ਪੜਚੋਲ ਕਰੋ

ਨੇਪਾਲ ਦੇ PM ਨਾਲ ਅੱਜ ਸਰਹੱਦੀ ਵਿਵਾਦ 'ਤੇ ਆਹਮੋ-ਸਾਹਮਣੇ ਗੱਲਬਾਤ ਕਰਨਗੇ PM ਮੋਦੀ, ਯੂਪੀ ਦੇ ਪਹਿਲੇ ਲੈਂਡ ਪੋਰਟ ਦਾ ਕਰਨਗੇ ਉਦਘਾਟਨ

Pushpa Kamal Dahal India Visit: ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪ੍ਰਚੰਡ ਭਾਰਤ-ਨੇਪਾਲ ਸਰਹੱਦ 'ਤੇ ਉੱਤਰ ਪ੍ਰਦੇਸ਼ ਦੇ ਪਹਿਲੇ 'ਲੈਂਡ ਪੋਰਟ' ਦਾ ਉਦਘਾਟਨ ਕਰਨਗੇ।

Nepal PM India Visit: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਬੁੱਧਵਾਰ (31 ਮਈ) ਨੂੰ ਆਪਣੀ ਧੀ ਗੰਗਾ ਦਹਿਲ ਨਾਲ ਚਾਰ ਦਿਨਾਂ ਭਾਰਤ ਦੌਰੇ 'ਤੇ ਆਏ ਹਨ। ਪ੍ਰਧਾਨ ਮੰਤਰੀ ਪ੍ਰਚੰਡ ਅੱਜ ਹੈਦਰਾਬਾਦ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਗੱਲਬਾਤ ਹੋ ਸਕਦੀ ਹੈ।

ਦਰਅਸਲ, ਪ੍ਰਧਾਨ ਮੰਤਰੀ ਵਜੋਂ ਪ੍ਰਚੰਡ ਦੀ ਇਹ ਚੌਥੀ ਭਾਰਤ ਯਾਤਰਾ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰਧਾਨ ਮੰਤਰੀ ਪ੍ਰਚੰਡ ਭਾਰਤ-ਨੇਪਾਲ ਸਰਹੱਦ 'ਤੇ ਉੱਤਰ ਪ੍ਰਦੇਸ਼ ਦੇ ਪਹਿਲੇ 'ਲੈਂਡ ਪੋਰਟ' ਦਾ ਉਦਘਾਟਨ ਕਰਨਗੇ। ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਰੁਪੈਡੀਹਾ ਲੈਂਡ ਪੋਰਟ 'ਤੇ ਸਲਾਹਕਾਰ ਵਜੋਂ ਤਾਇਨਾਤ ਏਪੀ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਸਵੇਰੇ 11.30 ਵਜੇ ਨਵੀਂ ਦਿੱਲੀ ਤੋਂ ਇਸ ਜ਼ਮੀਨੀ ਬੰਦਰਗਾਹ ਦਾ ਉਦਘਾਟਨ ਕਰਨਗੇ। ਸਿੰਘ ਨੇ ਦੱਸਿਆ ਕਿ ਰੁਪੈਡੀਹਾ ਲੈਂਡ ਪੋਰਟ 115 ਏਕੜ ਜ਼ਮੀਨ 'ਤੇ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ।

ਹੋਰ ਪੜ੍ਹੋ : Wrestlers Protest: ਪਹਿਲਵਾਨਾਂ ਦੇ ਸਮਰਥਨ 'ਚ ਅੱਜ ਹੋਵੇਗੀ ਮਹਾਪੰਚਾਇਤ...ਮਮਤਾ ਬੈਨਰਜੀ ਦਾ ਸਮਰਥਨ...ਰਾਜਨਾਥ ਸਿੰਘ ਤੇ ਅਨੁਰਾਗ ਠਾਕੁਰ ਨੇ ਕੀ ਕਿਹਾ?

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ

ਇਸ ਦੇ ਨਾਲ ਹੀ ਇਸ ਮੌਕੇ 'ਤੇ ਹੈਦਰਾਬਾਦ ਹਾਊਸ 'ਚ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਸਨਮਾਨ 'ਚ ਵਿਸ਼ੇਸ਼ ਦੁਪਹਿਰ ਦੇ ਖਾਣੇ ਦਾ ਵੀ ਆਯੋਜਨ ਕੀਤਾ ਜਾਵੇਗਾ। ਇਸ ਤੋਂ ਬਾਅਦ ਪੀਐਮ ਪ੍ਰਚੰਡ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕਰਨਗੇ। ਉਹ ਨਵੀਂ ਦਿੱਲੀ ਵਿੱਚ ਨੇਪਾਲ-ਭਾਰਤ ਵਪਾਰ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਪ੍ਰਚੰਡ ਭਾਰਤ 'ਚ ਮੌਜੂਦ ਨੇਪਾਲੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕਰਨਗੇ।

ਹੋਰ ਪੜ੍ਹੋ : CM ਭਗਵੰਤ ਮਾਨ ਦੇ ਇਲਜ਼ਾਮਾਂ 'ਤੇ ਚਰਨਜੀਤ ਚੰਨੀ ਦਾ ਜਵਾਬ , CM ਵੱਲੋਂ ਲਾਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget