ਪੜਚੋਲ ਕਰੋ

ਸੁਪਰੀਮ ਕੋਰਟ ਨੇ ਦਿੱਤੀ ਪੰਜਾਬ-ਹਰਿਆਣਾ ਨੂੰ ਸਲਾਹ, SYL ਦਾ ਨਬੇੜਾ ਗੱਲਬਾਤ ਨਾਲ ਕਰੋ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਮੁੱਦੇ ‘ਤੇ ਗੱਲਬਾਤ ਰਾਹੀਂ ਸਮਝੌਤੇ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਮੁੱਦੇ ‘ਤੇ ਗੱਲਬਾਤ ਰਾਹੀਂ ਸਮਝੌਤੇ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਗੱਲਬਾਤ ਉੱਚ ਰਾਜਨੀਤਿਕ ਪੱਧਰ ‘ਤੇ ਹੋਣੀ ਚਾਹੀਦੀ ਹੈ।

ਬੈਂਚ ਚਾਹੁੰਦਾ ਸੀ ਕਿ ਦੋਵੇਂ ਰਾਜ ਸਪਸ਼ਟ ਤੌਰ 'ਤੇ ਇਹ ਦੱਸਣ ਕਿ ਕੀ ਉਹ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰ ਸਕਦੇ ਹਨ ਜਾਂ ਨਹੀਂ। ਅਗਲੀ ਸੁਣਵਾਈ ਅਗਸਤ ਦੇ ਤੀਜੇ ਹਫ਼ਤੇ ਹੋਣ ਦੀ ਸੰਭਾਵਨਾ ਹੈ।ਇਸ ਮੁੱਦੇ ਦੀ ਜੜ੍ਹ 1981 ਵਿੱਚ ਹੋਇਆ ਪਾਣੀ ਦੀ ਵੰਡ ਦਾ ਵਿਵਾਦਪੂਰਨ ਸਮਝੌਤਾ ਹੈ।ਜੋ ਹਰਿਆਣਾ ਦੇ 1966 'ਚ ਪੰਜਾਬ ਤੋਂ ਵੱਖ ਹੋ ਮਗਰੋਂ ਲਿਆ ਗਿਆ ਸੀ।

ਪਾਣੀ ਦੇ ਅਸਰਦਾਰ ਅਲਾਟਮੈਂਟ ਲਈ, ਐਸਵਾਈਐਲ ਨਹਿਰ ਦੀ ਉਸਾਰੀ ਕੀਤੀ ਜਾਣੀ ਚਾਹੀਦੀ ਸੀ ਅਤੇ ਦੋਵਾਂ ਰਾਜਾਂ ਨੂੰ ਆਪਣੇ ਖੇਤਰਾਂ ਵਿਚ ਆਪਣਾ ਹਿੱਸਾ ਬਣਾਉਣ ਦੀ ਲੋੜ ਸੀ। ਜਦੋਂ ਕਿ ਹਰਿਆਣਾ ਨੇ ਐਸਵਾਈਐਲ ਨਹਿਰ ਦੇ ਆਪਣੇ ਹਿੱਸੇ ਦਾ ਨਿਰਮਾਣ ਕੀਤਾ, ਸ਼ੁਰੂਆਤੀ ਪੜਾਅ ਤੋਂ ਬਾਅਦ, ਪੰਜਾਬ ਨੇ ਕੰਮ ਬੰਦ ਕਰ ਦਿੱਤਾ, ਜਿਸ ਨਾਲ ਕਈ ਕੇਸ ਸਾਹਮਣੇ ਆਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Petrol Pump 'ਤੇ ਇਹ 5 ਚੀਜ਼ਾਂ ਬਿਲਕੁਲ ਮੁਫ਼ਤ , ਪੈਸੇ ਮੰਗੇ ਤਾਂ ਤੁਰੰਤ ਕਰੋ ਸ਼ਿਕਾਇਤ
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?
Big News: ਵੱਡੀ ਖਬਰ, 2 ਵੱਡੇ ਅਧਿਕਾਰੀਆਂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਜਾਣੋ ਕੌਣ?

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਚੱਕਰਵਾਤੀ ਤੂਫ਼ਾਨ ਦਾ ਅਲਰਟ, ਧੂੜ ਭਰੀ ਹਨ੍ਹੇਰੀ ਕਾਰਨ ਵਧੇਗਾ ਖਤਰਾ; ਜਾਣੋ ਪੰਜਾਬ-ਹਰਿਆਣਾ ਸਣੇ ਕਿੱਥੇ-ਕਿੱਥੇ ਬੱਦਲ ਵਰ੍ਹਣਗੇ? 17 ਸੂਬਿਆਂ 'ਚ ਗਰਜ-ਗੜੇਮਾਰੀ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
ਪੰਜਾਬ 'ਆਪ' ਨੂੰ ਇੱਕ ਹੋਰ ਵੱਡਾ ਝਟਕਾ, ਇਸ ਸ਼ਖਸ਼ੀਅਤ ਨੇ ਛੱਡਿਆ ਪਾਰਟੀ ਦਾ ਸਾਥ; ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Punjab Cabinet Reshuffle: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ! ਮੰਤਰੀ ਸੰਜੀਵ ਅਰੋੜਾ ਦੇ ਮਹਿਕਮਿਆਂ ਦੀ ਹੋਈ ਵੰਡ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
ਪੰਜਾਬ 'ਚ ED ਤੋਂ ਬਾਅਦ CBI ਐਕਸ਼ਨ 'ਚ, ਅੱਧੀ ਰਾਤ ਨੂੰ ਵਿਜੀਲੈਂਸ ਦਫਤਰ 'ਚ ਮਾਰਿਆ ਛਾਪਾ; ਮੱਚੀ ਸਨਸਨੀ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Punjab News : ਕੌਮਾਂਤਰੀ ਪੱਧਰ ਦੇ ਬਾਡੀ ਬਿਲਡਰ ਰੌਨ ਸਿੰਘ ਦੀ ਹੋਈ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
Embed widget