ਪੜਚੋਲ ਕਰੋ

ਬੇਰੁਜ਼ਗਾਰੀ ਅੰਕੜਿਆਂ ’ਤੇ ਵਿਵਾਦ ਭਖਿਆ, ਦੋ ਮੈਂਬਰਾਂ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਦੇਸ਼ ਅੰਦਰ ਬੇਰੁਜ਼ਗਾਰੀ ਦੇ ਅੰਕੜਿਆਂ ਸਬੰਧੀ ਨਵਾਂ ਵਿਵਾਦ ਛਿੜ ਗਿਆ ਹੈ। ਕੌਮੀ ਅੰਕੜਾ ਕਮਿਸ਼ਨ (ਐਨਐਸਸੀ) ਦੇ ਦੋ ਮੈਂਬਰਾਂ ਨੇ ਮੋਦੀ ਸਰਕਾਰ ਨਾਲ ਕੁਝ ਮੁੱਦਿਆਂ ’ਤੇ ਅਸਹਿਮਤੀ ਹੋਣ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਪਿੱਛੋਂ ਇਹ ਮਾਮਲਾ ਭਖ ਗਿਆ ਤੇ ਕੇਂਦਰੀ ਅੰਕੜਾ ਕਮਿਸ਼ਨ ਤੇ ਪ੍ਰੋਗਰਾਮ ਲਾਗੂ ਕਰਨ ਬਾਰੇ ਮੰਤਰਾਲੇ ਨੂੰ ਇਸ ’ਤੇ ਸਫ਼ਾਈ ਦੇਣੀ ਪਈ। ਮੰਤਰਾਲੇ ਨੇ ਕਿਹਾ ਹੈ ਕਿ ਕਮਿਸ਼ਨ ਨੇ ਸਰਕਾਰ ਖ਼ਿਲਾਫ਼ ਕਦੇ ਬਗ਼ਾਵਤੀ ਸੁਰ ਨਹੀਂ ਚੁੱਕੇ। ਮੰਤਰਾਲੇ ਨੇ ਆਪਣੇ ਸਪਸ਼ਟੀਕਰਨ ਵਿੱਚ ਕਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਹੋਈ ਕਮਿਸ਼ਨ ਦੀ ਕਿਸੇ ਬੈਠਕ ਵਿੱਚ ਇਨ੍ਹਾਂ ਮੈਂਬਰਾਂ ਨੇ ਇਤਰਾਜ਼ ਜ਼ਾਹਰ ਨਹੀਂ ਕੀਤਾ। ਮੰਤਰਾਲਾ ਐਨਐਸਸੀ ਦੇ ਸੁਝਾਵਾਂ ’ਤੇ ਗੌਰ ਕਰਦਾ ਹੈ ਤੇ ਢੁਕਵੇਂ ਕਦਮ ਚੁੱਕਦਾ ਹੈ। ਮਜ਼ਦੂਰਾਂ ਦੇ ਸਰਵੇਖਣ ਬਾਰੇ ਮੰਤਰਾਲੇ ਨੇ ਕਿਹਾ ਕਿ ਨੈਸ਼ਨਲ ਸੈਂਪਲ ਸਰਵੇਖਣ ਦਫ਼ਤਰ ਜੁਲਾਈ 2017 ਤੋਂ ਦਸੰਬਰ 2018 ਤਕ ਦੀ ਤਿਮਾਹੀ ਦੇ ਅੰਕੜਿਆਂ 'ਤੇ ਕਾਰਵਾਈ ਕਰ ਰਿਹਾ ਹੈ। ਇਸ ਤੋਂ ਬਾਅਦ ਰਿਪੋਰਟ ਜਾਰੀ ਕੀਤੀ ਜਾਵੇਗੀ ਕੀ ਹੈ ਮਾਮਲਾ ਦਰਅਸਲ ਕੌਮੀ ਅੰਕੜਾ ਕਮਿਸ਼ਨ ਸਰਕਾਰੀ ਸੰਸਥਾ ਹੈ ਜਿਸ ਦੇ ਦੋ ਮੈਂਬਰਾਂ ਨੇ ਅਸਤੀਫਾ ਦਿੰਦਿਆਂ ਸਰਕਾਰ ’ਤੇ ਰੁਜ਼ਗਾਰ ਤੇ ਜੀਡੀਪੀ ਦੇ ਅੰਕੜੇ ਲੁਕਾਉਣ ਦੇ ਇਲਜ਼ਾਮ ਲਾਏ ਹਨ। ਇਸ ਲਈ ਉਹ ਅਸਤੀਫ਼ਾ ਦੇ ਰਹੇ ਹਨ। ਖ਼ਬਰ ਹੈ ਕਿ ਮੋਦੀ ਸਰਕਾਰ ਤੇ ਸੰਸਥਾ ਦੇ ਦੋਵਾਂ ਮੈਂਬਰਾਂ ਵਿਚਾਲੇ ਰੁਜ਼ਗਾਰ ਦੇ ਅੰਕੜਿਆਂ ਸਬੰਧੀ ਮਤਭੇਦ ਸਨ ਤੇ ਇਹੀ ਮੈਂਬਰਾਂ ਦੇ ਅਸਤੀਫ਼ੇ ਦੀ ਅਸਲ ਵਜ੍ਹਾ ਹੈ। ਇਸ ਘਟਨਾ ਬਾਅਦ ਵਿਰੋਧੀ ਦਲਾਂ ਨੇ ਮੋਦੀ ਸਰਕਾਰ ’ਤੇ ਹਮਲਾਵਰ ਰੁਖ਼ ਅਖ਼ਤਿਆਰ ਕਰ ਲਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget