ਪੜਚੋਲ ਕਰੋ

ਮੋਦੀ ਦੇ ਮੰਤਰੀ ਦਾ ਫਾਰਮੂਲਾ: ਮੈਰਿਟ 'ਚ ਆਉਣ ਵਾਲੇ ਅਫਸਰ ਬਣਦੇ, ਤਿੰਨ ਵਾਰ ਫੇਲ੍ਹ ਹੋਣ ਵਾਲੇ ਮੰਤਰੀ!

ਨਵੀਂ ਦਿੱਲੀ: ਪਿਛਲੇ ਕੁਝ ਦਿਨ ਤੋਂ ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਆਪਣੇ ਬਿਆਨਾਂ ਨਾਲ ਸੁਰਖੀਆਂ ‘ਚ ਰਹਿੰਦੇ ਹਨ। ਹੁਣ ਇੱਕ ਵਾਰ ਫੇਰ ਉਨ੍ਹਾਂ ਨੇ  ਐਤਵਾਰ ਨੂੰ ਕਿਹਾ, “ਜੋ ਮੈਰਿਟ ਆਉਂਦਾ ਹੈ, ਉਹ ਆਈਏਐਸ ਤੇ ਆਈਪੀਐਸ ਬਣਦਾ ਹੈ। ਜੋ ਸੈਕਿੰਡ ਆਉਂਦਾ ਹੈ, ਉਹ ਚੀਫ ਇੰਜਨੀਅਰ ਬਣਦਾ ਹੈ ਤੇ ਜੋ ਤਿੰਨ ਵਾਰ ਫੇਲ੍ਹ ਹੁੰਦਾ ਹੈ, ਉਹ ਮੰਤਰੀ ਬਣਦਾ ਹੈ। ਰਾਜਨੀਤੀ ‘ਚ ਆਉਣ ਲਈ ਕਿਸੇ ਕੁਆਲਟੀ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਅੱਗੇ ਕਿਹਾ, “ਮੈਨੂੰ ਝੂਠ ਬੋਲਣਾ ਨਹੀਂ ਆਉਂਦਾ। ਜੋ ਕਹਿੰਦਾ ਹਾਂ, ਉਹ ਮੂੰਹ ‘ਤੇ ਕਹਿੰਦਾ ਹਾਂ, ਜਿਸ ਕਾਰਨ ਕਈ ਵਾਰ ਲੋਕ ਮੇਰੇ ਨਾਲ ਨਰਾਜ਼ ਹੋ ਜਾਂਦੇ ਹਨ। ਉਨ੍ਹਾਂ ਕਿਹਾ ਚਤੁਰ ਤੇ ਚਤਰਾ ਸ਼ਬਦਾਂ ‘ਚ ਫਰਕ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਆਪਣੇ ਪੈਸ਼ਨ ਲਈ ਜਿਉਣਾ ਚਾਹੁੰਦਾ ਹਾਂ। ਮੈਂ ਮੱਖਣ ਲਾਉਣ ਵਾਲਿਆਂ ‘ਚ ਨਹੀਂ ਆਉਂਦਾ।" ਇਸ ਤੋਂ ਇਲਾਵਾ ਗਡਕਰੀ ਨੇ ਸਾਫ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਬਣਨ ਦੀ ਇੱਛਾ ਨਹੀਂ ਰੱਖਦੇ ਤੇ ਨਾ ਹੀ ਆਰਐਸਐਸ ਉਨ੍ਹਾਂ ਨੂੰ ਇਸ ਅਹੁਦੇ ਦੇ ਤੌਰ ‘ਤੇ ਪੇਸ਼ ਕਰਨ ਦੀ ਮਨਸ਼ਾ ਰੱਖਦੀ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

Embed widget