂੰ 2015 ‘ਚ ਸ਼ੁਰੂ ਕੀਤਾ ਗਿਆ ਤੇ ਅੱਜ ਦੇ ਸਮੇਂ ‘ਚ ਹਰ ਬੈਂਕ ‘ਚ ਇਹ ਸੁਵਿਧਾ ਹੈ। NEFT ਟ੍ਰਾਂਜੈਕਸ਼ਨ ਲਈ ਇੰਟਰਨੈਟ ਬੈਂਕਿੰਗ ਦੀ ਵਰਤੋਂ ਕਰਨ ਵਾਲੇ ਲੋਕਾਂ ਕੋਲ ਥਰਡ-ਪਾਰਟੀ ਟ੍ਰਾਜੈਕਸ਼ਨ ‘ਤੇ ਐਡ ਕਰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ ਜਿਸ ਵਿਅਕਤੀ ਨੂੰ ਪੈਸਾ ਭੇਜਣਾ ਹੈ, ਉਸ ਨੂੰ ਬੇਨਿਫੀਸ਼ਰੀ ਦੇ ਤੌਰ ‘ਤੇ ਐਡ ਕਰਨਾ ਜ਼ਰੂਰੀ ਹੈ। ਡੀਟੇਲ ਤੇ ਸਿਕਊਰਟੀ ਟ੍ਰਾਂਜੈਕਸ਼ਨ ਪਾਸਵਰਡ ਦੇਣ ਤੋਂ ਬਾਅਦ ਟ੍ਰਾਂਸਫਰ ਦੀ ਪ੍ਰੋਸੈਸਿੰਗ ਹੋ ਜਾਂਦੀ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
4 ਸਾਲ ਦੀ ਬੱਚੀ ਦਾ ਰੇਪ ਕਰਨ ਵਾਲਾ ਹੁਣ ਸੂਲੀ 'ਤੇ ਚੜ੍ਹੇਗਾ! ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ

ਵੀਡੀਓਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
Embed widget